ਕੁਝ ਵੱਖਰੇ ਢੰਗ ਨਾਲ 7 ਦਿਨਾਂ ਤੱਕ ਮਨਾਇਆ ਜਾਵੇਗਾ ਇਸ ਥਾਂ ‘ਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ

Must Read

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ...

ਕੁੱਲੂ,14 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਮਕਰ ਸੰਕ੍ਰਾਂਤੀ ਦਾ ਤਿਉਹਾਰ ਹੈ ਤੇ ਇਸ ਤਿਉਹਾਰ ਕੁੱਲੂ ‘ਚ ਕੁਝ ਵੱਖਰੇ ਢੰਗ ਨਾਲ ਮਨਾਇਆ ਜਾਂਦਾ ਹੈ । ਸਦੀਆਂ ਤੋਂ ਚੱਲ ਰਹੀ ਪਰੰਪਰਾ ਅਨੁਸਾਰ ਕੁੱਲੂ ‘ਚ ਲੋਕ ਆਪਣੇ ਨੇੜਲੇ ਸੰਬੰਧੀਆਂ ਨੂੰ ਜੌਂ ਪ੍ਰਦਾਨ ਕਰ ਕੇ ਸੁਰੱਖਿਅਤ ਸਰਦ ਰੁੱਤ ਲੰਘ ਜਾਣ ‘ਤੇ ਖੁਸ਼ੀਆਂ ਮਨਾਉਂਦੇ ਹਨ। ਲੋਕ ਆਪਣੇ ਘਰਾਂ ‘ਚ ਕਈ ਤਰ੍ਹਾਂ ਦੇ ਭੋਜਨ ਵੀ ਬਣਾਉਂਦੇ ਹਨ। ਇਹ ਤਿਉਹਾਰ 7 ਦਿਨਾਂ ਤੱਕ ਮਨਾਇਆ ਜਾਂਦਾ ਹੈ।

makar sankranti fair celebrate

ਜਨਤਕ ਦਬਾਅ ਅਤੇ ਪੋਲ ਖੁੱਲਣ ਤੋਂ ਬਾਅਦ ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫ਼ਾ- ਸੁਖਬੀਰ ਬਾਦਲ

ਕੁੱਲੂ ਸਮੇਤ ਆਲੇ-ਦੁਆਲੇ ਦੇ ਖੇਤਰ ‘ਚ ਮਕਰ ਸੰਕ੍ਰਾਂਤੀ ਨੂੰ ਬਹੁਤ ਉਤਸ਼ਾਹ ਅਤੇ ਵੱਡਿਆਂ ਨੂੰ ਜੌਂ ਦੇ ਕੇ ਸਾਲਾਂ ਪੁਰਾਣੀ ਪਰੰਪਰਾ ਨਿਭਾਈ ਜਾ ਰਹੀ ਹੈ। ਕੁੱਲੂ ਪਿੰਡ ‘ਚ ਜਿਸ ਤਰ੍ਹਾਂ ਦਾ ਮਾਹੌਲ ਹੁਣ ਦੇਖਣ ਨੂੰ ਮਿਲ ਰਿਹਾ ਹੈ, ਪਹਿਲਾਂ ਕਿਸੇ ਵੀ ਇਸ ਦੀ ਕਲਪਣਾ ਵੀ ਨਹੀਂ ਕੀਤੀ ਹੋਵੇਗੀ। ਮਕਰ ਸੰਕ੍ਰਾਂਤੀ ਨਾ ਸਿਰਫ਼ ਖੁਸ਼ੀਆ ਲੈ ਕੇ ਆਉਂਦੀ ਸੀ ਸਗੋਂ ਨੇੜਲੇ ਸੰਬੰਧੀਆਂ ਦੇ ਸਿਹਤ ਸੰਬੰਧੀ ਜਾਣਕਾਰੀ ਵੀ ਆਸਾਨੀ ਨਾਲ ਮਿਲ ਜਾਂਦੀ ਸੀ।

Makar Sankranti 2021 Date: इस साल किस दिन मनाई जाएगी मकर संक्रांति? जानें  शुभ मुहूर्त - Hindi News: हिन्दी न्यूज़, Latest News in Hindi, Breaking  Hindi News, लेटेस्ट हिंदी ...

ਦੱਸਿਆ ਜਾਂਦਾ ਹੈ ਕਿ ਉਸ ਸਮੇਂ ਸਮਾਂ ਬਿਤਾਉਣ ਲਈ ਕਿਸੇ ਤਰ੍ਹਾਂ ਦਾ ਕੋਈ ਮਨੋਰੰਜਨ ਸਾਧਨ ਘਾਟੀ ‘ਚ ਉਪਲੱਬਧ ਨਹੀਂ ਸੀ। ਲਿਹਾਜਾ ਮੇਲੇ ਅਤੇ ਤਿਉਹਾਰ ਹੀ ਆਪਣਿਆਂ ਨਾਲ ਮਿਲਣ ਅਤੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਦੇ ਮੁੱਖ ਸਾਧਨ ਹੁੰਦੇ ਸਨ। ਮਕਰ ਸੰਕ੍ਰਾਂਤੀ ਕੁੱਲੂ ਘਾਟੀ ‘ਚ ਮਿਲਣ ਮਿਲਾਉਣ ਅਤੇ ਸਿਹਤ ਪੁੱਛਣ ਨਾਲ ਸੰਪੰਨ ਹੁੰਦੀ ਹੈ

Makar Sankranti 2020: जानिए मकर संक्रांति पर स्नान-दान का महत्व

ਉੱਥੇ ਹੀ ਹੋਰ ਖੇਤਰਾਂ ‘ਚ ਇਸ ਤਿਉਹਾਰ ‘ਤੇ ਜ਼ਿਆਦਾਤਰ ਲੋਕ ਤੀਰਥ ਸਥਾਨਾਂ ਦਾ ਰੁਖ ਕਰ ਕੇ ਡੁੱਬਕੀ ਲਗਾਉਂਦੇ ਹਨ। ਬਹੁਤ ਸਾਰੀਆਂ ਥਾਂਵਾਂ ‘ਤੇ ਮਕਰ ਸੰਕ੍ਰਾਂਤੀ ਨੂੰ ‘ਖਿੱਚੜੀ ਦਾ ਸਾਜਾ’ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਇਸ ਦਿਨ ਘਰ-ਘਰ ਖਿੱਚੜੀ ਬਣਾਈ ਜਾਂਦੀ ਹੈ।

 

 

 

 

 

LEAVE A REPLY

Please enter your comment!
Please enter your name here

Latest News

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...

More Articles Like This