ਢੀਂਡਸਾ ਬੋਲੇ-ਵਿਵਾਦ ਖ਼ਤਮ ਕਰਨ ਦਾ ਇੱਕੋ-ਇਕ ਤਰੀਕਾ,PM ਮੋਦੀ ਕਿਸਾਨਾਂ ਨੂੰ ਸਨਮਾਨਜਨਕ ਤਰੀਕੇ ਨਾਲ ਸੁਣਨ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਨਵੀਂ ਦਿੱਲੀ,5 ਫਰਵਰੀ (ਸਕਾਈ ਨਿਊਜ਼ ਬਿਊਰੋ)

ਬਜਟ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ ‘ਚ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ,”ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਲਾਭ ਲਈ ਹਨ ਪਰ ਉਹ ਇਨ੍ਹਾਂ ਕਾਨੂੰਨਾਂ ਨੂੰ ਨਹੀਂ ਚਾਹੁੰਦੇ ਹਨ। ਗਣਤੰਤਰ ਦਿਵਸ ਦੀ ਹਿੰਸਾ ‘ਚ ਜੋ ਲੋਕ ਘਟਨਾ ਦੇ ਪਿੱਛੇ ਸਨ, ਉਨ੍ਹਾਂ ਫੜ੍ਹਿਆ ਨਹੀਂ ਗਿਆ ਪਰ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ।

ਦੋਸਤਾਂ ਦਾ ਕਾਰਨਾਮਾ :ਪਹਿਲਾਂ ਨੌਜਵਾਨ ਦਾ ਕੀਤਾ ਕਤਲ ਫਿਰ ਸੁੱਟਿਆ ਨਹਿਰ ‘ਚ

ਇਹ ਅਜਿਹੇ ਕਿਸਾਨ ਹਨ, ਜਿਨ੍ਹਾਂ ਨੇ ਦੇਸ਼ ਲਈ ਬਲੀਦਾਨ ਦਿੱਤਾ ਹੈ। ਖੇਤੀ ਸੂਬੇ ਦਾ ਵਿਸ਼ਾ ਹੈ ਪਰ ਇੱਥੇ ਕੇਂਦਰ ਇਨ੍ਹਾਂ ਕਾਨੂੰਨਾਂ ਨਾਲ ਆਇਆ ਹੈ, ਜੋ ਕੋਈ ਵੀ ਨਹੀਂ ਚਾਹੁੰਦਾ ਹੈ। ਕਿਸਾਨਾਂ ਨਾਲ ਚਰਚਾ ਤੋਂ ਬਾਅਦ ਕਾਨੂੰਨ ਲਿਆਉਣਾ ਚਾਹੀਦਾ ਸੀ।” ਢੀਂਡਸਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਨੂੰ ਸਨਮਾਨਜਨਕ ਤਰੀਕੇ ਨਾਲ ਸੁਣਨ, ਇਹੀ ਇਸ ਵਿਵਾਦ ਨੂੰ ਹੱਲ ਕਰਨ ਦਾ ਇਕਮਾਤਰ ਤਰੀਕਾ ਹੈ।

ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਮੀਆ ਖਲੀਫਾ ਨੇ ਮੁੜ ਕੀਤਾ ਕਿਸਾਨਾਂ ਦੇ ਹੱਕ ‘ਚ ਟਵੀਟ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਫਰਵਰੀ ਯਾਨੀ ਸੋਮਵਾਰ ਨੂੰ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ‘ਤੇ ਸੰਬੋਧਨ ਕਰ ਸਕਦੇ ਹਨ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦਿਨ ਦੇ ਭਾਸ਼ਣ ‘ਤੇ ਸਾਰਿਆਂ ਦੀਆਂ ਨਜ਼ਰਾਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਵਿਰੋਧੀ ਮੈਂਬਰਾਂ ਵਲੋਂ ਖੇਤੀ ਕਾਨੂੰਨਾਂ ‘ਤੇ ਚੁੱਕੇ ਗਏ ਸਾਰੇ ਸਵਾਲਾਂ ‘ਤੇ ਪ੍ਰਧਾਨ ਮੰਤਰੀ ਮੋਦੀ ਆਪਣੇ ਭਾਸ਼ਣ ‘ਚ ਜਵਾਬ ਦੇ ਸਕਦੇ ਹਨ। ਤਿੰਨੋਂ ਖੇਤੀ ਕਾਨੂੰਨਾਂ ਬਾਰੇ ਸਦਨ ‘ਚ ਉਨ੍ਹਾਂ ਦੇ ਬੋਲਣ ਦੇ ਕਾਫ਼ੀ ਮਾਇਨੇ ਹੋਣਗੇ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This