ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ Harmeet Singh Pathanmajra ਨੂੰ ਜਬਰ ਜਨਾਹ ਮਾਮਲੇ ਵਿੱਚ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 7 ਦਿਨ ਲਈ ਹੋਰ ਵਧਾ ਦਿੱਤਾ ਹੈ। ਪੁਲਿਸ ਮੁਤਾਬਕ ਉਹ ਸਤੰਬਰ 2025 ਤੋਂ ਫਰਾਰ ਸਨ ਅਤੇ 25 ਮਾਰਚ ਨੂੰ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤੇ ਗਏ ਸਨ।












