ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

Must Read

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ...

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ ਹੈ ਪਰ ਕਿਸਾਨ ਸੰਘਰਸ਼ ਕਮੇਟੀ ਦੇ ਇਸ ਫੈਸਲੇ ਵਿੱਚ ਵੱਖਰੇ ਸਟੈਂਡ ਤੇ ਸੋਮਵਾਰ ਨੂੰ ਅੰਮ੍ਰਿਤਸਰ ਡੀਸੀ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ।

ਡੀਸੀ ਅੰਮ੍ਰਿਤਸਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਹੈ ਤੇ ਉਹ ਕਿਸਾਨਾਂ ਨਾਲ ਰੇਲ ਟ੍ਰੈਕ ਦੇ ਆਸਪਾਸ ਸੁਰੱਖਿਆ ਸਬੰਧੀ ਮੀਟਿੰਗ ਲਈ ਆਏ ਹਨ। ਉੱਥੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਡੀਸੀ ਅੰਮ੍ਰਿਤਸਰ ਦੇ ਨਾਲ ਮੀਟਿੰਗ ਹੋਈ ਹੈ ਪਰ ਕਿਸਾਨ ਆਗੂ ਸਾਰੇ ਹਾਜ਼ਰ ਨਾ ਹੋਣ ਕਰਕੇ ਕਿਸਾਨ ਆਗੂਆਂ ਨੂੰ ਡੀਸੀ ਅੰਮ੍ਰਿਤਸਰ ਨਾਲ ਹੋਈ ਗੱਲਬਾਤ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਕਿਸਾਨਾਂ ਦੀ ਮੀਟਿੰਗ ਹੋਣ ਤੋਂ ਬਾਅਦ ਹੀ ਕੁਝ ਫੈਸਲਾ ਲਿਆ ਜਾਵੇਗਾ।

ਦੱਸ ਦੇਈਏ ਕੀ ਕੈਪਟਨ ਅਮਰਿੰਦਰ ਸਿੰਘ ਨੇ 30 ਕਿਸਾਨ ਜੱਥੇਬੰਦੀਆਂ ਨੂੰ ਰੇਲ ਸੇਵਾ ਬਹਾਲ ਕਰਾਉਣ ਲਈ ਮਨਾ ਲਿਆ ਸੀ ਪਰ ਇਸ ਦੌਰਾਨ ਮਾਝੇ ‘ਚ ਮੋਰਚੇ ਤੇ ਬੈਠੀ ਕਿਸਾਨ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਸੀ ਕਿ ਉਹ ਸਿਰਫ ਮਾਲ ਗੱਡੀਆਂ ਨੂੰ ਹੀ ਇਜਾਜ਼ਤ ਦਿੰਦੀ ਹੈ ਤੇ ਯਾਤਰੀ ਟ੍ਰੇਨਾਂ ਨੂੰ ਨਹੀਂ ਚੱਲਣ ਦਿੱਤਾ ਜਾਏਗਾ। ਇਸ ਦੇ ਬਾਬਤ ਹੀ ਅੱਜ ਡੀਸੀ ਅੰਮ੍ਰਿਤਸਰ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ।

LEAVE A REPLY

Please enter your comment!
Please enter your name here

Latest News

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ,...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

ਟਰੈਕਟਰ ਪਰੇਡ ਦੌਰਾਨ ਗੋਲੀ ਲੱਗਣ ਕਾਰਣ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ...

More Articles Like This