12 ਸਾਲਾਂ ਲੜਕੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫ਼ਤਾਰ

Must Read

ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਬਠਿੰਡਾ ‘ਚ ਲਗਾਇਆ ਗਿਆ ਖੂਨ ਦਾਨ ਕੈਂਪ

ਬਠਿੰਡਾ (ਅਮਨਦੀਪ ਸਿੰਘ), 8 ਦਸੰਬਰ 2023 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ, ਫ਼ਕਰ-ਏ-ਕੌਮ, ਪੰਥ ਰਤਨ, ਦਰਵੇਸ਼ ਸਿਆਸਤਦਾਨ, ਮਰਹੂਮ...

ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਅਕਾਲੀ ਦਲ ਨੇ ਮਨਾਇਆ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 8 ਦਸੰਬਰ 2023 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ  ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ...

ਅੰਮ੍ਰਿਤਸਰ ਦੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ (ਰਘੂ ਮਹਿੰਦਰੂ ), 7 ਦਸੰਬਰ 2023 ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੋਕ ਵਿਚ ਸਥਿਤ ਗੁਰੂਦੁਆਰਾ ਦੁਸ਼ਟ ਦਮਣ...

ਸ੍ਰੀ ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ), 9 ਮਈ 2022

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ  ਬੱਸੀ ਪਠਾਣਾਂ ਵਿੱਚ ਇੱਕ 12 ਸਾਲ ਦੀ ਨਾਬਾਲਕ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ, ਤੇ ਇਸ ਇਸ ਸਬੰਧੀ ਬਸੀ ਪਠਾਣਾਂ ਪੁਲੀਸ ਦੇ ਜਾਂਚ ਅਧਿਕਾਰੀ ਏ.ਐਸ.ਆਈ ਪੁਸ਼ਪਾ ਦੇਵੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ  ਕਥਿਤ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਬਸੀ ਪਠਾਣਾ ਪੁਲੀਸ ਕੋਲ ਪੀੜਤ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਉਹ ਅਤੇ ਉਸ ਦਾ ਪਤੀ ਮਜਦੂਰੀ ਕਰਦੇ ਹਨ l ਉਹ ਕੰਮ ਉੱਤੇ ਚੱਲੀ ਗਈ ਅਤੇ ਜਦੋਂ ਬਾਅਦ ਦੁਪਹਿਰ ਘਰ ਪਰਤੀ ਤਾਂ ਉਸ ਦੀ ਧੀ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਨਜਦੀਕ ਵਿਅਕਤੀ ਦੇ ਘਰ ਗਈ ਸੀ ਤੇ ਘਰ ਵਿੱਚ ਉਹ ਇਕੱਲੇ ਹੀ ਸਨ ।

ਮੌਕਾ ਦੇਖ ਦੇਖ ਕੇ ਇਹ ਵਿਅਕਤੀ ਲੜਕੀ ਨੂੰ  ਚੁੱਕ ਕੇ ਆਪਣੇ ਬੈਡ ਰੂਮ ਵਿੱਚ ਲੈ ਗਿਆ ਜਿੱਥੇ ਉਸਨੇ ਉਸਦੇ  ਨਾਲ ਕਥਿਤ ਤੌਰ ਤੇ  ਬਲਾਤਕਾਰ ਕਰ ਦਿੱਤਾ। ਜਦੋਂ ਲੜਕੀ ਨੇ  ਰੌਲਾ ਪਾਇਆ ਤਾਂ ਉਸ ਨੂੰ ਛੱਡ ਦਿੱਤਾ ਅਤੇ ਉਹ ਆਪਣੇ ਘਰ ਵਾਪਸ ਭੱਜਕੇ ਆਈ।

ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਉੱਤੇ ਵੱਖਰੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਆਰੋਪੀ ਮਦਨ ਨੂੰ ਗਿਰਫਤਾਰ ਕਰਕੇ  ਅਦਾਲਤ ਵਿੱਚ ਪੇਸ਼ ਕੀਤਾ।

LEAVE A REPLY

Please enter your comment!
Please enter your name here

Latest News

ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਬਠਿੰਡਾ ‘ਚ ਲਗਾਇਆ ਗਿਆ ਖੂਨ ਦਾਨ ਕੈਂਪ

ਬਠਿੰਡਾ (ਅਮਨਦੀਪ ਸਿੰਘ), 8 ਦਸੰਬਰ 2023 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ, ਫ਼ਕਰ-ਏ-ਕੌਮ, ਪੰਥ ਰਤਨ, ਦਰਵੇਸ਼ ਸਿਆਸਤਦਾਨ, ਮਰਹੂਮ...

ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਅਕਾਲੀ ਦਲ ਨੇ ਮਨਾਇਆ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 8 ਦਸੰਬਰ 2023 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ  ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹੇ  ਸਰਪ੍ਰਸਤ...

ਅੰਮ੍ਰਿਤਸਰ ਦੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ (ਰਘੂ ਮਹਿੰਦਰੂ ), 7 ਦਸੰਬਰ 2023 ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੋਕ ਵਿਚ ਸਥਿਤ ਗੁਰੂਦੁਆਰਾ ਦੁਸ਼ਟ ਦਮਣ ਵਿਖੇ ਪਰਸੋ ਚਾਰ ਦਸਬੰਰ ਨੂੰ...

ਮੁੱਖ ਮੰਤਰੀ ਮਾਨ ਨੇ ਸੇਵਾ ਕੇਂਦਰ ‘ਚ ਮਾਰੀ ਰੇਡ

ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 7 ਦਸੰਬਰ 2023 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਤੇ ਬੱਸੀ ਪਠਾਣਾ...

2 ਪਿੰਡਾਂ ਦੇ ਗੁਰੂਘਰਾਂ ‘ਚ ਬੇਅਦਬੀ ਦੀ ਕੋਸ਼ਿਸ਼

ਫਤਿਹਗੜ੍ਹ (ਜਗਦੇਵ ਸਿੰਘ), 6 ਦਸੰਬਰ 2023 ਜ਼ਿਲਾ ਫਤਿਹਗੜ੍ਹ ਸਾਹਿਬ ਦੇ ਥਾਣਾ ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਕੰਧੀਪੁਰ ਅਤੇ ਹੁਸੈਨਪੁਰਾ ਦੇ ਗੁਰੂ ਘਰ ਵਿੱਚ ਇੱਕ ਸਾਬਕਾ...

More Articles Like This