ਚੰਡੀਗੜ੍ਹ(ਸਕਾਈ ਨਿਊਜ਼ ਪੰਜਾਬ)10 ਮਾਰਚ 2022
ਆਪ 51
ਕਾਂਗਰਸ 38
ਸ਼੍ਰੋਮਣੀ ਅਕਾਲੀ ਦਲ 21
ਭਾਜਪਾ 7
ਇੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ‘ਚ ਆਪ 28 ਸੀਟਾਂ ‘ਤੇ , ਕਾਂਗਰਸ 18 ਸੀਟਾਂ ‘ਤੇ ਅਤੇ ਅਕਾਲੀ 4 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ।
ਆਪ 1735
ਕਾਂਗਰਸ 900
ਅਕਾਲੀ ਦਲ 902
ਭਾਜਪਾ 79
ਸੱਤਾਧਾਰੀ ਕਾਂਗਰਸ ਤੋਂ ਇਲਾਵਾ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਨੇ ਸਾਰੀਆਂ 117 ਸੀਟਾਂ ‘ਤੇ ਚੋਣ ਲੜੀ ਹੈ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ 97 ਅਤੇ ਉਸ ਦੀ ਗਠਜੋੜ ਸਹਿਯੋਗੀ 20, ਭਾਰਤੀ ਜਨਤਾ ਪਾਰਟੀ ਨੇ 68 ਅਤੇ ਇਸ ਦੀ ਗਠਜੋੜ ਸਹਿਯੋਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਨੇ 34 ਅਤੇ ਸ਼੍ਰੋਮਣੀ ਅਕਾਲੀ ਦਲ ਨੇ 15 ਸੀਟਾਂ ‘ਤੇ ਆਪਣੇ ਉਮੀਦਵਾਰਖੜੇ ਕੀਤੇ ਹਨ। ਇਸ ਵਾਰ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਕੇ ਬਸਪਾ ਨਾਲ ਗਠਜੋੜ ਕੀਤਾ ਹੈ।