ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਰੀਬ 1 ਘੰਟਾ ਚੱਲੀ ਪਹਿਲੇ ਗੇੜ੍ਹ ਦੀ ਬੈਠਕ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਨਵੀਂ ਦਿੱਲੀ,20 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਕਿਸਾਨਾਂ ਅਤੇ ਸਰਕਾਰ ਵਿਚਾਲੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ 10ਵੇਂ ਗੇੜ ਦੀ ਮੀਟਿੰਗ ਹੋ ਰਹੀ ਹੈ ਕਰੀਬ 1 ਘੰਟੇ ਬਾਅਦ ਮਿੰਟ ਦੀ ਬੈਠਕ ਤੋਂ ਬਾਅਦ ਲੰਚ ਬਰੇਕ ਹੋਇਆ ਹੈ। ਕਿਸਾਨਾਂ ਲਈ ਅੱਜ ਵੀ ਦਿੱਲੀ ਸਿੱਖ ਗੁਰਦੁਆਰਾਂ ਮੈਨਜਮੈਂਟ ਕਮੇਟੀ

(ਡੀ.ਐੱਸ.ਜੀ.ਐੱਮ.ਸੀ.) ਵਲੋਂ ਲੰਗਰ ਪਹੁੰਚਾਇਆ ਗਿਆ ਹੈ। ਕਿਸਾਨ ਵਿਿਗਆਨ ਭਵਨ ’ਚ ਲੰਚ ਕਰ ਰਹੇ ਹਨ। ਫਿਲਹਾਲ ਪਿਹਲੇ ਗੇੜ੍ਹ ਦੇ ਬੈਠਕ ’ਚ ਐੱਮ.ਐੱਸ.ਪੀ. ਮੁੱਦੇ ’ਤੇ ਚਰਚਾ ਹੋਈ ਅਤੇ ਕਿਸਾਨਾਂ ਨੇ ਐੱਨ.ਏ.ਆਈ. ਦਾ ਮੁੱਦਾ ਵੀ ਚੁੱਕਿਆ। ਮਿਲੀ ਜਾਣਕਾਰੀ ਮੁਤਾਬਕ, ਬੈਠਕ ਦੌਰਾਨ ਅਜੇ ਤਕ ਤਿੰਨਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਅਜੇ ਕੋਈ ਚਰਚਾ ਨਹੀਂ ਹੋਈ। ਖੇਤੀ ਕਾਨੂੰਨਾਂ ਨੂੰ ਲੈ ਕੇ ਡੈੱਡਲਾਕ ਅਤੇ ਵੀ ਬਰਕਰਾਰ ਹੈ।

PunjabKesari
ਸੂਤਰਾਂ ਮੁਤਾਬਕ, ਬੈਠਕ ਦੀ ਸ਼ੁਰੂਆਤ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਨੋਟਿਸਾਂ ਦਾ ਮੁੱਦਾ ਚੁੱਕਿਆ ਗਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਇਹ ਮੁੱਦਾ ਚੁੱਕਿਆ ਗਿਆ। ਕਿਸਾਨ ਆਗੂਆਂ ਵਲੋਂ ਐੱਨ. ਆਈ. ਏ. ਦੇ ਨੋਟਿਸਾਂ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ। ਇਸ ਦੇ ਜਵਾਬ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ। ਦੱਸ ਦੇਈਏ ਕਿ ਅੰਦਲੋਨ ਨਾਲ ਜੁੜੇ ਲੋਕ, ਜੋ ਇਸ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਨੂੰ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਗਏ ਹਨ। ਦਰਅਸਲ ਐੱਨ. ਆਈ. ਏ. ਦੇ ਇਹ ਨੋਟਿਸ ਅੰਦਲੋਨ ’ਚ ਕਈ ਖ਼ਦਸ਼ਿਆਂ ਨੂੰ ਲੈ ਕੇ ਅੰਦੋਲਨ ਨਾਲ ਜੁੜੇ ਕੁਝ ਵਿਅਕਤੀਆਂ ਨੂੰ ਭੇਜੇ ਗਏ ਹਨ। ਜਿਨ੍ਹਾਂ ਤੋਂ ਐੱਨ. ਆਈ. ਏ. ਪੁੱਛ-ਗਿੱਛ ਕਰੇਗੀ।

ਪੰਜਾਬ ‘ਚ ‘ਵੈਕਸੀਨੇਸ਼ਨ’ ਦਾ ਟੀਚਾ ਨਹੀਂ ਹੋ ਰਿਹਾ ਪੂਰਾ,ਜਾਣੋ ਕਾਰਣ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਦਿੱਲੀ ਵਿਖੇ ਵਿਿਗਆਨ ਭਵਨ ’ਚ ਕਿਸਾਨਾਂ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਹੀ ਅੱਜ ਦੀ ਬੈਠਕ ਦੌਰਾਨ ਵੀ ਕਿਸਾਨਾਂ ਦੁਆਰਾ ਲਿਖੇ ਪੋਸਟਰ ਸਾਹਮਣੇ ਆਏ ਹਨ। ਇਸ ਵਾਰ ਕਿਸਾਨਾਂ ਨੇ ਲਿਿਖਆ- ਮੀਟਿੰਗ ਦਾ ਸਥਾਨ ਤੇ ਮੰਤਰੀ ਉਹੀ, ਕੇਂਦਰ ਦੇ ਮੰਤਰੀਆਂ ਦਾ ਰਾਗ ਵੀ ਪੁਰਾਣਾ, ਇਕ ਹੋਰ ਮੀਟਿੰਗ ਹੋਵੇਗੀ?

ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤੱਕ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ। ਦੋਹਾਂ ਧਿਰਾਂ ਵਿਚਾਲੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। 9ਵੇਂ ਦੌਰ ਦੀ ਗੱਲਬਾਤ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਸਾਫ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

 

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This