ਡੀਜ਼ਲ-ਪੈਟਰੋਲ ਜਲਦ ਹੋਵੇਗਾ ਹੋਰ ਵੀ ਮਹਿੰਗਾ

Must Read

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ...

ਚੰਡੀਗੜ੍ਹ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Petrol-diesel prices: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੀਜ਼ਲ-ਪੈਟਰੋਲ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਸੈੱਸ ਲਗਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਨਵੇਂ ਆਦੇਸ਼ਾਂ ਦੀ ਗੱਲ ਕੀਤੀ ਜਾਵੇਗੀ ਤਾਂ ਨਵੇਂ ਆਦੇਸ਼ਾਂ ਮੁਤਾਬਿਕ ਡੀਜ਼ਲ- ਪੈਟਰੋਲ ਦੀਆਂ ਕੀਮਤਾਂ ਵਿੱਚ 25 ਪੈਸਾ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

Petrol, diesel price reduced for first time in 2021, check rates in your  city

ਨੋਟੀਫਿਕੇਸ਼ਨ ਦੇ ਮੁਤਾਬਿਕ ਸੂਬੇ ‘ਚ ਜਾਇਦਾਦ ਦੀ ਰਜਿਸਟਰੀ ‘ਤੇ ਪ੍ਰਤੀ 100 ਰੁਪਏ ‘ਤੇ 25 ਪੈਸੇ  Infrastructureਸੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਸਰਕਾਰ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪੰਜਾਬ ਬੁਨਿਆਦੀ ਬਿੱਲ ਨੂੰ ਪਾਸ ਕਰ ਦਿੱਤਾ।

Petrol, diesel prices go up for 15th day. Here are today's rates |  Hindustan Times

ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦੇ ਅਸ਼ਵਿੰਦਰ ਸਿੰਘ ਮੋਗੀਨੀਆ ਨੇ ਕਿਹਾ ਕਿ ਐਸੋਸੀਏਸ਼ਨ ਜਲਦੀ ਹੀ ਇਸ ਮੁੱਦੇ ‘ਤੇ ਮੀਟਿੰਗ ਕਰੇਗੀ ਅਤੇ ਸੂਬਾ ਸਰਕਾਰ ਨਾਲ ਗੱਲਬਾਤ ਕਰੇਗੀ। ਪੰਜਾਬ ਵਿੱਚ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ 92.67 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈl

Petrol, Diesel Prices Climb to Fresh Highs; Oil Companies Say Only Govt Tax  Cuts Can Help

ਜਦੋਂ ਕਿ ਡੀਜ਼ਲ ਦੀ ਦਰ 83.62 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ। ਪੰਜਾਬ ਅਤੇ ਪੈਟਰੋਲ ਅਤੇ ਡੀਜ਼ਲ ਦੇ ਚੰਡੀਗੜ੍ਹ ਅਤੇ ਪੰਚਕੂਲਾ ਦੇ ਮੁਕਾਬਲੇ ਸਭ ਤੋਂ ਵੱਧ ਰੇਟ ਹਨ।

LEAVE A REPLY

Please enter your comment!
Please enter your name here

Latest News

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming board examinations or consider some...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ...

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਰੀਦਕੋਟ(ਸੂਖਚੈਨ ਸਿੰਘ),13 ਅਪ੍ਰੈਲ Drug pills Woman arrested: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ  ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ...

ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ

ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Bhagwant mann vaisakhi sri anandpur sahib: ਅੱਜ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ...

More Articles Like This