ਗੁਜਰਾਤ ‘ਚ ਨਗਰ ਨਿਗਮਾਂ ਚੋਣਾਂ ਲਈ ਵੋਟਿੰਗ ਜਾਰੀ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਅਹਿਮਦਾਬਾਦ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਗੁਜਰਾਤ ਵਿਚ ਸਥਾਨਕ ਸਰਕਾਰ ਚੋਣਾਂ ਦੇ ਤਹਿਤ ਐਤਵਾਰ ਨੂੰ ਛੇ ਵੱਡੇ ਸ਼ਹਿਰਾਂ ਵਿਚ ਵੋਟਿੰਗ ਜਾਰੀ ਹੈ। ਵੋਟਿੰਗ ਪ੍ਰਕਿਿਰਆ ਸਵੇਰ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਸ ਮੌਕੇ ਅਹਿਮਦਾਬਾਦ,ਵਡੋਦਰਾ, ਭਾਵਨਗਰ, ਜਾਮਨਗਰ, ਸੂਰਤ ਅਤੇ ਰਾਜਕੋਟ ਨਗਰ ਨਿਗਮ ਚੋਣਾਂ ਨੂੰ ਮੁੱਖ ਮੰਤਰੀ ਵਿਜੈ ਰੁਪਾਣੀ ਲਈ ਇਕ ਪ੍ਰੀਖਿਆ ਦੀ ਘੜੀ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬੀ ਬੋਲਣ, ਲਿਖਣ, ਪੜ੍ਹਨ ‘ਤੇ ਕਦੀ ਸ਼ਰਮ ਨਾ ਮਹਿਸੂਸ ਕਰੋ – ਕੈਪਟਨ

Voting for Gujarat local body elections underway

ਇਹ ਚੋਣਾਂ ਅਗਲੇ ਸਾਲ ਹੋਣ ਜਾ ਰਹੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਸਵੀਰ ਤੈਅ ਕਰ ਸਕਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁੱਲ 575 ਸੀਟਾਂ ਲਈ ਵੋਟਿੰਗ ਹੋ ਰਹੀ ਹੈ, ਜਿਨ੍ਹਾਂ ਲਈ 2,276 ਉਮੀਦਵਾਰ ਮੈਦਾਨ ਵਿਚ ਹਨ। ਇਹਨਾਂ ਵਿਚੋਂ ਭਾਜਪਾ ਦੇ 577, ਕਾਂਗਰਸ 566, ਆਮ ਆਦਮੀ ਪਾਰਟੀ ਦੇ 470, ਰਾਕਾਂਪਾ ਦੇ 92 ਅਤੇ ਹੋਰ ਦਲਾਂ ਦੇ 353 ਅਤੇ 228 ਆਜ਼ਾਦ ਉਮੀਦਵਾਰ ਹਨ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This