ਨੈਸ਼ਨਲ ਹੈਲਥ ਰੂਰਲ ਮਿਸ਼ਨ ਦੇ ਵਰਕਰਾਂ ਵੱਲੋਂ ਹੜਤਾਲ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਗੁਰਦਾਸਪੁਰ( ਲੱਕੀ ),4 ਮਈ

NHRM WORKERS PROTEST :ਨੈਸ਼ਨਲ ਹੈਲਥ ਰੂਰਲ ਮਿਸ਼ਨ ਦੇ ਵਰਕਰਾਂ ਵੱਲੋਂ ਪੰਜਾਬ ਵਿਚ ਹੜਤਾਲ ਕਰਕੇ ਸਰਕਾਰ ਖਿਲਾਫ ਗੁੱਸਾ ਜਾਹਿਰ ਕੀਤਾ। ਇਸ ਦੌਰਾਨ NHRM ਦੇ ਅਮਲ ਵਲੋਂ ਕੋਰੋਨਾ ਟੀਕਾ ਕਰਨ ਅਤੇ ਟੈਸਟਿੰਗ ਦਾ ਬਾਈਕਾਟ ਵੀ ਕੀਤਾ ਗਿਆ।ਗੁਰਦਾਸਪੁਰ ਵਿੱਚ NHRM ਦੇ ਕਾਮਿਆਂ ਵਲੋਂ ਪੁਰਾਣੇ ਸਿਵਲ ਹਸਪਤਾਲ ਵਿੱਚ ਇਕੱਠੇ ਹੋਕੇ ਪੰਜਾਬ ਸਰਕਾਰ ਦੇ ਖਿਲਾਫ ਪਿਟ ਸਿਆਪਾ ਕੀਤਾ ਗਿਆ।

ਇਸ ਦੌਰਾਨ ਜਿਲਾ ਪ੍ਰਧਾਨ ਡਾ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ NHRM ਦੇ ਤਹਿਤ ਕਰੀਬ 9 ਹਜਾਰ ਵਰਕਰ ਹਨ , ਜਿਨ੍ਹਾਂ ਵਿੱਚ ਡਾਕਟਰ,ਫਾਰਮਾਸਿਸਟ,ਨਰਸਾਂ ਅਤੇ ਹੋਰ ਸਟਾਫ ਸ਼ਾਮਿਲ ਹੈ। ਇਕ ਕਾਮੇ ਕਰੀਬ 10 ਸਾਲਾਂ ਤੋਂ ਸਰਕਾਰ ਨਾਲ ਤਜਿਕੇ ਟੇ ਨਿਗੂਣੀਆਂ ਜਿਹੀਆਂ ਤਨਖਾਹਾਂ ਟੇ ਕੰਮ ਕਰ ਰਹੇ ਹਨl

ਜਿਨ੍ਹਾਂ ਨੂੰ ਪੱਕਿਆਂ ਕਰਨ ਲਈ ਕਈ ਵਾਰ ਸਰਕਾਰ ਅਤੇ ਮੰਤਰੀਆਂ ਨਾਲ ਗੱਲ ਕੀਤੀ ਗਈ ਪਰ ਹਰ ਵਾਰ ਲਾਰਾ ਹੀ ਲਾਹਾ। ਇਸ ਲਈ NHRM ਕਾਮਿਆਂ ਵਲੋਂ ਅੱਜ ਇਕ ਦਿਨ ਦੀ ਸੰਕੇਤਿਕ ਹੜਤਾਲ ਕੀਤੀ ਗਈ ਹੈ। ਅਗਰ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ ਤਾਂ ਆਣ ਵਾਲੇ ਦਿਨ ਚ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਏਗੀ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This