45 ਸਾਲ ਤੋਂ ਉੱਪਰ ਵਾਲਿਆਂ ਨੂੰ 1 ਅਪ੍ਰੈਲ ਤੋਂ ਲਗੇਗੀ ਕੋਰੋਨਾ ਵੈਕਸੀਨ

Must Read

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...

ਚੰਡੀਗੜ੍ਹ,23 ਮਾਰਚ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਵੈਕਸੀਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ।1 ਅਪ੍ਰੈ ਲ ਤੋਂ 45 ਸਾਲ ਤੋਂ ਉਪਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ।ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ।ਭਾਰਤ ਵਿੱਚ ਵੱਡੀ ਮਾਤਰਾ ਵਿੱਚ ਵੈਕਸੀਨ ਉਪਲਬਧ ਹੈ।ਕੋਰੋਨਾ ਵੈਕਸੀਨ ਦੀ ਸ਼ੁਰੂਆਤ ਭਾਰਤ ਵਿੱਚ 16 ਜਨਵਰੀ ਤੋਂ ਹੋਈ ਸੀ।ਭਾਰਤ ਵਿੱਚ ਮੰਗਲਵਾਰ ਨੂੰ 40,715 ਕੋਰੋਨਾ ਕੇਸ ਦਰਜ ਕੀਤੇ ਗਏ ਹਨ।

LEAVE A REPLY

Please enter your comment!
Please enter your name here

Latest News

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ...

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਤਸਵੀਰਾਂ ਨੂੰ ਝਾੜੂ ਨਾਲ ਉਤਾਰਿਆ

ਹੁਸ਼ਿਆਰਪੁਰ (ਅਮਰੀਕ ਕੁਮਾਰ), 21 ਅਪ੍ਰੈਲ Shri Guru Gobind Singh Ji pictures beadbi :ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਪੰਡੋਰੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ...

ਫੈਕਟਰੀ ‘ਚ ਹੋਇਆ ਵੱਡਾ ਬਲਾਸਟ, 2 ਜਖ਼ਮੀ

ਪਟਿਆਲਾ(ਕੰਵਲਜੀਤ ਸਿੰਘ),21 ਅਪੈ੍ਰਲ Blast in factory:ਪਟਿਆਲਾ ਦੇ ਫੈਕਟਰੀ ਏਰੀਆ ਦੇ ਨਜ਼ਦੀਕ ਥਾਰਮਕੋਲ ਦੀ ਫੈਕਟਰੀ ਵਿਚ ਹੋਇਆ ਵੱਡਾ ਬਲਾਸਟ ਇਸ ਬਲਾਸਟ ਦੇ ਵਿੱਚ ਫੈਕਟਰੀ ਦੇ 2...

More Articles Like This