ਜਦੋਂ ਕੋਈ ਈਵੀਐਮ ਨੂੰ ਦੋਸ਼ ਦੇਣ ਲੱਗ ਪਵੇ ਤਾਂ ਸਮਝ ਲਵੋ ਕਿ ਉਸ ਦੀ ਖੇਡ ਖ਼ਤਮ-PM MODI

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਆਸਾਮ ,3 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਪ੍ਰਧਾਨ ਮੰਤਰੀ ਨੇ ਆਸਾਮ ‘ਚ ਅੱਜ ਯਾਨੀ ਸ਼ਨੀਵਾਰ ਨੂੰ ਚੋਣਾਵੀ ਰੈਲੀ ਕੀਤੀ। ਇਸ ਦੌਰਾਨ ਰੈਲੀ ‘ਚ ਆਇਆ ਇਕ ਵਰਕਰ ਧੁੱਪ ਜ਼ਿਆਦਾ ਹੋਣ ਕਾਰਨ ਪਾਣੀ ਦੀ ਕਮੀ ਨਾਲ ਬੇਹੋਸ਼ ਹੋ ਗਿਆ। ਪੀ.ਐੱਮ. ਨੇ ਤੁਰੰਤ ਭਾਸ਼ਣ ਰੋਕ ਕੇ ਆਪਣੇ ਨਾਲ ਆਏ ਡਾਕਟਰਾਂ ਦੀ ਟੀਮ ਨੂੰ ਉਸ ਵਰਕਰ ਨੂੰ ਦੇਖਣ ਲਈ ਕਿਹਾ। ਆਸਾਮ ‘ਚ ਵਿਧਾਨ ਸਭਾ ਚੋਣਾਂ ਦੇ 2 ਗੇੜ ਖ਼ਤਮ ਹੋ ਚੁੱਕਿਆ ਹੈ।

 

ਪੀਐੱਮ ਮੋਦੀ ਨੇ ਮਮਤਾ ਬੈਨਰਜੀ ‘ਤੇ ਕੱਸਿਆ ਤੰਜ

ਇਸ ਦੇ ਨਾਲ ਉਹ ਸ਼ਨੀਵਾਰ ਦੁਪਹਿਰ ਹੁੰਗਲੀ ਪਹੁੰਚੇ ਅਤੇ ਉੱਥੇ ਉਹਨਾਂ ਨੇ ਭਾਜਪਾ ਦ ਚੁਣਾਵੀ ਸਭਾ ਨੂੰ ਸੰਬੋਧਿਤ ਕੀਤਾ। ਸੰਬੋਧਨ ਦੌਰਾਨ ਪੀਐੱਮ ਮੋਦੀ ਨੇ ਮਮਤਾ ਬੈਨਰਜੀ ‘ਤੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਕੋਈ ਈਵੀਐਮ ਨੂੰ ਦੋਸ਼ ਦੇਣ ਲੱਗ ਪਵੇ ਤਾਂ ਸਮਝ ਲਵੋ ਕਿ ਉਸ ਦੀ ਖੇਡ ਖ਼ਤਮ ਹੋ ਚੁੱਕੀ ਹੈ। ਮੋਦੀ ਨੇ ਕਿਹਾ ਕਿ ਮੈਦਾਨ ਵਿਚ ਕੋਈ ਖਿਡਾਰੀ ਵਾਰ-ਵਾਰ ਅੰਪਾਇਰ ‘ਤੇ ਸਵਾਲ ਉਠਾਵੇ ਤਾਂ ਸਮਝ ਲਵੋ ਕਿ ਉਸ ਦੀ ਖੇਡ ਵਿਚ ਖੋਟ ਹੈ।

ਪੀਐੱਮ ਮੋਦੀ ਦਾ ਕਹਿਣਾ ਹੈ ਕਿ ਬੰਗਾਲ ਦੇ ਲੋਕ ਹਰ ਪ੍ਰੀਖਿਆ ਵਿਚ ਪਾਸ ਹੋਏ ਹਨ। ਫੇਲ੍ਹ ਤਾਂ ਉਹ ਲੋਕ ਹੋਏ ਹਨ ਜਿਨ੍ਹਾਂ ਨੇ ਬੰਗਾਲ ਦਾ ਵਿਕਾਸ ਨਹੀਂ ਕੀਤਾ। ਅੱਜ ਬੰਗਾਲ ਦੇ ਲੋਕਾਂ ਨੇ ਇਕ ਵਾਰ ਫਿਰ ਪਰਿਵਰਤਨ ਦੀ ਕਮਾਨ ਸੰਭਾਲ ਲਈ ਹੈ। ਸੋਨਾਰ ਬੰਗਲਾ ਦੇ ਵਿਜ਼ਨ ਵਿਚ ਇੱਥੇ ਲੋਕ ਭਾਜਪਾ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਲਈ ਇੱਥੋਂ ਦੇ ਲੋਕਾਂ ਨੇ ਪਹਿਲੇ ਦੋ ਪੜਾਵਾਂ ਵਿਚ ਹੀ ਭਾਜਪਾ ਦੀ ਜਿੱਤ ਦਾ ਰਸਤਾ ਤੈਅ ਕਰ ਦਿੱਤਾ ਹੈ।

2 ਮਈ ਨੂੰ ਕੀ ਨਤੀਜੇ ਆਉਣਗੇ ਇਸ ਦੀ ਝਲਕ ਅਸੀਂ ਸਾਰੇ 2 ਦਿਨ ਪਹਿਲਾਂ ਨੰਦੀਗ੍ਰਾਮ ਵਿਚ ਦੇਖ ਚੁੱਕੇ ਹਾਂ। ਮੈਨੂੰ ਪਤਾ ਹੈ ਕਿ ਹਰ ਪੜਾਅ ਦੀਆਂ ਚੋਣਾਂ ਦੇ ਨਾਲ ਦੀਦੀ ਦੀ ਬੌਖਲਾਹਟ ਵਧਦੀ ਜਾਵੇਗੀ। ਮੇਰੇ ‘ਤੇ ਗਾਲਾਂ ਦੀ ਬਸਾਤ ਵੀ ਵਧਦੀ ਜਾਵੇਗੀ। ਮੋਦੀ ਨੇ ਕਿਹਾ, ‘ਦੀਦੀ ਹਾਰ ਤੁਹਾਡੇ ਸਾਹਮਣੇ ਹੈ। ਇਸ ਨੂੰ ਸਵੀਕਾਰ ਕਰੋ। ਹੁਗਲੀ ਦੇ ਲੋਕਾਂ ਦੀ ਆਵਾਜ਼ ਸੁਣੋ। ਦੀਦੀ, ਚੋਣ ਖੇਡ ਨਹੀਂ ਹੈ। ਗਣਤੰਤਰ ਖੇਡ ਨਹੀਂ ਹੈ। ਮੋਦੀ ਨੇ ਕਿਹਾ ਕਿ ਬੰਗਲਾ ਦੇ ਲੋਕਾਂ ਨੇ ਹੀ 10 ਸਾਲ ਪਹਿਲਾਂ ਮਮਤਾ ਨੂੰ ਅੱਖਾਂ ‘ਤੇ ਬੈਠਾਇਆ ਸੀ ਪਰ ਦੀਦੀ ਉਹਨਾਂ ਦਾ ਹੀ ਅਪਮਾਨ ਕਰ ਰਹੇ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This