ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਪੁਲਸ ਮੁਲਾਜ਼ਮ ਦੀ ਹੋਈ ਮੌ+ਤ

Must Read

ਬੱਸ ਸਟੈਂਡ ਕੰਡਕਟਰਾਂ ਨੇ ਕੁੱਟਿਆ ਪੁਲਿਸ ਮੁਲਾਜ਼ਮ, ਵੇਖੋ ਮੌਕੇ ਦੀਆਂ ਤਸਵੀਰਾਂ

ਫਿਰੋਜ਼ਪੁਰ ( ਸੁਖਚੈਨ ਸਿੰਘ), 4 ਜੂਨ 2023 ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ...

ਪੁੱਤ ਦੀ ਮੌਤ ਦੇ ਸਾਲ ਬਾਅਦ ਫਿਰ ਭਾਵੁਕ ਹੋਈ ਮਾਂ ਚਰਨ ਕੌਰ ,ਪੜ੍ਹੋ ਕਿਵੇਂ ਸਰਕਾਰ ਨੂੰ ਪਾਈਆਂ ਲਾਹਨਤਾਂ

ਮਾਨਸਾ( ਭੀਸ਼ਮ ਗੋਇਲ), 4 ਜੂਨ 2023 ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਪਰਿਵਾਰ ਲਗਾਤਾਰ ਇਨਸਾਫ਼...

PM ਮੋਦੀ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਹੁਣ ਕਰਨਗੇ ਘਟਨਾ ਸਥਾਨ ਦਾ ਦੌਰਾ

ਦਿੱਲੀ (ਬਿਊਰੋ ਰਿਪੋਰਟ), 3 ਜੂਨ 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (3 ਜੂਨ) ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ...

ਗੁਰਦਾਸਪੁਰ (ਵਿੱਕੀ ਮਲਿਕ), 14 ਮਾਰਚ 2023

ਜਿਲਾ ਗੁਰਦਾਸਪੁਰ ਦੇ ਕਸਬਾ ਕਾਦੀਆ ਚ ਅਣਪਛਾਤੇ ਵਾਹਨ ਦੀ ਲਪੇਟ ਚ ਆਉਣ ਨਾਲ ਮੋਟਰਸਾਈਕਲ ਤੇ ਸਵਾਰ ਪੁਲਿਸ ਮੁਲਾਜਮ ਦੀ ਹੋਈ ਮੌਤ | ਸੀਆਈਡੀ ਵਿਭਾਗ ਚ ਬਤੌਰ ਏ ਐਸ ਆਈ ਦੀ ਡਿਊਟੀ ਤੇ ਤੈਨਾਤ ਸੁਬਾਸ਼ ਚੰਦਰ ਬੀਤੇ ਸ਼ਾਮ ਘਰੋਂ ਆਪਣੇ ਮੋਟਰਸਾਈਕਲ ਤੇ ਡਿਊਟੀ ਤੇ ਗਿਆ ਸੀ ਅਤੇ ਪਰਿਵਾਰ ਮੁਤਾਬਿਕ ਉਸਨੇ ਘਰ ਪਤਨੀ ਅਤੇ ਬੇਟੀ ਨਾਲ ਫੋਨ ਤੇ ਗੱਲ ਕੀਤੀ ਅਤੇ ਜਲਦ ਘਰ ਵਾਪਿਸ ਆਉਣ ਬਾਰੇ ਦੱਸਿਆ ਲੇਕਿਨ ਜਦ ਸਮਾਂ ਬੀਤਣ ਤੇ ਉਹ ਵਾਪਿਸ ਘਰ ਨਹੀਂ ਪਹੁਚਿਆ ਤਾ ਪਤਨੀ ਨੇ ਮੁੜ ਫੋਨ ਕੀਤਾ ਤਾ ਪਤਾ ਲਗਾ ਕਿ ਸੁਬਾਸ਼ ਦਾ ਸੜਕ ਹਾਦਸਾ ਹੋ ਗਿਆ ਹੈ ਅਤੇ ਕਾਦੀਆ ਦੇ ਨੇੜੇ ਜਦ ਉਹ ਮੌਕੇ ਤੇ ਪਹੁਚੇ ਤਾ ਸੁਬਾਸ਼ ਦੀ ਮੌਤ ਹੋ ਗਈ ਸੀ |

ਉਥੇ ਹੀ ਇਹ ਸਾਮਣੇ ਆਇਆ ਕਿ ਕਿਸੇ ਅਣਪਛਾਤੇ ਵਾਹਨ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਉਧਰ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ ਉਧਰ ਪੁਲਿਸ ਥਾਣਾ ਕਾਦੀਆਂ ਦੇ ਐਸਐਚਓ ਸੁਖਰਾਜ ਸਿੰਘ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਸੀਸੀਟੀਵੀ ਕੈਮਰਾ ਦੀ ਵੀ ਫੋਟੈਜ ਵੱਖ ਵੱਖ ਥਾਵਾਂ ਤੋਂ ਚੈਕ ਕੀਤੀ ਜਾ ਰਹੀ ਹੈ ਅਤੇ ਜਲਦ ਇਸ ਮਾਮਲੇ ਚ ਅਣਪਛਾਤੇ ਵਾਹਨ ਬਾਰੇ ਪਤਾ ਕੀਤਾ ਜਾਵੇਗਾ | ਉਧਰ ਮ੍ਰਿਤਕ ਮੁਲਾਜ਼ਮ ਸੁਬਾਸ਼ ਚੰਦਰ ਦਾ ਅੱਜ ਕਾਦੀਆਂ ਚ   ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ |

LEAVE A REPLY

Please enter your comment!
Please enter your name here

Latest News

ਬੱਸ ਸਟੈਂਡ ਕੰਡਕਟਰਾਂ ਨੇ ਕੁੱਟਿਆ ਪੁਲਿਸ ਮੁਲਾਜ਼ਮ, ਵੇਖੋ ਮੌਕੇ ਦੀਆਂ ਤਸਵੀਰਾਂ

ਫਿਰੋਜ਼ਪੁਰ ( ਸੁਖਚੈਨ ਸਿੰਘ), 4 ਜੂਨ 2023 ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ...

ਪੁੱਤ ਦੀ ਮੌਤ ਦੇ ਸਾਲ ਬਾਅਦ ਫਿਰ ਭਾਵੁਕ ਹੋਈ ਮਾਂ ਚਰਨ ਕੌਰ ,ਪੜ੍ਹੋ ਕਿਵੇਂ ਸਰਕਾਰ ਨੂੰ ਪਾਈਆਂ ਲਾਹਨਤਾਂ

ਮਾਨਸਾ( ਭੀਸ਼ਮ ਗੋਇਲ), 4 ਜੂਨ 2023 ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ,...

PM ਮੋਦੀ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਹੁਣ ਕਰਨਗੇ ਘਟਨਾ ਸਥਾਨ ਦਾ ਦੌਰਾ

ਦਿੱਲੀ (ਬਿਊਰੋ ਰਿਪੋਰਟ), 3 ਜੂਨ 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (3 ਜੂਨ) ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ...

ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ ਤਾਂ ਨਿਹੰਗ ਸਿੰਘ ਹੋ ਗਏ ਤੱਤੇ, ਸੜਕ ‘ਤੇ ਪਾਤਾ ਗਾਹ , ਸਾਡੇ ਨਾਲ ਹੋਇਆ ਧੱਕਾ “

ਗੁਰਦਾਸਪੁਰ ( ਰਾਜੇਸ਼ ਅਲੂਣਾ), 3 ਜੂਨ 2023 ਮਾਮਲਾ ਬਟਾਲਾ ਤੋਂ ਦੇਰ ਰਾਤ ਉਸ ਵੇਲੇ ਸਾਹਮਣੇ ਆਇਆ ਜਦੋ ਬਟਾਲਾ ਟਰੈਫਿਕ ਪੁਲਿਸ ਵਲੋਂ ਮਿਸ਼ਨ ਬਲੁ ਸਟਾਰ ਨੂੰ...

ਬਜ਼ੁਰਗ ਜੋੜੇ ਨੂੰ ਬੰਦੀ ਬਣਾ ਕੇ ਪਹਿਲਾਂ ਕੀਤੀ ਕੁੱ++ਟ++ਮਾ+++ਰ, ਫਿਰ ਸੋਨੇ ਦੇ ਗ੍ਰਹਿਣੇ ਅਤੇ 3 ਲੱਖ ਲੈ ਕੇ ਚੋਰ ਹੋਏ ਫਰਾਰ

ਹੁਸ਼ਿਆਰਪੁਰ (ਦੀਪਕ ਅਗਨੀਹੋਤਰੀ), 3 ਜੂਨ 2023 ਸ਼ੁੱਕਰਵਾਰ ਸਵੇਰੇ 1.30 ਵਜੇ ਅਣਪਛਾਤੇ ਚੋਰਾਂ ਨੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੰਧਕ ਬਣਾ ਕੇ ਘਰ 'ਚ...

More Articles Like This