ਠੰਡ ਦੌਰਾਨ ਅੱਜ ਵੀ ਤੇਜ਼ ਬਰਸਾਤ ਹੋਣ ਕਾਰਣ ਮੌਸਮ ਵਿਭਾਗ ਨੇ ਜਾਰੀ ਕੀਤਾ ਹਾਈ ਅਲਰਟ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਦਿੱਲੀ, 3 ਜਨਵਰੀ (ਸਕਾਈ ਨਿਊਜ਼ ਬਿਊਰੋ)

NCR ਵਿੱਚ ਠੰਡ ਵਿਚਾਲੇ ਭਾਰੀ ਬਰਸਤ ਹੋਣ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਾਫੀ ਇਲਾਕਿਆਂ ਵਿੱਚ ਅੱਜ ਯਾਨੀ ਕਿ ਐਤਵਾਰ ਸਵੇਰੇ ਗਰਜ ਦੇ ਨਾਲ ਤੇਜ਼ ਬਰਸਾਤ ਹੋ ਰਹੀ ਹੈ।

ਮੌਸਮ ਵਿਭਾਗ ਵੱਲੋਂ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ 3 ਜਨਵਰੀ ਯਾਨੀ ਕਿ ਅੱਜ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ ।IMD ਅਨੁਸਾਰ ਰਾਜਗੜ੍ਹ, ਅਲਵਰ, ਦੌਸਾ, ਸੋਨੀਪਤ, ਦਾਦਰੀ, ਨੋਇਡਾ, ਗਾਜ਼ੀਆਬਾਦ, ਅਲੀਗੜ, ਬਦਾਉਂ, ਮੋਦੀਨਗਰ, ਮਥੁਰਾ, ਹਾਥਰਸ, ਜੀਂਦ, ਪਾਣੀਪਤ, ਕਰਨਾਲ ਸਮੇਤ ਕਈ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ ਖੁਰਜਾ, ਏਟਾ, ਕਿਸ਼ਨਗੰਜ, ਅਮਰੋਹਾ, ਮੁਰਾਦਾਬਾਦ, ਚੰਦੌਸੀ, ਆਗਰਾ, ਮਥੁਰਾ, ਨੋਇਡਾ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਰਾਜਸਥਾਨ ‘ਚ ਫਿਰ ਲੱਗਿਆ ਨਾਈਟ ਕਰਫਿਊ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਵਿਭਾਗ ਨੇ ਕਿਹਾ ਸੀ ਕਿ ਸਾਲ ਦੇ ਪਹਿਲੇ ਹਫਤੇ ਦਿੱਲੀ-NCR ਵਿੱਚ ਠੰਡ ਵਿਚਾਲੇ ਬਾਰਿਸ਼ ਹੋਵੇਗੀ। ਦਿੱਲੀ ਵਿੱਚ ਸਾਲ ਦੇ ਪਹਿਲੇ ਦਿਨ ਜਿੱਥੇ ਧੁੰਦ ਨੇ ਰੁਆਇਆ ਤਾਂ ਉੱਥੇ ਹੀ ਦੂਜੇ ਦਿਨ ਬਾਰਿਸ਼ ਹੋਈ ਅਤੇ ਅਸਮਾਨ ਵਿੱਚ ਬੱਦਲ ਛਾਏ ਰਹੇ।

 

ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਉੱਤਰ ਭਾਰਤ ਵਿੱਚ ਜਾਰੀ ਸ਼ੀਤ ਲਹਿਰ ਵਿਚਾਲੇ ਸ਼ਨੀਵਾਰ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਦਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਰਿਹਾ। ਹਿਮਾਚਲ ਪ੍ਰਦੇਸ਼ ਦੇ ਕੇਲਾਂਗ ਵਿੱਚ ਤਾਪਮਾਨ ਜ਼ੀਰੋ ਤੋਂ ਨੀਚੇ 7.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਸਵੇਰੇ ਹਲਕੀ ਬਾਰਿਸ਼ ਹੋਈ ਜਦਕਿ ਬੱਦਲ ਛਾਏ ਰਹਿਣ ਤੋਂ ਬਾਅਦ ਵੀ ਘੱਟੋ-ਘੱਟ ਤਾਪਮਾਨ ਵੱਧ ਕੇ 7 ਡਿਗਰੀ ਸੈਲਸੀਅਸ ਰਿਹਾ।

ਵੈਕਸੀਨ ਨੂੰ ਲੈ ਕੇ DCGI ਅੱਜ ਕਰ ਸਕਦਾ ਹੈ ਵੱਡਾ ਐਲਾਨ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫਬਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਿਮਲਾ ਦੇ ਮੌਸਮ ਕੇਂਦਰ ਨੇ ਰਾਜ ਦੇ ਮੈਦਾਨੀ ਇਲਾਕਿਆਂ ਵਿੱਚ 3 ਤੋਂ 5 ਜਨਵਰੀ ਵਿਚਾਲੇ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ ਜਦੋਂਕਿ ਮੱਧ ਅਤੇ ਉਪਰਲੇ ਪਹਾੜੀ ਖੇਤਰਾਂ ਵਿੱਚ ਬਾਰਿਸ਼ ਹੋ ਰਹੀ ਹੈ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This