ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ,ਜਲਦ ਸਸਤਾ ਹੋ ਸਕਦਾ ਪੈਟਰੋਲ-ਡੀਜ਼ਲ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਨਵੀਂ ਦਿੱਲੀ,2 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਭਾਰੀ ਉਛਾਲ ਦੇਖਣ ਨੂੰ ਮਿਿਲਆ।ਜਿਸ ਕਾਰਣ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਪਿਆ। ਤੇਲ ਦੀਆਂ ਕੀਮਤਾਂ ਵੱਧਣ ਨਾਲ ਲੋਕਾਂ ਦੀ ਜੇਬ ਦਾ ਬਜਟ ਹਿੱਲ ਗਿਆ ਸੀ।ਹੁਣ ਤੇਲ ਨਿਰਯਾਤ ਕਰਨ ਵਾਲੇ ਦੇਸ਼ਾਂ ਦੀ ਸੰਗਠਨ (ਓਪੇਕ) ਅਤੇ ਸਹਿਭਾਗੀ ਦੇਸ਼ਾਂ ਨੇ ਹੌਲੀ-ਹੌਲੀ ਤੇਲ ਦੇ ਉਤਪਾਦਨ ਨੂੰ ਵਧਾਉਣ ਲਈ ਸਹਿਮਤੀ ਦਿੱਤੀ ਹੈ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੋ ਸਕਦੀਆਂ ਹਨ।

Petrol, Diesel to Get Cheaper? Govt Planning to Cut Taxes On Fuel, Says  Reportਓਪੇਕ ਨੇ ਵੀਰਵਾਰ ਨੂੰ ਕਿਹਾ ਕਿ ਉਹ ਮਈ ਤੋਂ ਜੁਲਾਈ ਦੇ ਮਹੀਨੇ ਵਿਚ ਤੇਲ ਦੇ ਉਤਪਾਦਨ ਵਿਚ 20 ਲੱਖ ਬੈਰਲ ਪ੍ਰਤੀ ਦਿਨ ਵਧਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਸੁਚੇਤ ਰੁਖ਼ ਅਪਣਾਉਂਦੇ ਹੋਏ ਕੋਵਿਡ -19 ਮਹਾਂਮਾਰੀ ਤੋਂ ਵਿਸ਼ਵਵਿਆਪੀ ਆਰਥਿਕਤਾ ਵਿਚ ਮੁੜ ਸੁਰਜੀਤੀ ਦੇ ਨਾਲ ਕਦਮ ਚੁੱਕ ਰਹੇ ਹਨ। ਓਪੇਕ ਅਤੇ ਸਹਿਯੋਗੀ ਦੇਸ਼ਾਂ ਨੇ ਮਹਾਮਾਰੀ ਦੌਰਾਨ ਘੱਟ ਰਹੀ ਮੰਗ ਕਾਰਨ ਕੀਮਤਾਂ ਵਿਚ ਗਿਰਾਵਟ ਨੂੰ ਰੋਕਣ ਦੇ ਇਰਾਦੇ ਨਾਲ ਪਿਛਲੇ ਸਾਲ ਉਤਪਾਦਨ ਨੂੰ ਘਟਾਉਣ ਦਾ ਫੈਸਲਾ ਕੀਤਾ ਸੀ।

Petrol and diesel prices today in India: Here are fuel prices in your city,  check here
ਹੁਣ ਸਮੂਹ ਨੇ ਮਈ ਤੋਂ ਜੁਲਾਈ ਦੌਰਾਨ ਤੇਲ ਦਾ ਉਤਪਾਦਨ ਪ੍ਰਤੀ ਦਿਨ 20 ਲੱਖ ਬੈਰਲ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਸਮੂਹ ਮਈ ਵਿਚ ਡੇਢ ਲੱਖ ਬੈਰਲ ਪ੍ਰਤੀ ਦਿਨ, ਜੂਨ ਵਿਚ ਸਾਢੇ ਤਿੰਨ ਲੱਖ ਬੈਰਲ ਪ੍ਰਤੀ ਦਿਨ ਅਤੇ ਜੁਲਾਈ ਵਿਚ ਚਾਰ ਲੱਖ ਬੈਰਲ ਪ੍ਰਤੀ ਦਿਨ ਵਧਾਏਗਾ। ਇਸ ਦੌਰਾਨ ਸਾਊਦੀ ਅਰਬ ਨੇ ਕਿਹਾ ਕਿ ਉਹ ਵਾਧੂ ਉਤਪਾਦਨ ਆਪਣੇ ਆਪ ਵਿਚ 10 ਲੱਖ ਬੈਰਲ ਪ੍ਰਤੀ ਦਿਨ ਬਹਾਲ ਕਰੇਗਾ।

ਤੇਲ ਦੀ ਕੀਮਤ ਵਿਚ ਰਾਹਤ

ਪਿਛਲੇ ਕੁੱਝ ਦਿਨਾਂ ਤੋਂ ਦੇਸ਼ ਵਿਚ ਤੇਲ ਦੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦੇਸ਼ ਦੀਆਂ ਵੱਡੀਆਂ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਹੈ. ਇਸ ਤਰ੍ਹਾਂ ਪੂਰੇ ਪੱਛਮੀ ਬੰਗਾਲ ਸਮੇਤ 5 ਰਾਜਾਂ ਵਿਚ ਚੋਣਾਂ ਹੋਣ ਕਾਰਨ ਮਾਰਚ ਮਹੀਨੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ।Petrol, diesel prices continue their record breaking spree with another  hike today - The Economic Timesਧਰਮਿੰਦਰ ਪ੍ਰਧਾਨ ਨੇ ਕੀਤੀ ਸੀ ਅਪੀਲ

ਇਸ ਤੋਂ ਪਹਿਲਾਂ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਓਪੇਕ ਦੇਸ਼ਾਂ ਨੂੰ ਕੱਚੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਉਤਪਾਦਨ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਘੱਟ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਆਰਥਿਕ ਖੇਤਰ ਵਿਚ ਸੁਧਾਰ ਅਤੇ ਮੰਗ ਦੋਵਾਂ ਨੂੰ ਪ੍ਰਭਾਵਤ ਕਰ ਰਹੀਆਂ ਹਨ।
ਓਪੇਕ ਦੀ ਬੈਠਕ ਤੋਂ ਬਾਅਦ ਭਾਰਤ ਦਾ ਬੇਨਤੀ ਬਾਰੇ ਪੁੱਛੇ ਜਾਣ ‘ਤੇ ਸਾਊਦੀ ਅਰਬ ਦੇ ਊਰਜਾ ਮੰਤਰੀ ਪ੍ਰਿੰਸ ਅਬਦੁਲਾਜ਼ੀਜ਼ ਬਿਨ ਸਲਮਾਨ ਨੇ ਕਿਹਾ ਕਿ ਭਾਰਤ ਨੂੰ ਪਿਛਲੇ ਸਾਲ ਸਸਤੇ ਵਿਚ ਖਰੀਦਿਆ ਗਿਆ ਕੱਚਾ ਤੇਲ ਇਸਤੇਮਾਲ ਕਰ ਲੈਣਾ ਚਾਹੀਦਾ ਸੀ।

 

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This