Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ
Punjab

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

Email :

ਚੰਡੀਗੜ੍ਹ, 25 ਮਈ, 2026

ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

Leave a Reply

Your email address will not be published. Required fields are marked *

Related Posts