ਲਾਪਤਾ ਹੋਈ ਬੱਚੀ ਦੇਖੋ ਕਿਵੇਂ ਪਹੁੰਚੀ ਆਪਣੇ ਘਰ ?

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਨੋਇਡਾ( ਸਕਾਈ ਨਿਊਜ਼ ਬਿਊਰੋ),9 ਜੂਨ

 Orphanage baby goggle map home family :ਸਲਾਰਪੁਰ ਪਿੰਡ ਤੋਂ ਲਾਪਤਾ ਹੋਈ ਬੱਚੀ ਨੂੰ ਗੌਤਮਬੁੱਧ ਨਗਰ ਪੁਲਸ ਕਮਿਸ਼ਨਰੇਟ ਦੀ ਮਨੁੱਖੀ ਤਸਕਰੀ ਰੋਕੂ ਇਕਾਈ ਦੇ ਦਲ ਨੇ ਗੂਗਲ ਮੈਪ ਦੀ ਮਦਦ ਨਾਲ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਮਿਲਵਾਇਆ।

ਬੱਚੀ ਸੈਕਟਰ 12 ਸਥਿਤ ਇਕ ਅਨਾਥ ਆਸ਼ਰਮ ‘ਚ ਚਾਰ ਦਿਨ ਤੋਂ ਰਹਿ ਰਹੀ ਸੀ। ਉਕਤ ਬੱਚੀ ਦਲ ਨੂੰ ‘ਸਾਈਂ ਕ੍ਰਿਪਾ ਸ਼ੈਲਟਰ ਹੋਮ’ ‘ਚ ਮਿਲੀ, ਜਿੱਥੇ ਉਹ ਬੱਚਿਆਂ ਦੀ ਕਾਊਂਸਲਿੰਗ ਕਰਨ ਪਹੁੰਚਿਆ ਸੀ। ਗੌਤਮਬੁੱਧ ਨਗਰ ਪੁਲਸ ਕਮਿਸ਼ਨਰੇਟ ਏ.ਐੱਚ.ਟੀ.ਯੂ. ਦੇ ਇੰਸਪੈਕਟਰ ਦੇਵੇਂਦਰ ਸਿੰਘ ਨੇ ਦੱਸਿਆ ਕੈ ਸੈਕਟਰ-12/22 ਸਥਿਤ ਸਾਈਂ ਕ੍ਰਿਪਾ ਸ਼ੈਲਟਰ ਹੋਮ ‘ਚ ਦਲ ਨੇ ਬੱਚਿਆਂ ਦੀ ਕਾਊਂਸਲਿੰਗ ਕੀਤੀ।

ਇਸ ਦੌਰਾਨ ਇਕ ਬੱਚੀ ਨੇ ਆਪਣਾ ਨਾਮ, ਆਪਣੇ ਪਿਤਾ ਦਾ ਨਾਮ ਦੱਸਿਆ ਅਤੇ ਕਿਹਾ ਕਿ ਉਹ ਸਲਾਰਪੁਰ ਪਿੰਡ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਦੱਸਿਆ ਕਿ ਸਲਾਰਪੁਰ ਨਾਮ ਦਾ ਇਕ ਪਿੰਡ ਥਾਣਾ ਸੈਕਟਰ 39 ਖੇਤਰ ‘ਚ ਹੈ ਪਰ ਇੱਥੇ ਪਤਾ ਕਰਨ ‘ਤੇ ਬੱਚੀ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਇਸ ਤੋਂ ਬਾਅਦ ਪੁਲਸ ਨੇ ਗੂਗਲ ਮੈਪ ‘ਤੇ ਤਲਾਸ਼ ਕੀਤੀ ਤਾਂ ਪਤਾ ਲੱਗਾ ਕਿ ਥਾਣਾ ਜਾਰਚਾ ਖੇਤਰ ‘ਚ ਸਲਾਰਪੁਰ ਨਾਮ ਨਾਲ ਇਕ ਪਿੰਡ ਹੈ। ਏ.ਐੱਚ.ਟੀ.ਯੂ. ਇੰਸਪੈਕਟਰ ਨੇ ਦੱਸਿਆ ਕਿ ਪਿੰਡ ਦੇ ਸਾਬਕਾ ਪ੍ਰਧਾਨ ਨਾਲ ਸੰਪਰਕ ਕੀਤਾ ਗਿਆ, ਜਿਨ੍ਹਾਂ ਨੇ ਦੱਸਿਆ ਕਿ ਬੱਚੀ ਉਨ੍ਹਾਂ ਦੇ ਪਿੰਡ ਦੀ ਹੀ ਹੈ। ਇਸ ਤੋਂ ਬਾਅਦ, ਪਿੰਡ ਦੇ ਪ੍ਰਧਾਨ ਨੇ ਬੱਚੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਅਤੇ ਪਰਿਵਾਰ ਵਾਲੇ ਬੱਚੀ ਨੂੰ ਲੈਣ ਨੋਇਡਾ ਪਹੁੰਚੇ। ਸ਼ੈਲਟਰ ਹੋਮ ਤੋਂ ਬੱਚੀ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This