ਟਰੈਕਟਰ ਰੈਲੀ: ITO ਪਹੁੰਚੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨਾਂ ਵੱਲੋਂ ਅੱਜ ਦਿੱਲੀ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਗਾਜ਼ੀਪੁਰ ਬਾਰਡਰ ਤੋਂ ਨਿਕਲਿਆ ਕਿਸਾਨਾਂ ਦਾ ਇਕ ਕਾਫ਼ਲਾ ਆਈ.ਟੀ.ਓ. ਪਹੁੰਚ ਗਿਆ ਹੈ। ਕਿਸਾਨਾਂ ਦਾ ਕਾਫ਼ਲਾ ਲਾਲ ਕਿਲ੍ਹੇ ਵੱਲ ਵੱਧ ਰਿਹਾ ਹੈ।

ਪੁਲਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਰੁਕਣ ਲਈ ਤਿਆਰ ਨਹੀਂ ਹਨ। ਪੁਲਸ ਵਲੋਂ ਲਗਾਤਾਰ ਹੰਝੂ ਗੈਸ ਦੇ ਗੋਲ਼ੇ ਦਾਗ਼ੇ ਜਾ ਰਹੇ ਹਨ।

Health Tips : ਸਿਹਤਮੰਦ ਰਹਿਣ ਲਈ ਪੀਓ ਹਲਦੀ ਵਾਲਾ ਪਾਣੀ

Chaos At Tractor Rally As Farmers Break Barricades, Cops Use Tear Gas
ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ।

ਗਣੰਤਤਰ ਦਿਵਸ ਮੌਕੇ ਬੰਦ ਰਹਿਣਗੇ ਸ਼ੇਅਰ ਬਾਜ਼ਾਰ

After Hours of Talks, Farmers-Centre Discussions Inconclusive; Protests to  Continue

ਘਰ ‘ਚ ਸ਼ਰਾਬ ਰੱਖਣ ਤੋਂ ਪਹਿਲਾਂ ਤੁਹਾਨੂੰ ਲੈਣਾ ਹੋਵੇਗਾ ਇਹ ਲਾਈਸੈਂਸ

ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This