8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ)

ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ ਬਜਟ ਸੈਸ਼ਨ ਦੀ ਗੱਲ ਕੀਤੀ ਜਾਵੇ।ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਨੂੰ ਸ਼ੁਰੂ ਹੋਵੇਗਾ ਤੇ 16 ਮਾਰਚ ਤੱਕ ਚਲੇਗਾ। ਇਸ ਫ਼ੈਸਲੇ ਬਾਰੇ ਦਿੱਲੀ ਦੇ ਉਪ ਮੁੱਖ ਮੰਤਰੀ ਜੋ ਵਿਤ ਮੰਤਰੀ ਵੀ ਹਨ ਵੱਲੋਂ ਦਿੱਲੀ ਕੈਬਨਿਟ ਦੀ ਬੈਠਕ ਵਿੱਚ ਬਜਟ ਸੈਸ਼ਨ ਨੂੰ ਲੈ ਕੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 16 ਮਾਰਚ ਤੱਕ ਇਹ ਸੈਸ਼ਨ ਚੱਲੇਗਾ ਤੇ ਇਸ ਦੌਰਾਨ 2021-22 ਦਾ ਬਜਟ ਪੇਸ਼ ਕੀਤਾ ਜਾਵੇਗਾ।

 

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਇਸ ਵਾਰ ਦੇ ਬਜਟ ਉਪਰ ਦਿੱਲੀ ਵਿੱਚ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਉਪਰ ਧਿਆਨ ਦਿੱਤਾ ਜਾਵੇਗਾ ਤੇ ਦਿੱਲੀ ਵਿੱਚ ਪਾਣੀ ਦੀ ਪੂਰਤੀ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਸਕਦਾ ਹੈ। ਹਾਲਾਂਕਿ ਦਿੱਲੀ ਸਰਕਾਰ ਦੀ ਵਿੱਤੀ ਹਾਲਤ ਕਰੋਨਾ ਸੰਕਟ ਕਾਰਨ ਸੁੰਗੜੀ ਹੈ ਪਰ ਸ਼ਾਇਦ ਦਿੱਲੀ ਸਰਕਾਰ ਨਵੇਂ ਕਰਾਂ ਤੋਂ ਕੁੱਝ ਗੁਰੇਜ਼ ਕਰ ਸਕਦੀ ਹੈ।

 

ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

‘ਆਪ’ ਸਰਕਾਰ ਵੱਲੋਂ ਜਾਰੀ ਲੋਕ ਕਲਿਆਣ ਯੋਜਨਾਵਾਂ ਉਪਰ ਵੀ ਇਸ ਬਜਟ ਵਿੱਚ ਜ਼ੋਰ ਦਿੱਤਾ ਜਾਵੇਗਾ ਕਿਉਂਕਿ ਅਗਲੇ ਸਾਲ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ। ਸੂਤਰਾਂ ਮੁਤਾਬਕ ਬੀਤੇ ਸਾਲ ਦਿੱਲੀ ਸਰਕਾਰ ਨੇ 65 ਹਜ਼ਾਰ ਕਰੋੜ ਦਾ ਬਜਟ ਪੇਸ਼ ਕੀਤਾ ਸੀ ਤੇ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦ ਵੱਧ ਬਜਟ ਤਿਆਰ ਕੀਤਾ ਜਾਵੇਗਾ। ਦਿੱਲੀ ਸਰਕਾਰ ਅਧੀਨ ਆਉਂਦੇ ਮਹਿਕਮਿਆਂ ਦੇ ਪ੍ਰਬੰਧ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਉਪਰ ਜ਼ੋਰ ਰਹੇਗਾ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This