ਪੁਲਿਸ ਵੱਲੋਂ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 3 ਔਰਤਾਂ ਸਣੇ 12 ਕਾਬੂ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲੰਬੀ (ਤਰਸੇਮ ਢੱੁਡੀ),4 ਅਪ੍ਰੈਲ

Prostitution arrest: ਥਾਣਾ ਲੰਬੀ ਦੀ ਪੁਲਿਸ ਨੇ ਕਿਿਲਆਵਾਲੀ ਇਕ ਰਿਜਾਉਟ ਵਿਚ ਚਲ ਰਹੇ ਇਕ ਸੈਕਸ ਰੈਕਟ ਦਾ ਪਰਦਾਫਾਸ਼ ਕਰਦੇ 9 ਨੌਜਵਾਨ ਅਤੇ 3 ਲੜਕੀਆਂ ਨੂੰ ਕਾਬੂ ਨੂੰ ਮੌਕੇ ਤੇ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਦੋਂ ਰਿਜੋਟ ਦਾ ਮਾਲਕ ਫਰਾਰ ਹੈ l

ਇਹ ਖ਼ਬਰ ਵੀ ਪੜ੍ਹੋ: CM ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਿਸ…

ਥਾਣਾ ਲੰਬੀ ਦੀ ਪੁਲਿਸ ਚੋਕੀ ਕਿਲਿਆਵਾਲੀ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਅਧਾਰ ਤੇ ਕਿਲਿਆਵਾਲੀ ਵਿਖੇ ਇਕ ਰਜੋਟ ਤੇ ਰੇਡ ਕਰਨ ਤੇ ਉਸ ਵਿਚੋਂ 9 ਵਿਆਕਤੀ ਅਤੇ 3 ਔਰਤਾਂ ਨੂੰ ਕਾਬੂ ਕੀਤਾ ਥਾਣਾ ਲੰਬੀ ਦੇ ਥਾਣਾ ਮੁਖੀ ਚੰਦਰ ਸ਼ੇਖਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਗਰੀਬ ਔਰਤਾ ਨੂੰ ਲਿਆ ਕੇ ਇਸ ਰਿਜੋਟ ਵਿਚ ਗਲਤ ਧੰਦਾ ਕਰਵਾਉਦੇ ਹਨ l

ਇਹ ਖ਼ਬਰ ਵੀ ਪੜ੍ਹੋ: ਆਦਿਤਿਆ ਨਾਰਾਇਣ ਸਣੇ ਪਤਨੀ ਵੀ ਹੋਏ ਕੋਰੋਨਾ ਪਾਜ਼ੇਟਿਵ

ਜਿਸ ਦੇ ਅਧਾਰ ਤੇ ਪੁਲਿਸ ਵਲੋਂ ਰੇਡ ਕਰਨ ਤੇ ਮੌਕੇ ਤੇ 9 ਵਿਆਕਤੀਆਂ ਅਤੇ 3 ਔਰਤਾਂ ਨੂੰ ਕਾਬੂ ਕੀਤਾ ਜਦ ਕਿ ਮਾਲਕ ਫਰਾਰ ਹੈ।ਥਾਣਾ ਲੰਬੀ ਵਿਖੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਔਰਤਾ ਨੂੰ ਊਨਾ ਦੇ ਪਰਿਵਾਰ ਵਾਲਿਆਂ ਹਵਾਲੇ ਕਰ ਦਿਤਾ ਅਤੇ ਵਿਆਕਤੀਆ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This