ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਦਾ ਪ੍ਰਦਰਸ਼ਨ, CBI ਤੋਂ ਜਾਂਚ ਦੀ ਮੰਗ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਅਕਾਲੀ ਵਰਕਰਾਂ ਮੁਤਾਬਕ ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕੀਤਾ ਗਿਆ ਹੈ ਜਿਸ ਵਿੱਚ ਲਗਪਗ 68 ਕਰੋੜ ਦਾ ਘੁਟਾਲਾ ਹੋ ਚੁੱਕਾ ਹੈ।

ਇਹ ਸਕਾਲਰਸ਼ਿਪ ਐਸਸੀ/ਐਸਟੀ ਬੱਚਿਆਂ ਨੂੰ ਦਿੱਤੀ ਜਾਣੀ ਸੀ। ਇਸ ਦੇ ਬਾਵਜੂਦ 3 ਲੱਖ 15 ਕਰੋੜ ਕੇਂਦਰ ਸਰਕਾਰ ਕੋਲੋਂ ਆਏ, ਉਸ ਨੂੰ ਅੱਗੇ ਨਹੀਂ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਇਸ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਜੇਕਰ ਇਹ ਮਾਮਲਾ ਹੱਲ ਨਹੀਂ ਹੋਇਆ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਹ ਮਾਮਲਾ ਹੱਲ ਨਾ ਹੋਇਆ ਤਾਂ ਜਲਦੀ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਤੇ ਸੱਚ ਲੋਕਾਂ ਸਾਹਮਣੇ ਲਿਆਉਣ ਲਈ ਇਸ ਦੀ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਾਰਵਾਈ ਜਾਏ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This