ਰਾਸ਼ਟਰਪਤੀ ਕੋਵਿੰਦ ਦੀ ਮੋਹਰ ਤੋਂ ਬਾਅਦ NV ਰੰਮਨਾ ਬਣਨਗੇ ਦੇਸ਼ ਦੇ 48ਵੇਂ ਚੀਫ਼ ਜਸਟਿਸ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਵੀਂ ਦਿੱਲੀ,6 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

NV Ramana 48th Chief Justice: ਸੁਪਰੀਮ ਕੋਰਟ ਦੇ ਦੂਜੇ ਸੀਨੀਅਰ ਜੱਜ ਐੱਨ.ਵੀ. ਰੰਮਨਾ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਦੇਸ਼ ਦਾ ਨਵਾਂ ਚੀਫ਼ ਜਸਟਿਸ (ਸੀ.ਜੇ.ਆਈ.) ਨਿਯੁਕਤ ਕੀਤਾ ਹੈ।ਨਿਆਂ ਵਿਭਾਗ ਵਲੋਂ ਅੱਜ ਯਾਨੀ ਮੰਗਲਵਾਰ ਨੂੰ ਜਾਰੀ ਬਿਆਨ ਅਨੁਸਾਰ, ਸ਼੍ਰੀ ਕੋਵਿੰਦ ਨੇ ਸੰਵਿਧਾਨ ਦੀ ਧਾਰਾ 124 ਦੇ ਪ੍ਰਬੰਧ 2 ‘ਚ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਸਟਿਸ ਰੰਮਨਾ ਨੂੰ ਨਵਾਂ ਸੀ.ਜੇ.ਆਈ. ਨਿਯੁਕਤ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਵੱਲੋਂ PM ਮੋਦੀ ਨੂੰ ਚਿੱਠੀ, ਟੀਕਾਕਰਣ ‘ਚ ਮੰਗੀ ਛੋਟ

ਰੰਮਨਾ ਦਾ ਕਾਰਜਕਾਲ ਮੌਜੂਦਾ ਸੀ.ਜੇ.ਆਈ. ਜੱਜ ਸ਼ਰਦ ਅਰਵਿੰਦ ਬੋਬੜੇ ਦੀ ਸੇਵਾਮੁਕਤੀ ਦੇ ਬਾਅਦ ਤੋਂ ਪ੍ਰਭਾਵੀ ਹੋਵੇਗਾ। ਇਸ ਨਿਯੁਕਤੀ ਸੰਬੰਧੀ ਵਾਰੰਟ ਅਤੇ ਨੋਟੀਫਿਕੇਸ਼ਨ ਜੱਜ ਰੰਮਨਾ ਨੂੰ ਸੌਂਪ ਦਿੱਤੀ ਗਈ ਹੈ। ਉਹ ਦੇਸ਼ ਦੇ 48ਵੇਂ ਸੀ.ਜੇ.ਆਈ. ਹੋਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਰੋਹ 24 ਅਪ੍ਰੈਲ ਨੂੰ ਹੋਵੇਗਾ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This