400 ਸਾਲਾ ਪ੍ਰਕਾਸ਼ ਪੂਰਬ ਸੰਬੰਧੀ ਕੈਪਟਨ ਨੇ PM ਮੋਦੀ ਨਾਲ ਕੀਤੀ ਵਰਚੁਅਲ ਮੀਟਿੰਗ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਿਲ ਰਹੇ।ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਆਯੋਜਨ ਲਈ ਹੋਈ ਇਸ ਉੱਚ ਪੱਧਰੀ ਕਮੇਟੀ ਦੀ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਜ ਸਭਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਹਿੱਸਾ ਲਿਆ।

Punjab CM urges PM Modi

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਵੱਖ-ਵੱਖ ਪ੍ਰਸਤਾਵਿਤ ਪ੍ਰਾਜੈਕਟਾਂ ਲਈ ਪ੍ਰਧਾਨ ਮੰਤਰੀ ਤੋਂ 937 ਕਰੋੜ ਰੁਪਏ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ । ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਬਣਾਉਣ ਦੀ ਮੰਗ ਵੀ ਕੀਤੀ ਹੈ ।

Punjab CM urges PM Modi

ਇਸ ਮੌਕੇ ‘ਤੇ ਕੈਪਟਨ ਨੇ ਕਿਹਾ ਕਿ ਅਸੀਂ ਇਸ ਮਹੱਤਵਪੂਰਨ ਮੌਕੇ ਦੇ ਵਿਸ਼ਾਲ ਸਮਾਗਮ ਲਈ ਵਚਨਬੱਧ ਹਾਂ । ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦਾ ਸਿਲਸਿਲਾ 15 ਅਪ੍ਰੈਲ ਤੋਂ ਬਾਅਦ ਸ਼ੁਰੂ ਹੋਵੇਗਾ। ਉੱਥੇ ਹੀ ਮੁੱਖ ਸਮਾਗਮ 1 ਮਈ ਨੂੰ ਹੋਵੇਗਾ। ਕੇਂਦਰ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮ ਲਈ 70 ਮੈਂਬਰੀ ਉੱਚ-ਸ਼ਕਤੀ ਕਮੇਟੀ ਦਾ ਗਠਨ ਵੀ ਕੀਤਾ ਹੈ।

ਹਾਲਾਂਕਿ ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਿਲ ਹੋਣ ਬਾਰੇ ਹਾਲੇ ਕੁਝ ਪੱਕਾ ਨਹੀਂ ਹੈ ।ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਿਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮੇਤ ਹੋਰ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਧਾਨਮੰਤਰੀ ਨੂੰ ਸੱਦਾ ਨਾ ਦੇਣ ਦਾ ਫੈਸਲਾ ਕੀਤਾ ਸੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This