ਨਵੀਂ ਦਿੱਲੀ, 28 ਜਨਵਰੀ (ਸਕਾਈ ਨਿਊਜ਼ ਬਿਊਰੋ)
ਭਾਰਤੀ ਸੰਸਦ ਦੇ ਬਜਟ ਇਜਲਾਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੋਹਾਂ ਸਦਨਾਂ ਨੂੰ ਸੰਬੋਧਿਤ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਹੀ 16 ਪਾਰਟੀਆਂ ਨੇ ਬਿਆਨ ਜਾਰੀ ਕਰਕੇ ਇਹ ਐਲਾਨ ਕੀਤਾ ਹੈ ਕਿ ਉਹ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਨਗੀਆਂ।
ਭਾਰਤ ‘ਚ ਕਰੋਨਾ ਦੇ 12689 ਨਵੇਂ ਕੇਸਾਂ ਦੀ ਹੋਈ ਪੁਸ਼ਟੀ,137 ਲੋਕਾਂ ਦੀ ਮੌਤ
ਵਿਰੋਧ ਕਰਨ ਵਾਲੀਆਂ ਪਾਰਟੀਆਂ ‘ਚ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.), ਨੈਸ਼ਨਲ ਕਾਨਫ਼ਰੰਸ, ਡੀ. ਐਮ. ਕੇ., ਤ੍ਰਿਣਮੂਲ ਕਾਂਗਰਸ (ਟੀ. ਐਮ. ਸੀ.), ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਆਮ ਆਦਮੀ ਪਾਰਟੀ ਆਦਿ ਸ਼ਾਮਿਲ ਹਨ। ਪਾਰਟੀਆਂ ਵਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਵਿਰੋਧ ਕਰਨ ਦਾ ਪ੍ਰਮੁੱਖ ਕਾਰਨ ਖੇਤੀ ਸਬੰਧੀ ਕਾਨੂੰਨ ਹਨ।
ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ