ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਅਸਥਾਈ ਇੰਟਰਨੈੱਟ ਪਾਬੰਦੀ ’ਚ ਵਾਧਾ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਨਵੀਂ ਦਿੱਲੀ,1 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਵਿਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਦਿੱਲੀ ਦੇ ਤਿੰਨੋਂ ਮੁੱਖ ਬਾਰਡਰਾਂ ‘ਤੇ 2 ਫਰਵਰੀ ਰਾਤ 11 ਵਜੇ ਤੱਕ ਅਸਥਾਈ ਰੂਪ ਨਾਲ ਇੰਟਰਨੈੱਟ ਸੇਵਾ ਬੰਦ ਰਹੇਗੀ। ਦਿੱਲੀ ਦੇ ਜਿਨ੍ਹਾਂ ਬਾਰਡਰਾਂ ‘ਤੇ ਇੰਟਰਨੈੱਟ ਬੰਦ ਕੀਤਾ ਗਿਆ ਹੈ,

ਉਹ ਹਨ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਬਾਰਡਰ। ਇਸ ਤੋਂ ਪਹਿਲਾਂ ਸਰਕਾਰ ਨੇ ਇਕ ਫ਼ਰਵਰੀ ਤੱਕ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ‘ਤੇ ਇੰਟਰਨੈੱਟ ਸੇਵਾ ਅਸਥਾਈ ਰੂਪ ਨਾਲ ਬੰਦ ਕੀਤੀ ਸੀ। ਹੁਣ ਸਰਕਾਰ ਨੇ ਇਸ ਬੈਨ ਦੀ ਸਮੇਂ ਹੱਦ ਨੂੰ ਵਧਾ ਕੇ 2 ਫਰਵਰੀ ਰਾਤ 11 ਵਜੇ ਤੱਕ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦੀ ਭੀੜ ਨੂੰ ਦੇਖਦੇ ਹੋਏ ਸੁਰੱਖਿਆ ਕਾਰਨਾਂ ਕਰ ਕੇ ਦਿੱਲੀਲ ਜਾਣ ਵਾਲੇ ਮੁੱਖ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ‘ਚ ਰਾਸ਼ਟਰੀ ਰਾਜਧਾਨੀ ਖੇਤਰ ਤੋਂ ਦਿੱਲੀ ਆਉਣ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਾਏ ਕਾਲੇ ਖਾਂ-ਪ੍ਰਗਤੀ ਮੈਦਾਨ ਤੋਂ ਅਕਸ਼ਰਧਾਮ-ਗਾਜ਼ੀਪੁਰ ਜਾਣ ਵਾਲੇ ਰਸਤੇ ‘ਤੇ ਬੱਸਾਂ ਨੂੰ ਰੋਕਿਆ ਗਿਆ ਹੈ।

ਉੱਥੇ ਹੀ ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਮਾਰਗ ‘ਤੇ ਬੈਰੀਕੇਡ ਲਗਾ ਦਿੱਤੇ ਗਏ ਹਨ। ਦਿੱਲੀ ਗਾਜ਼ੀਪੁਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈੱਸ ਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This