ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਯੋਗੀ ਸਰਕਾਰ ਵੱਲੋਂ ਨਿਰਦੇਸ਼ ਜਾਰੀ

Must Read

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਲਖਨਊ,9 ਜਨਵਰੀ (ਸਕਾਈ ਨਿਊਜ਼ ਬਿਊਰੋ)

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਕੋਰੋਨਾ ਵਾਇਰਸ ਦੇ ਨਵੇਂ ਪ੍ਰਕਾਰ (ਸਟਰੇਨ) ਨੂੰ ਧਿਆਨ ‘ਚ ਰੱਖਦੇ ਹੋਏ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਆਦਿ ਅਜਿਹੇ ਦੇਸ਼ ਜਿੱਥੇ ਨਵਾਂ ਸਟਰੇਨ ਮਿਲਿਆ ਹੈ, ਉੱਥੋਂ ਪ੍ਰਦੇਸ਼ ‘ਚ ਆਏ ਲੋਕਾਂ ਨੂੰ ਘੱਟੋ-ਘੱਟ 7 ਦਿਨਾਂ ਲਈ ਏਕਾਂਤਵਾਸ ‘ਚ ਰੱਖਿਆ ਜਾਵੇ, ਨਾਲ ਹੀ ਉਨ੍ਹਾਂ ਦੀ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਸ਼ਨੀਵਾਰ ਨੂੰ ਇੱਥੇ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਬੈਠਕ ‘ਚ ਅਨਲੌਕ ਵਿਵਸਥਾ ਦੀ ਸਮੀਖਿਆ ਕਰ ਰਹੇ ਸਨ।

Opposition behaviour on CAA irresponsible, effort to tarnish India's image: Yogi  Adityanath- The New Indian Express

ਉਨ੍ਹਾਂ ਨੇ ਪ੍ਰਦੇਸ਼ ‘ਚ ਵਿਸ਼ਾਨੂੰ ਵਿਗਿਆਨ ਕੇਂਦਰ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਨੂੰ ਪੁਣੇ ਸਥਿਤ ਰਾਸ਼ਟਰੀ ਵਿਸ਼ਾਨੂੰ ਵਿਿਗਆਨ ਸੰਸਥਾ ਦੀ ਤਰਜ ‘ਤੇ ਵਿਕਸਿਤ ਕੀਤਾ ਜਾਵੇ। ਯੋਗੀ ਨੇ ਕੋਵਿਡ-19 ਦੇ ਦ੍ਰਿਸ਼ਟੀਗਤ ਪੂਰੀ ਸਰਗਰਮੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੀ ਇਨਫੈਕਸ਼ਨ ਦਰ ‘ਚ ਕਾਫ਼ੀ ਕਮੀ ਆਈ ਹੈ ਪਰ ਇਨਫੈਕਸ਼ਨ ਹਾਲੇ ਖ਼ਤਮ ਨਹੀਂ ਹੋਇਆ ਹੈ, ਇਸ ਲਈ ਕੋਵਿਡ-19 ਤੋਂ ਬਚਾਅ ਅਤੇ ਇਲਾਜ ਦੀ ਪ੍ਰਭਾਵੀ ਵਿਵਸਥਾ ਬਣਾਈ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲਖਨਊ ਸਥਿਤ ਕਿੰਗ ਜਾਰਜ ਮੈਡੀਕਕਲ ਯੂਨੀਵਰਸਿਟੀ (ਕੇ.ਜੀ.ਐੱਮ.ਯੂ.) ਦੇਸ਼ ਦੀ ਇਕਮਾਤਰ ਸੰਸਥਾ ਹੈ, ਜੋ ਹੁਣ ਤੱਕ ਆਰ.ਟੀ.-ਪੀ.ਸੀ.ਆਰ ਤੋਂ 10 ਲੱਖ ਜਾਂਚ ਕਰ ਚੁਕਿਆ ਹੈ, ਜੋ ਇਕ ਵੱਡੀ ਉਪਲੱਬਧੀ ਹੈ।

Corona Virus Updates | Kaya Responsible Travel

LEAVE A REPLY

Please enter your comment!
Please enter your name here

Latest News

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

More Articles Like This