ਰੇਤ ਨਾਲ ਭਰੇ ਟਿੱਪਰ ਅਤੇ ਪੀ.ਆਰ.ਟੀ.ਸੀ ਬੱਸ ਵਿਚਾਲੇ ਟੱਕਰ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਪਟਿਆਲਾ (ਕੰਵਲਜੀਤ ਸਿੰਘ),2 ਅਪ੍ਰੈਲ

Patiala road accident:ਪੰਜਾਬ ਵਿਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈl ਇਹਨਾਂ ਸੜਕੀ ਹਾਦਸਿਆਂ ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ l ਇਸੇ ਦੇ ਚਲਦੇ ਹੋਏ ਅੱਜ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਪੀ.ਆਰ.ਟੀ.ਸੀ ਬੱਸ ਅਤੇ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ l ਇਸ ਹਾਦਸੇ ਵਿਚ ਕੈਂਟਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਫਿਲਹਾਲ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਤੋਂ  ਬਚਾਅ ਰਿਹਾ ਹੈ l ਲੇਕਿਨ ਇਸ ਹਾਦਸੇ ਦੀਆਂ ਤਸਵੀਰਾਂ ਦੇਖਣ ਦੇ ਹਰ ਵਿਅਕਤੀ ਦਾ ਦਿਲ ਦਹਿਲਾਉਣ ਉੱਠੇਗਾ ਇਸਤਰ੍ਹਾਂ ਜੋ ਪੀ.ਆਰ.ਟੀ.ਸੀ ਬੱਸ ਅਤੇ ਟਿੱਪਰ ਵਿਚਾਲੇ ਟੱਕਰ ਹੋਈ ਤਾਂ ਜੋ ਰਹਿੰਦਾ ਹੈ ਪੂਰੀ ਤਰਾਂ ਟੁੱਟ ਗਏ ਚਕਨਾਚੂਰ ਹੋ ਗਿਆ l

ਇਹ ਖ਼ਬਰ ਵੀ ਪੜ੍ਹੋ:ਆਊਟ ਸੋਰਸ ਰਾਹੀਂ ਕੰਂਮ ਕਰਨ ਵਾਲੇ ਮੀਟਰ ਰੀਡਰ ਹੁਣ ਨਹੀਂ ਕਰਨਗੇ…

ਮੌਕੇ ਤੇ ਮੌਜੂਦ ਟਿੱਪਰ ਡਰਾਈਵਰ ਰਾਜ ਮਹਿੰਦਰ ਸਿੰਘ ਨੇ ਆਖਿਆ ਕਿ ਮੈਂ ਅਨੰਦਪੁਰ ਸਾਹਿਬ ਤੋਂ ਰੇਤਾ ਭਰ ਕੇ ਟਿੱਪਰ ਵਿੱਚ ਢੱਡਰੀਆ ਵਾਲੇ ਗੁਰਦੁਆਰੇ ਵਿਖੇ ਸੀਟਨ ਲਈ ਲਿਆ ਰਿਹਾ ਸੀl ਲਿਖਣਾ ਚਾਹਿਆ ਜਦ ਮੈਂ ਪਟਿਆਲਾ ਦੇ ਫੁਵਾਰਾ ਚੌਂਕ ਵਿਖੇ ਪਹੁੰਚਿਆ ਦਾ ਪੀ.ਆਰ.ਟੀ.ਸੀ ਦੀ ਬਾਤ ਜੋ ਕਿ ਬੜੀ ਤੇਜ਼ ਰਫ਼ਤਾਰ ਨਾਲ ਆਈ ਸੀ l ਜੋ ਕਿ ਅਚਾਨਕ ਹੀ ਮੇਰੇ ਅੱਗੇ ਆ ਗਈ ਤੇ ਫਿਰ ਮੇਰੇ ਤੋਂ ਬੇਲਸ ਨਾ ਬਣਿਆ ਅਤੇ ਵਿੱਚ ਜਾ ਵੱਜਿਆ ਟਿੱਪਰ ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ l

ਬੱਸ ਤੇ ਟਿਪਰ ਵਿਚਾਲੇ ਟੱਕਰ

ਦੂਜੇ ਪਾਸੇ ਪੀ.ਆਰ.ਟੀ.ਸੀ ਦੀ ਬੱਸ ਚਲਾਉਣ ਵਾਲੇ ਡਰਾਈਵਰ ਅਵਤਾਰ ਸਿੰਘ ਨੇ ਆਖਿਆ ਕਿ ਮੈਂ ਬੱਸ ਦੇ ਵਿਚ ਸਵਾਰੀਆਂ ਭਰ ਕੇ ਲਿਜਾ ਰਿਹਾ ਸੀ l ਅਚਾਨਕ ਹੀ ਮੇਰੇ ਪਿੱਛੇ ਦੋ ਟਿੱਪਰ ਜੋ ਭਰੇ ਹੋਏ ਸੀ ਰੇਤੇ ਦੇ ਨਾਲ ਉਹ ਆ ਰਹੇ ਸੀ ਉਨ੍ਹਾਂ ਤੋਂ ਬਰੇਕ ਨਾਲ ਅੱਗੇ ਅਤੇ ਪਿੱਛੇ ਬੱਸ ਦੇ ਵਿੱਚ ਲਿਆ ਮਾਰਿਆ ਜਿਸ ਦੌਰਾਨ ਇਹ ਸਾਰਾ ਹਾਦਸਾ ਹੋਇਆ ਹੈ ਫਿਲਹਾਲ ਇਸ ਵਿਚ ਕੋਈ ਸਵਾਰੀ ਦਾ ਜਾਨੀ ਨੁਕਸਾਨ ਨਹੀਂ ਹੋਇਆ ਮੌਕੇ ਤੇ ਪੁਲਿਸ ਪਹੁੰਚੀ ਹੈ ਅਤੇ ਕਾਰਵਾਈ ਕਰ ਰਹੀ ਹੈ[

ਇਹ ਖ਼ਬਰ ਵੀ ਪੜ੍ਹੋ:ਅਦਾਕਾਰਾ ਦੀਆ ਮਿਰਜ਼ਾ ਨੇ ਪੋਸਟ ਸ਼ਾਂਝੀ ਕਰ ਦਿੱਤੀ ਫੈਨਸ ਨੂੰ ਵੱਡੀ…

ਮੌਕੇ ਤੇ ਪਹੁੰਚੇ ਥਾਣਾ ਲਾਹੌਰੀ ਗੇਟ ਤੋਂ ਪਹੁੰਚੇ ASI ਤਜਿੰਦਰ ਸਿੰਘ ਨੇ ਆਖਿਆ ਕਿ ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਟਿਆਲਾ ਦੇ ਫੁਵਾਰਾ ਚੌਂਕ ਤੇ ਇੱਕ ਪੀ.ਆਰ.ਟੀ.ਸੀ ਦੀ ਭਾਸ਼ਾ ਅਤੇ ਟਿੱਪਰ ਵਿਚਾਲੇ ਸੜਕ ਹਾਦਸਾ ਹੋਇਆ ਹੈ l ਜਿਸ ਵਿੱਚ ਟਿੱਪਰ ਪੂਰੀ ਤਰ੍ਹਾਂ ਚਕਨਾਚੂਰ ਹੋ ਚੁੱਕਿਆ ਹੈ ਫਿਲਹਾਲ ਪਤਾ ਲੱਗਾ ਹੈ ਕਿ ਟਿੱਪਰ ਬਹੁਤ ਹੀ ਤੇਜ਼ ਰਫਤਾਰ ਨਾਲ ਆ ਰਿਹਾ ਸੀ ਉਸ ਤੋਂ ਬ੍ਰੇਕ ਨਾ ਲੱਗਣ ਕਾਰਨ ਇਹ ਹਾਦਸਾ ਹੋਇਆ ਹੈ l ਸਾਡੇ ਵੱਲੋਂ ਇਨ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ l

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This