ਪੰਜਾਬ ਸਰਕਾਰ ਵੱਲੋਂ ਬੰਦ ਸਕੂਲਾਂ ਖ਼ਿਲਾਫ਼ ਲੋਕਾਂ ‘ਚ ਰੋਸ ਸੱਤਵੇਂ ਅਸਮਾਨ ‘ਤੇ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਫਰੀਦਕੋਟ,1 ਅਪ੍ਰੈਲ (ਗਗਨਦੀਪ ਸਿੰਘ)

Protests against closed schools: ਪੰਜਾਬ ਵਿੱਚ ਕਰੋਨਾ ਦੇ ਕੇਸਾਂ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ ਜਿਸ ਨੂੰ ਲੈ ਕੇ ਸਰਕਾਰ ਵੱਲੋਂ ਨਵੀਂਆਂ ਨਵੀਂਆਂ ਗਾਈਡਲਾਈਂਸ ਜਾਰੀ ਕੀਤੀਆਂ ਗਈਆਂ ਹਨ ਤੇ ਸਰਕਾਰ ਵੱਲੋਂ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਹਨ l ਜਿਨ੍ਹਾਂ ਨੂੰ ਲੈ ਕੇ ਪੂਰੇ ਹੀ ਪੰਜਾਬ ‘ਚ ਲੋਕਾਂ,ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ l

ਇਹ ਖ਼ਬਰ ਵੀ ਪੜ੍ਹੋ: ਬਿਜਲੀ ਕੀਮਤਾਂ ਨੂੰ ਘੱਟ ਕਰੇ ਕੈਪਟਨ, ਨਹੀਂ ਤਾਂ ‘ਆਪ’ ਸ਼ੁਰੂ ਕਰੇਗੀ…

ਇਸ ਦੇ ਤਹਿਤ ਅੱਜ ਕੋਟਕਪੂਰਾ ਵਿੱਚ ਕੁਝ ਸਮਾਜ ਸੇਵੀ ਜਥੇਬੰਦੀਆਂ ਅਤੇ ਨੌਜਵਾਨਾਂ ਵੱਲੋਂ ਰਲ ਕੇ  ਪੰਜਾਬ ਸਰਕਾਰ ਮੋਰਚਾ ਖੋਲ੍ਹਿਆ ਗਿਆ ਕੋਟਕਪੂਰਾ ਦੇ ਮੇਨ ਚੌਕ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ ਅਤੇ ਨਾਅਰੇਬਾਜ਼ੀ ਕੀਤੀ ਸਕੂਲ ਕਾਲਜ ਖੋਲ੍ਹਣ ਦੀ ਮੰਗ ਕੀਤੀ l

ਇਹ ਖ਼ਬਰ ਵੀ ਪੜ੍ਹੋ: ਤਾਮਿਲਨਾਡੂ ‘ਚ ਲਾਕਡਾਊਨ ਦੀ ਮਿਆਦ 30 ਅਪ੍ਰੈਲ ਤੱਕ ਵਧੀ

ਇਸ ਮੌਕੇ ਨੌਜਵਾਨ ਆਗੂ ਗੁਰਸੇਵਕ ਸਿੰਘ ਅਤੇ ਸੁਖਰਾਜ ਸਿੰਘ ਨੇ ਕਿਹਾ ਕੀ ਸਰਕਾਰ ਵੱਲੋਂ ਕੋਰੋਨਾ ਦੇ ਨਾਂ ਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ  ਅਤੇ ਇਕ ਪਾਸੇ ਜਿੱਥੇ ਪੰਜਾਬ ਪੁਲੀਸ ਨਾਕੇ ਲਗਾ ਕੇ ਲੋਕਾਂ ਦੀ ਮਾਸਕ ਨਾ ਪਹਿਨਣ ਤੇ ਲੋਕਾਂ ਦੇ ਚਲਾਨ ਕੱਟੀ ਜਾ ਰਹੀ ਹੈ ਪਰ ਦੂਜੇ ਪਾਸੇ ਅੱਜ 31 ਮਾਰਚ ਹੋਣ ਤੇ ਠੇਕੇ ਖੋਲ੍ਹੇ ਹਨ l

ਇਹ ਖ਼ਬਰ ਵੀ ਪੜ੍ਹੋ: PPF ਸਣੇ ਇਨ੍ਹਾਂ ਬਚਤ ਸਕੀਮਾਂ ‘ਤੇ ਵਿਆਜ ਦਰਾਂ ‘ਚ ਹੋਵੇਗੀ ਕਟੌਤੀ

ਉਨ੍ਹਾਂ ਉਪਰ ਲੋਕੀ ਸ਼ਰ੍ਹੇਆਮ ਸ਼ਰਾਬ ਲੈ ਰਹੇ ਹਨ ਤੇ ਪੁਲੀਸ ਉਨ੍ਹਾਂ ਦੇ ਕੋਈ ਚਲਾਨ ਨਹੀਂ ਕੱਟ ਰਹੇ  ਸਰਕਾਰ ਵੱਲੋਂ ਸਕੂਲ ਬੰਦ ਕਰਕੇ ਬੱਚਿਆਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ lਆਨਲਾਈਨ ਪੜ੍ਹਾਈ ਕਰਾਈ ਜਾ ਰਹੀ ਹੈ ਉਸ ਦਾ ਕੋਈ ਫ਼ਾਇਦਾ ਨਹੀਂ ਬੱਚਿਆਂ ਵਿੱਚ ਕੁਝ ਸੁਧਾਰ ਨਹੀਂ ਹੋ ਰਿਹਾ ਹੈ l ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਰੈਲੀਆਂ ਕੀਤੀਆਂ ਜਾਂਦੀਆਂ ਹਨ l

ਇਹ ਖ਼ਬਰ ਵੀ ਪੜ੍ਹੋ: ਹੁਣ ਬਿਜਲੀ ਖ਼ਪਤਕਾਰ ਬਿਨਾਂ ਜੁਰਮਾਨੇ ਦੇ ਬਿਜਲੀ ਬਿੱਲਾਂ ਦਾ ਕਰ ਸਕਣਗੇ…

ਵਿਆਹ ਸ਼ਾਦੀਆਂ ਕੀਤੀਆਂ ਜਾਂਦੀਆਂ ਹਨ ਪਰ ਸਕੂਲ ਬੰਦ ਕਰਕੇ ਜਿੱਥੋਂ ਬੱਚਿਆਂ ਨੇ ਅੱਗੇ ਵਧਣਾ ਬੰਦ ਕੀਤਾ ਜਾ ਰਿਹਾ ਹੈ l ਜਿਸ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ  ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਲੱਗੀ ਹੋਈ ਹੈ lਜਿਸ ਕਾਰਨ ਉਨ੍ਹਾਂ ਵੱਲੋਂ ਇਹ ਕੋਰਨਾ ਦਾ ਡਰ ਫੈਲਾਇਆ ਜਾ ਰਿਹਾ ਹੈ  l

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This