ਪਟਿਆਲਾ (ਕੰਵਲਜੀਤ ਸਿੰਘ),2 ਅਪ੍ਰੈਲ
ਪਟਿਆਲਾ ਦੇ ਤ੍ਰਿਪੜੀ ਏਰਿਆ ਦੇ ਵਿਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਵੱਲੋਂ ਕੀਤਾ ਗਿਆ ਜੰਮਕੇ ਹੰਗਾਮਾ ਬੱਚਿਆਂ ਦੇ ਮਾਪਿਆਂ ਦੇ ਵਲੋਂ ਪੰਜਾਬ ਸਰਕਾਰ ਅਤੇ ਸਕੂਲ ਮਨੇਜਮੈਂਟ ਦੇ ਖਿਲਾਫ ਜੰਮਕੇ ਕੀਤੀ ਨਾਰੇਬਾਜੀ । ਉਹਨਾਂ ਨੇ ਆਖਿਆ ਕਿ ਸਕੂਲ ਮੈਨੇਜਮੈਂਟ ਦਾ ਜਿਆਦਾ ਚਾਰਜਿਸ ਲੈ ਰਹੀ ਹੈ ।ਬੱਚਿਆਂ ਦੀ ਪੜ੍ਹਾਈ ਦੇ ਨਾਂ ਤੇ ਬੱਚਿਆਂ ਦੇ ਭਵਿੱਖ ਨਾਲ ਸਿੱਖਿਆ ਦੇ ਨਾਂ ਤੇ ਖਿਲਵਾੜ ਸਕੂਲ ਦਾ ਨਾਮ ਗੁਰੂਆਂ ਦੇ ਨਾਮ ਤੇ ਰੱਖ ਕੇ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ: ਰੇਤ ਨਾਲ ਭਰੇ ਟਿੱਪਰ ਅਤੇ ਪੀ.ਆਰ.ਟੀ.ਸੀ ਬੱਸ ਵਿਚਾਲੇ ਟੱਕਰ
ਬੱਚਿਆਂ ਦੇ ਭਵਿੱਖ ਨਾਲ ਸਰਕਾਰ ਵੱਲੋਂ ਖਿਲਵਾੜ
ਮੁਨਾਫੇ ਦਾ ਕਾਰੋਬਾਰ ਕਿ ਦਾਨ ਕੀਤੇ ਜਦ ਬਹੁਤ ਦਿਨ ਪਹਿਲਾਂ ਸਕੂਲ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਇੱਕ ਰੈਲੀ ਕੀਤੀ ਗਈ ਸੀ।ਗੱਲਬਾਤ ਦੌਰਾਨ ਦੱਸਿਆ ਸੀ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਪੰਜਾਬ ਸਰਕਾਰ ਕਰ ਰਹੀ ਹੈ ਅੱਜ ਉਸੇ ਹੀ ਪ੍ਰਾਈਵੇਟ ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਨੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਸਕੂਲ ਵਿੱਚ ਰਹੇ ਬੱਚਿਆਂ ਦੇ ਮਾਪਿਆਂ ਨੇ ਆਖਿਆ ਕਿ ਸਕੂਲ ਵੱਲੋਂ ਜ਼ਿਆਦਾ ਪੈਸੇ ਮੰਗੇ ਜਾ ਰਹੇ ਹਨ ਬੱਚਿਆਂ ਦੀ ਸਿੱਖਿਆ ਦੇ ਨਾਂ ਤੇ ਜੇਕਰ ਇਸ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਧਰਨਾ ਲਾਉਣ ਲਈ ਮਜਬੂਰ ਹੋਵਾਂਗੇ ।
ਇਹ ਖ਼ਬਰ ਵੀ ਪੜ੍ਹੋ: ਅਦਾਕਾਰਾ ਦੀਆ ਮਿਰਜ਼ਾ ਨੇ ਪੋਸਟ ਸ਼ਾਂਝੀ ਕਰ ਦਿੱਤੀ ਫੈਨਸ ਨੂੰ ਵੱਡੀ…
ਗੱਲਬਾਤ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਆਖਿਆ ਕਿ ਸਕੂਲ ਦਾ ਨਾਮ ਗੁਰੂਆਂ ਦੇ ਨਾਮ ਤੇ ਰੱਖ ਕੇ ਕੀਤਾ ਜਾ ਰਿਹਾ ਹੈ ਮੁਨਾਫੇ ਦਾ ਕਾਰੋਬਾਰ ਕਿ ਦਾਨ ਕੀਤੇ ਜਦ ਬਹੁਤ ਦਿਨ ਪਹਿਲਾਂ ਸਕੂਲ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਇੱਕ ਰੈਲੀ ਕੀਤੀ ਗਈ ਸੀ।ਅਤੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਪੰਜਾਬ ਸਰਕਾਰ ਕਰ ਰਹੀ ਹੈ ਅੱਜ ਉਸੇ ਹੀ ਪ੍ਰਾਈਵੇਟ ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਨੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਸਕੂਲ ਵਿੱਚ ਰਹੇ ਬੱਚਿਆਂ ਦੇ ਮਾਪਿਆਂ ਨੇ ਆਖਿਆ ਕਿ ਸਕੂਲ ਵੱਲੋਂ ਜ਼ਿਆਦਾ ਪੈਸੇ ਮੰਗੇ ਜਾ ਰਹੇ ਹਨ ਬੱਚਿਆਂ ਦੀ ਸਿੱਖਿਆ ਦੇ ਨਾਂ ਤੇ ਜੇਕਰ ਇਸ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਧਰਨਾ ਲਾਉਣ ਲਈ ਮਜਬੂਰ ਹੋਵਾਂਗੇ।