ਨਹੀਂ ਰਹੇ ਮਸ਼ਹੂਰ ਅਦਾਕਾਰ ਪੌਲ ਰਿਟਰ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਮੁੰਬਈ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਫੇਮਸ ਬ੍ਰਿਟਿਸ਼ ਅਦਾਕਾਰ ਪੌਲ ਰਿਟਰ ਦਾ ਕੱਲ 54 ਸਾਲਾਂ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ।ਉਹਨਾਂ ਨੂੰ ਬ੍ਰੇਨ ਟਿਊਮਰ ਦੀ ਬਿਮਾਰੀ ਸੀ ।ਸਾਲ 2009 ‘ਚ ਆਈ ਹਾਲੀਵੁੱਡ ਫ਼ਿਲਮ ‘ਹੈਰੀ ਪੋਟਰ’ ਦੀ ਫ੍ਰੈਂਚਾਇਜ਼ੀ ਸਮੇਤ ‘ਚਰਨੋਬਲ’ ਅਤੇ ‘ਦਿ ਹਾਫ ਬਲੱਡ ਪ੍ਰਿੰਸ’ ਵਰਗੀਆਂ ਫ਼ਿਲਮਾਂ ‘ਚ ਅਹਿਮ ਭੂਮਿਕਾ ਨਿਭਾਅ ਚੁੱਕੇ ਹਨ।

ਪੌਲ ਰਿਟਰ ਇੱਕ ਸ਼ਾਨਦਾਰ ਅਦਾਕਾਰ ਸੀ। ਫ਼ਿਲਮ ‘ਹੈਰੀ ਪੋਟਰ’ ‘ਚ ਉਨ੍ਹਾਂ ਦੇ ਕਿਰਦਾਰ ਲਈ ਪੌਲ ਰਿਟਰ ਦੀ ਕਾਫ਼ੀ ਤਾਰੀਫ਼ ਹੋਈ ਸੀ। ਰਿਟਰ ਦੇ ਪ੍ਰਤੀਨਿਧੀ ਨੇ ਦਿੱਤੇ ਇੱਕ ਬਿਆਨ ‘ਚ ਕਿਹਾ, ‘ਇਹ ਦੱਸ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਪੌਲ ਰਿਟਰ ਦੀ ਬੀਤੀ ਰਾਤ ਮੌਤ ਹੋ ਗਈ ਹੈ। ਪੌਲ ਰਿਟਰ ਦੀ ਮੌਤ ਉਨ੍ਹਾਂ ਦੇ ਘਰ ‘ਚ ਹੋਈ ਹੈ।”

Chernobyl' actor Paul Ritter dies aged 54 | News | Screen

ਪੌਲ ਰਿਟਰ ਦੇ ਨੁਮਾਇੰਦੇ ਨੇ ਅੱਗੇ ਦੱਸਿਆ ਕਿ , ਪੌਲ ਰਿਟਰ ਇਕ ਕਮਾਲ ਦੇ ਅਦਾਕਾਰ ਸੀ। ਉਨ੍ਹਾਂ ਨੇ ਕਈ ਤਰ੍ਹਾਂ ਦੇ ਕਿਰਦਾਰ ਨਿਭਾਏ ਸਨ। ਪੌਲ ਰਿਟਰ ਨੇ ਸਿਨੇਮਾ ਦੇ ਨਾਲ-ਨਾਲ ਥੀਏਟਰ ‘ਚ ਵੀ ਕੰਮ ਕੀਤਾ। ‘ਹੈਰੀ ਪੋਟਰ’ ‘ਚ ਇੱਕ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਉਨ੍ਹਾਂ ਨੇ ਸਾਲ 2008 ਦੀ ਜੇਮਜ਼ ਬਾਂਡ ਦੀ ਫ਼ਿਲਮ ‘ਕਵੈਂਟਮ ਔਫ ਸੋਲੇਸ’ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਪੌਲ ਰਿਟਰ ਦਾ ਜਨਮ 20 ਦਸੰਬਰ 1966 ਨੂੰ ਗ੍ਰੇਵਸੈਂਡ, ਕੈਂਟ ‘ਚ ਹੋਇਆ ਸੀ।”ਉਹ 54 ਸਾਲਾਂ ਦੇ ਸੀ ਤੇ ਬ੍ਰੇਨ ਟਿਊਮਰ ਨਾਲ ਲੜ੍ਹ ਰਹੇ ਸੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This