ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ ਅਪੀਲ ਕੀਤੀ ਗਈ ਹੈ।ਪੁਲਸ ਵਲੋਂ ਇਹ ਅਪੀਲ ਰਾਸ਼ਟਰੀ ਰਾਜਧਾਨੀ ’ਚ ਕਈ ਥਾਵਾਂ ’ਤੇ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਦੀਆਂ ਘਟਨਾ ਤੋਂ ਬਾਅਦ ਕੀਤੀ ਗਈ ਹੈ। ਪੁਲਸ ਵੱਲੋਂ ਕਿਸਾਨਾਂ ਨੂੰ ਇਹ ਕਿਹਾ ਗਿਆ ਹੈ ਕਿ ਉਹ ਪਹਿਲਾਂ ਤੋਂ ਤੈਅ ਕੀਤੇ ਗਏ ਮਾਰਗ ’ਤੇ ਹੀ ਟਰੈਕਟਰ ਪਰੇਡ ਕੱਢਣ।

After violence at farmers protests, internet services snapped in areas of  Delhi-NCR | Hindustan Times
ਇਸ ਦੌਰਾਨ ਦਿੱਲੀ ਦੇ ਨਾਂਗਲੋਈ ਤੋਂ ਅਨੋਖੀ ਤਸਵੀਰ ਸਾਹਮਣੇ ਆਈ ਹੈ। ਇੱਥੇ ਜਦੋਂ ਕਿਸਾਨਾਂ ਨੇ ਪੁਲਸ ਦੀ ਗੱਲ ਨਹੀਂ ਮੰਨੀ ਤਾਂ ਕਈ ਪੁਲਸ ਅਧਿਕਾਰੀ ਇਕੱਠੇ ਹੇਠਾਂ ਸੜਕ ’ਤੇ ਬੈਠ ਗਏ। ਦਿੱਲੀ ਪੁਲਸ ਦੇ ਵਧੀਕ ਲੋਕ ਸੰਪਰਕ ਅਫਸਰ ਅਨਿਲ ਮਿੱਤਲ ਨੇ ਕਿਹਾ ਕਿ ਅਸੀਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲੈਣ ਅਤੇ ਸ਼ਾਂਤੀ ਬਣਾਈ ਰੱਖਣ।

ਪੁਲਸ ਨੇ ਮੰਗਲਵਾਰ ਨੂੰ ਕਿਸਾਨਾਂ ’ਤੇ ਉਦੋਂ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਜਦੋਂ ਪਹਿਲਾਂ ਤੋਂ ਤੈਅ ਮਾਰਗ ਤੋਂ ਹੱਟ ਕੇ ਉਨ੍ਹਾਂ ਦੀ ਪਰੇਡ ਆਈ.ਟੀ.ਓ. ਸਮੇਤ ਕਈ ਹੋਰ ਸਥਾਨਾਂ ’ਤੇ ਪਹੁੰਚ ਗਈ। ਕਿਸਾਨ ਰਾਜਪਥ ਵਲ ਜਾਣਾ ਚਾਹੁੰਦੇ ਸਨ।

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਦਿੱਲੀ ਪੁਲਸ ਨੇ ਕਿਸਾਨਾਂ ਨੂੰ ਰਾਜਪਥ ’ਤੇ ਅਧਿਕਾਰਤ ਗਣਤੰਤਰ ਦਿਵਸ ਪਰੇਡ ਖਤਮ ਹੋਣ ਤੋਂ ਬਾਅਦ ਤੈਅ ਕੀਤੇ ਗਏ ਮਾਰਗ ’ਤੇ ਟਰੈਕਟਰ ਪਰੇਡ ਕੱਢਣ ਦੀ ਮਨਜ਼ੂਰੀ ਦਿੱਤੀ ਸੀ। ਹਾਲਾਂਕਿ, ਉਸ ਸਮੇਂ ਹਫੜਾ-ਦਫੜੀ ਦੀ ਸਥਿਤੀ ਪੈਦਾ ਹੋ ਗਈ ਜਦੋਂ ਕਿਸਾਨ ਮੱਧ ਦਿੱਲੀ ਵਲ ਜਾਣ ਲਈ ਅੜ ਗਏ।

 

ਕਿਸਾਨਾਂ ਨੇ ਤੈਅ ਸਮੇਂ ਤੋਂ ਪਹਿਲਾਂ ਹੀ ਪਰੇਡ ਸ਼ੁਰੂ ਕਰ ਦਿੱਤੀ ਅਤੇ ਮੱਧ ਦਿੱਲੀ ਦੇ ਆਈ.ਟੀ.ਓ. ਪਹੁੰਚ ਗਏ ਅਤੇ ਲੁਟੀਅਨ ਦਿੱਲੀ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਲੱਗੇ। ਪ੍ਰਦਰਸ਼ਨਕਾਰੀ ਡੰਡੇ ਲੈ ਕੇ ਚੱਲ ਰਹੇ ਸਨ ਅਤੇ ਆਈ.ਟੀ.ਓ. ’ਤੇ ਉਹ ਪੁਲਸ ਨਾਲ ਭਿੜ ਗਏ

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This