ਪੱਟੀ ਦੇ ਵਾਰਡ ਨੰਬਰ 7 ਵਿੱਚ ਚੱਲੀਆਂ ਗੋਲੀਆਂ, ਉਤਰੀਆ ਪੱਗਾ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ...
ਪੱਟੀ (ਰਿੰਪਲ ਗੌਲਣ),14 ਫਰਵਰੀ
ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਵਾਰਡ ਨੰਬਰ 7 ਵਿਚ   ਵਿਵਾਦ ਹੋ ਗਿਆ ਅਤੇ ਦੋਨਾ ਧਿਰਾ ਚ” ਹੋਈ ਲੜਾਈ  ਦੌਰਾਨ ਗੋਲੀਆਂ ਵੀ ਚੱਲੀਆਂ । ਇਹ ਸਭ ਕੁਝ ਉਸ ਵਕਤ ਹੋਇਆ ਜਦੋਂ ਲਾਲਜੀਤ ਸਿੰਘ ਭੁੱਲਰ, ਬੂਥ ਦੇ ਸਾਹਮਣੇ ਲਾਈਵ ਹੋ ਕੇ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਸੰਬੰਧੀ ਰੌਲਾ ਪੈ ਗਿਆ ।
ਜਿਸ ਤੋਂ ਬਾਅਦ ਕਾਂਗਰਸੀ ਵੀ ਇਕੱਠੇ ਹੋ ਗਏ ਅਤੇ ਫਾਇਰਿੰਗ ਕੀਤੀ, ਜਿਸ ਵਿੱਚ ਮਨਬੀਰ ਸਿੰਘ ਨਿਵਾਸੀ ਭਿੱਖੀਵਿੰਡ ਜ਼ਖਮੀ ਹੋ ਗਿਆ।  ਪੁਲਿਸ ਨੇ ਲਾਲਜੀਤ ਸਿੰਘ ਭੁੱਲਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ ਮੋਦੀ ਹਕੂਮਤ ਖਿਲਾਫ ਵਿਸ਼ਾਲ ਰੈਲੀ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ...

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ...

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

More Articles Like This