ਸੀਆਈਏ ਸਟਾਫ ਵਲੋਂ 2 ਵਿਅਕਤੀ 100 ਗ੍ਰਾਮ ਹੈਰੋਇਨ ਸਮੇਤ ਕਾਬੂ

Must Read

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

ਰੋਪੜ (ਮਨਪ੍ਰੀਤ ਚਾਹਲ),4 ਮਾਰਚ

ਸੀਆਈਏ ਸਟਾਫ ਰੋਪੜ ਦੀ ਟੀਮ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਭੋਜੇਮਾਜਰਾ ਪੁਲ ਦੇ ਕੋਲ ਨਾਕਾਬੰਦੀ ਦੌਰਾਨ ਸਵਿਫਟ ਡਿਜਾਇਰ ਕਾਰ ’ਤੇ ਸਵਾਰ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ (ਨਸ਼ਾ) ਸਮੇਤ ਗਿ੍ਰਫਤਾਰ ਕੀਤਾ ਹੈ । ਦੋਸ਼ੀਆਂ ਦੀ ਪਹਿਚਾਨ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਰੌਣੀ ਕਲਾਂ ਮੋਰਿੰਡਾ ਅਤੇ ਗੁਰਜੋਤ ਸਿੰਘ ਪੁੱਤਰ ਸੋਹਣ ਸਿੰਘ ਨਿਵਾਸੀ ਘੜੂਆਂ ਮੋਹਾਲੀ ਵਜੋਂ ਹੋਈ ਹੈ। ਦੋਵਾਂ ਦੇ ਖਿਲਾਫ ਪੁਲਿਸ ਨੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ ।

ਪੰਜਾਬ ਵਿਧਾਨ ਸਭਾ ‘ਚ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਚੁੱਕੇ ਜਾ ਰਹੇ ਸਵਾਲ,ਮਾਹੌਲ ਗਰਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ asi pawan kumar ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ ਸਾਢੇ 8 ਵਜੇ ਰੋਪੜ ਨੀਲੋ ਸੜਕ ’ਤੇ ਭੋਜੇਮਾਜਰਾ ਪੁਲ ਦੇ ਕੋਲ ਸੀਆਈਏ ਸਟਾਫ ਦੀ ਟੀਮ ਦੁਆਰਾ ਏਐਸਆਈ ਪਵਨ ਕੁਮਾਰ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਚਿੱਟੇ ਰੰਗ ਦੀ ਸਵਿਫਟ ਡਿਜਾਇਰ ਕਾਰ ਆਈ । ਜਦੋਂ ਸਵਿਫਟ ਡਿਜਾਇਰ ਕਾਰ ਨੂੰ ਪੁਲਿਸ ਪਾਰਟੀ ਨੇ ਹੱਥ ਦੇਕੇ ਰੋਕਿਆ ਤਾਂ ਉਸਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ।

ਸਰੀਰ ਲਈ ਲਾਭਦਾਇਕ ਹੁੰਦੇ ਹਨ ਤਿਲ ਦੇ ਲੱਡੂ

ਪੁਲਿਸ ਦੁਆਰਾ ਬੈਰੀਗੇਡ ਕਾਰ ਦੇ ਅੱਗੇ ਕਰਕੇ ਕਾਰ ਨੂੰ ਰੋਕ ਦਿੱਤਾ । ਇਸ ਸੰਬੰਧ ਵਿਚ ਜਦੋਂ ਪੁਲਿਸ ਮੁਲਾਜ਼ਮਾਂ ਵਲੋਂ ਕਾਰ ਵਿਚ ਬੈਠੇ ਮਨਦੀਪ ਸਿੰਘ ਅਤੇ ਗੁਰਜੋਤ ਸਿੰਘ ਤੋਂ ਕਾਰ ਦੇ ਕਾਗਜ਼ ਮੰਗੇ । ਜਿਵੇਂ ਹੀ ਦੋਸ਼ੀਆਂ ਨੇ ਕਾਰ ਦੇ ਕਾਗਜ਼ ਡੈਸ਼ਬੋਰਡ ਤੋਂ ਕੱਢੇ ਡੈਸ਼ਬੋਰਡ ਵਿਚ ਹੀ 100 ਗ੍ਰਾਮ ਹੈਰੋਈਨ ਦਾ ਲਿਫਾਫਾ ਪਿਆ ਸੀ । ਪੁਲਿਸ ਵਲੋਂ ਤੁਰੰਤ ਕਾਬੂ ਕੀਤਾ ਗਿਆ। ਦੋਵਾਂ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ । ਜਿੱਥੇ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ।

ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਲੱਗੀ ਰੋਕ

ਇਸੇ ਤਰ੍ਹਾਂ ਸੀਆਈਏ ਸਟਾਫ ਦੀ ਟੀਮ ਨੇ ਇਕ ਵਿਅਕਤੀ ਵਲੋਂ 224 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ da asi surinder singh ਨੇ ਦੱਸਿਆ ਕਿ ਦੋਸ਼ੀ ਗੁਰਤੇਜ ਸਿੰਘ ਨਿਵਾਸੀ ਛੋਟੀ ਰੈਲੋਂਂ ਤੋਂ 112 ਏਵਿਲ ਟੀਕੇ, 10 ਐਮਐਲ , 112 ਬਰੂਫਿਲ ਟੀਕੇ ਬਰਾਮਦ ਕੀਤੇ ਗਏ ਹਨ । ਜਿਸ ਦੇ ਕੋਲ ਇਹ ਟੀਕੇ ਦੇ ਸਬੰਧੀ ਕੋਈ ਕਾਗਜਾਤ ਨਹੀਂ ਸਨ। ਦੋਸ਼ੀ ਦੇ ਦੇ ਖਿਲਾਫ ਥਾਣਾ ਸਿਟੀ ਵਿਚ ਐਨਡੀਪੈਸ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here

Latest News

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ ਹੈ। ਬੀਤੇ ਦਿਨੀ ਬਾਲੀਵੁੱਡ ਅਦਾਕਾਰ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ 300 ਤੋਂ ਵੱਧ ਲੋਕਾਂ ਦੀ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

More Articles Like This