ਚੰਡੀਗੜ੍ਹ(ਸਕਾਈ ਨਿਊਜ਼ ਪੰਜਾਬ)10ਮਾਰਚ 2022
ਪੰਜਾਬ ਵਿਧਾਨਸਭਾ ਚੋਣਾਂ 2022 ਚ ਹੁਣ ਤੱਕ ਪੰਜਾਬ ‘ਚ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਜਿੱਤ ਦਿਖਾਈ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਐੱਮ ਭਗਵੰਤ ਮਾਨ ਦਾ ਪੂਰਾ ਨਾਮ ਚਲ ਰਿਹਾ ਹੈ ਕਿਉਂਕਿ ਹੁਣ ਤੱਕ ਆਮ ਆਦਮੀ ਪਾਰਟੀ 88 ਸੀਟਾਂ ਨਾਲ ਲੀਡ ਕਰ ਰਹੀ ਹੈ। ਇਸ ਦਾ ਕੋਈ ਕੰਪਿਟਿਟਰ ਨਹੀਂ ਨਜ਼ਰ ਰਿਹਾ|
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸੀਟ ਤੋਂ ਪਿੱਛੇ ਚੱਲ ਰਹੇ ਹਨ।ਭਦੌੜ ਸੀਟ ਤੋਂ ਚਰਨਜੀਤ ਸਿੰਘ ਚੰਨੀ ਪਿੱਛੇ ਚੱਲ ਰਹੇ ਹਨ। ਹਾਲਾਂਕਿ ਉਹ ਚਮਕੌਰ ਸਾਹਿਬ ਸੀਟ ਤੋਂ ਵੀ ਚੋਣ ਲੜ ਰਹੇ ਹਨ। ਸ਼ੁਰੂਆਤੀ ਰੁਝਾਨਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਹਾਰ ਗਏ ਸਨ। ਸਿੱਧੂ ਦਾ ਮੁਕਾਬਲਾ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਨਾਲ ਹੈ।
ਦੇਖਿਆ ਜਾਵੇ ਤਾ ਕੁਲ ਮਲਾ ਕ ਆਪ ਅਗੇ ਤੇ ਕਾਂਗਰਸ ਪਿੱਛੇ ਨਜ਼ਰ ਆ ਰਹੀ ਹੈ |