ਮਕਰ ਸੰਕ੍ਰਾਂਤੀ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਗੰਗਾ ਸਾਗਰ ‘ਚ ਕੀਤਾ ਇਸ਼ਨਾਨ

Must Read

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ, 19 ਜਨਵਰੀ(ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...

ਕੀ ਕੱਲ ਹੋਣ ਵਾਲੀ ਮੀਟਿੰਗ ‘ਚ ਬਣੇਗੀ ਕਿਸਾਨਾਂ ਦੀ ਗੱਲ

ਭਲਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਵੇਗੀ 10ਵੇਂ ਗੇੜ ਦੀ ਮੀਟਿੰਗ ਕੀ ਸੁਪਰੀਮ ਕੋਰਟ ਅੱਗੇ ਪੇਸ਼ ਹੋਣਗੇ ਕਿਸਾਨ? ਭਲਕੇ ਟਰੈਕਟਰ ਪਰੇਡ...

Cooking Tips : ਇੰਝ ਬਣਾਓ ਗਾਜਰ ਦੀ ਬਰਫ਼ੀ

19 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਦੀਆਂ ’ਚ ਲੋਕ ਖ਼ਾਸ ਤੌਰ ’ਤੇ ਗਾਜਰ ਦਾ ਹਲਵਾ ਖਾਣਾ ਪਸੰਦ ਕਰਦੇ ਹਨ ਪਰ ਤੁਸੀਂ...

ਗੰਗਾਸਾਗਰ,14 ਜਨਵਰੀ (ਸਕਾਈ ਨਿਊਜ਼ ਬਿਊਰੋ)

ਮਕਰ ਸੰਕ੍ਰਾਂਤੀ ਦਾ ਤਿਉਹਾਰ ਲੋਹੜੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ ।ਮਕਰ ਸੰਕ੍ਰਾਂਤੀ ਦੇ ਮੌਕੇ ’ਤੇ ਹਜ਼ਾਰਾਂ ਸ਼ਰਧਾਲੂਆਂ ਵੱਲੋਂ ਅੱਜ ਗੰਗਾ ਅਤੇ ਪੱਛਮੀ ਬੰਗਾਲ ਦੀ ਖਾੜੀ ਦੇ ਸੰਗਮ ’ਚ ਇਸ਼ਨਾਨ ਕੀਤਾ ਗਿਆ ਅਤੇ ਇੱਥੇ ਕਪਿਲ ਮੁੰਨੀ ਮੰਦਰ ‘ਚ ਪੂਜਾ ਕੀਤੀ ਗਈ।ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ-19 ਨੂੰ ਲੈ ਕੇ ਸਿਹਤ ਸਬੰਧੀ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ। ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਯਕੀਨੀ ਕਰਨ ਲਈ ਤੀਰਥ ਸਥਲ ’ਤੇ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂਆਂ ਨੇ ਬੇਹੱਦ ਠੰਡ ਅਤੇ ਧੁੰਦ ਦਰਮਿਆਨ ਆਪਣੇ-ਆਪਣੇ ਕੈਂਪਾਂ ਤੋਂ ਨਿਕਲ ਕੇ ਸੰਗਮ ’ਚ ਇਸ਼ਨਾਨ ਕੀਤਾ।

Gangasagar mela: '20 lakh people already visited', govt says footfall today to break all records | India News,The Indian Express

ਦੇਸ਼ ਵਾਸੀਆਂ ਨੂੰ PM ਮੋਦੀ ਨੇ ਦਿੱਤੀ ਮਕਰ ਸੰਕ੍ਰਾਂਤੀ ਅਤੇ ਪੋਂਗਲ ਦੀ ਵਧਾਈ

ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦੇ ਇਸ ਵਾਰ ਗੰਗਾ ਸਾਗਰ ਆਏ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ। ਹਿੰਦੂ ਪੰਚਾਂਗ ਮੁਤਾਬਕ ਇਸ ਸਾਲ ਇਸ਼ਨਾਨ ਦਾ ਸਮਾਂ ਵੀਰਵਾਰ ਸਵੇਰੇ 6 ਵਜ ਕੇ 2 ਮਿੰਟ ਤੋਂ ਸ਼ੁੱਕਰਵਾਰ ਸਵੇਰੇ 6 ਵਜ ਕੇ 2 ਮਿੰਟ ਤੱਕ ਹੈ। ਕੱਲਕਤਾ ਹਾਈ ਕੋਰਟ ਨੇ ਇਸ ਸਾਲ ਦੇ ਗੰਗਾ ਸਾਗਰ ਮੇਲੇ ਲਈ ਬੁੱਧਵਾਰ ਨੂੰ ਇਜਾਜ਼ਤ ਦੇ ਦਿੱਤੀ ਹੈ ਅਤੇ ਕੋਰੋਨਾ ਲਾਗ ਦੇ ਮੱਦੇਨਜ਼ਰ ਭੀੜ ਤੋਂ ਬੱਚਣ ਲਈ ਪੱਛਮੀ ਬੰਗਾਲ ਸਰਕਾਰ ਨੂੰ ਸ਼ਰਧਾਲੂਆਂ ਲਈ ‘ਈ-ਇਸ਼ਨਾਨ’ ਦਾ ਬਦਲ ਦੇਣ ਦੇ ਨਿਰਦੇਸ਼ ਦਿੱਤਾ।

Coming in from the Cold: An interview with three corona experts on SARS-CoV-2 and pneumonia - On Health

ਸੂਬਾ ਸਿਹਤ ਸੇਵਾਵਾਂ ਦੇ ਡਾਇਰੈਕਟਰ ਨੇ ਹਾਈ ਕੋਰਟ ਨੂੰ ਭੇਜੀ ਰਿਪੋਰਟ ’ਚ ਦੱਸਿਆ ਕਿ ਨਦੀ ਦੇ ਵਹਿੰਦੇ ਪਾਣੀ ਜਾਂ ਸਮੁੰਦਰ ਦੇ ਖਾਰੇ ਪਾਣੀ ਵਿਚ ਇਸ਼ਨਾਨ ਕਰਨ ’ਚ ਕੋਵਿਡ-19 ਦੇ ਪ੍ਰਸਾਰ ਦਾ ਜ਼ੋਖਮ ਬੇਹੱਦ ਘੱਟ ਰਹਿੰਦਾ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਕਿ ਸਾਵਧਾਨੀ ਵਰਤੀ ਜਾਵੇਗੀ ਅਤੇ ਇਕ-ਦੂਜੇ ਤੋਂ ਸਮਾਜਿਕ ਦੂਰੀ ਦਾ ਪਾਲਣ ਕਰਦੇ ਹੋਏ ਸ਼ਰਧਾਲੂਆਂ ਨੂੰ ਇਸ਼ਨਾਨ ਦੀ ਇਜਾਜ਼ਤ ਹੋਵੇਗੀ।

 

 

 

 

 

LEAVE A REPLY

Please enter your comment!
Please enter your name here

Latest News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ, 19 ਜਨਵਰੀ(ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...

ਕੀ ਕੱਲ ਹੋਣ ਵਾਲੀ ਮੀਟਿੰਗ ‘ਚ ਬਣੇਗੀ ਕਿਸਾਨਾਂ ਦੀ ਗੱਲ

ਭਲਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਵੇਗੀ 10ਵੇਂ ਗੇੜ ਦੀ ਮੀਟਿੰਗ ਕੀ ਸੁਪਰੀਮ ਕੋਰਟ ਅੱਗੇ ਪੇਸ਼ ਹੋਣਗੇ ਕਿਸਾਨ? ਭਲਕੇ ਟਰੈਕਟਰ ਪਰੇਡ ਨੂੰ ਲੈ ਕੇ SC ‘ਚ...

Cooking Tips : ਇੰਝ ਬਣਾਓ ਗਾਜਰ ਦੀ ਬਰਫ਼ੀ

19 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਦੀਆਂ ’ਚ ਲੋਕ ਖ਼ਾਸ ਤੌਰ ’ਤੇ ਗਾਜਰ ਦਾ ਹਲਵਾ ਖਾਣਾ ਪਸੰਦ ਕਰਦੇ ਹਨ ਪਰ ਤੁਸੀਂ ਚਾਹੋ ਤਾਂ ਇਸ ਨਾਲ ਕੁਝ...

ਪੱਠੇ ਲੈਣ ਗਏ ਕਿਸਾਨ ਦਾ ਖੇਤਾਂ ‘ਚ ਕਤਲ

ਜਲੰਧਰ ,19 ਜਨਵਰੀ (ਸਕਾਈ ਨਿਊਜ਼ ਬਿਊਰੋ) ਐਸ.ਐਸ.ਪੀ. ਜਲੰਧਰ ਦਿਹਾਤੀ ਦੇ ਖੇਤਰਾਂ 'ਚ ਕਤਲਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੋਮਵਾਰ ਦੇਰ ਸ਼ਾਮ...

ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ

ਚੰਡੀਗੜ੍ਹ,19 ਜਨਵਰੀ(ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ  ਕਰ ਰਹੇ ਹਨ। ਦਰਅਸਲ, ਪਿਛਲੇ...

More Articles Like This