ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 145ਵਾਂ ਸਲਾਨਾ ਖੇਡ ਸਮਾਰੋਹ ਆਯੋਜਿਤ

Must Read

ਯੂਪੀ ਦੇ ਇਸ ਪਿੰਡ ‘ਚ ਕੋਈ ਨਹੀਂ ਮਨਾਉਂਦਾ ਦੁਸਹਿਰਾ, ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਕੀਤੀ ਜਾਂਦੀ ਹੈ ਪੂਜਾ

ਉੁੱਤਰ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਅੱਜ ਭਾਰਤ ਅਤੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਦੁਸਹਿਰਾ ਧੂਮਧਾਮ ਨਾਲ ਮਨਾਇਆ...

ਸ਼੍ਰੀਦੇਵੀ ਦੁਆਰਾ ਪਹਿਨੀਆਂ ਗਈਆਂ ਇਹ ਖਾਸ ਸਾੜੀਆਂ ਹੋਣਗੀਆਂ ਨਿਲਾਮ, ਇੰਗਲਿਸ਼ ਵਿੰਗਲਿਸ਼ ਦੇ ਨਿਰਦੇਸ਼ਕ ਨੇ ਲਿਆ ਫੈਸਲਾ

ਮੁੰਬਈ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਫਿਲਮਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਦੇ ਬਿਲਾਸੁਪਰ ਵਿਖੇ ਕੀਤਾ ਏਮਜ਼ ਹਸਪਤਾਲ ਦਾ ਉਦਘਾਟਨ

ਹਿਮਾਚਲ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੇਦਸ਼ਮੀ ਦੇ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ...

ਪਟਿਆਲਾ (ਰਸ਼ਪਿੰਦਰ ਸਿੰਘ), 1 ਅਪ੍ਰੈਲ 2022

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਅੱਜ 145ਵੇਂ ਖੇਡ ਸਮਾਰੋਹ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵੱਲੋਂ ਸ਼ਮੂਲੀਅਤ ਕਰਦਿਆਂ ਵੱਖ- ਵੱਖ ਖੇਡਾਂ ਵਿੱਚ ਪਾਰਟੀਸਿਪੇਟ ਕੀਤਾ ਗਿਆ ।

ਇਸ ਮੌਕੇ ਕਾਲਜ ਦੇ ਵਿੱਚ ਬੱਚਿਆਂ ਦੀ ਰੇਸ, ਲੌਂਗ ਜੰਪ, ਸ਼ਾਟਪੁੱਟ, ਵੱਖ-ਵੱਖ ਡਿਪਾਰਟਮੈਂਟ ਦੇ ਬੱਚਿਆਂ ਵੱਲੋਂ ਪਰੇਡ ਕੀਤੀ ਗਈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਹਲਕਾ ਘਨੌਰ ਦੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਦੇ ਵੱਲੋਂ ਪਹੁੰਚ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਗੁਰਲਾਲ ਸਿੰਘ ਘਨੌਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੇਰੀ ਜ਼ਿੰਦਗੀ ਦੀ ਸ਼ੁਰੂਆਤ ਵੀ ਇਸ ਖੇਡ ਗਰਾਊਂਡ ਤੋ ਹੀ ਹੋਈ ਸੀ ਅਤੇ ਵਿਸ਼ਵ ਦੇ ਵਿੱਚ ਇਕ ਅੰਤਰਰਾਸ਼ਟਰੀ ਕਬੱਡੀ ਖੇਡ ਚ ਇੱਕ ਵੱਖਰਾ ਨਾਮ ਬਣਾਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਜਿਹੇ ਖੇਡ ਸਮਾਰੋਹ ਵਿਚ ਹਿੱਸਾ ਲੈਣ ਲਈ ਵੀ ਅਪੀਲ ਕੀਤੀ ।

ਇਸ ਮੌਕੇ ਪ੍ਰਿੰਸੀਪਲ ਮੈਡਮ ਡਾ. ਸਿਮਰਤ ਕੌਰ ਨੇ ਬੱਚਿਆਂ ਦਾ ਹੌਸਲਾ ਅਫਜ਼ਾਈ ਕਰਦਿਆਂ ਦੱਸਿਆ ਕਿ ਸਾਡੀ ਕਾਲਜ ਦੀ ਮੈਨੇਜਮੈਂਟ ਵੱਲੋਂ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜ ਕੇ ਰੱਖਿਆ ਜਾਂਦਾ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੀ ਕਾਲਜ ਦੀ ਮਨੇਜਮੈਂਟ ਵੱਲੋ ਸਲਾਨਾ ਖੇਡ ਸਮਾਰੋਹ ਆਯੋਜਿਤ ਕੀਤਾ ਗਿਆl

ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਬੱਚਿਆ ਵੱਲੋ ਹਿੱਸਾ ਲਿਆ ਗਿਆ ਅਤੇ ਉਹਨਾਂ ਕਾਲਜ ਵਿੱਚ ਆਏ  ਵੱਖ-ਵੱਖ ਕਾਲਜਾਂ ਤੋਂ ਟੀਚਰ ਸਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here

Latest News

ਯੂਪੀ ਦੇ ਇਸ ਪਿੰਡ ‘ਚ ਕੋਈ ਨਹੀਂ ਮਨਾਉਂਦਾ ਦੁਸਹਿਰਾ, ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਕੀਤੀ ਜਾਂਦੀ ਹੈ ਪੂਜਾ

ਉੁੱਤਰ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਅੱਜ ਭਾਰਤ ਅਤੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਦੁਸਹਿਰਾ ਧੂਮਧਾਮ ਨਾਲ ਮਨਾਇਆ...

ਸ਼੍ਰੀਦੇਵੀ ਦੁਆਰਾ ਪਹਿਨੀਆਂ ਗਈਆਂ ਇਹ ਖਾਸ ਸਾੜੀਆਂ ਹੋਣਗੀਆਂ ਨਿਲਾਮ, ਇੰਗਲਿਸ਼ ਵਿੰਗਲਿਸ਼ ਦੇ ਨਿਰਦੇਸ਼ਕ ਨੇ ਲਿਆ ਫੈਸਲਾ

ਮੁੰਬਈ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਫਿਲਮਾਂ ਰਾਹੀਂ ਉਹ ਅੱਜ ਵੀ ਪ੍ਰਸ਼ੰਸਕਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਦੇ ਬਿਲਾਸੁਪਰ ਵਿਖੇ ਕੀਤਾ ਏਮਜ਼ ਹਸਪਤਾਲ ਦਾ ਉਦਘਾਟਨ

ਹਿਮਾਚਲ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੇਦਸ਼ਮੀ ਦੇ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ 1470 ਦੀ ਲਾਗਤ...

ਅੱਜ ਹੈ ਵਰਡ ਟੀਚਰ ਡੇਅ, ਜਾਣੋ ਕਿਉਂ ਹੈ ਇਹ ਦਿਨ ਖ਼ਾਸ

ਮੋਹਾਲੀ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022  ਵਿਸ਼ਵ ਅਧਿਆਪਕ ਦਿਵਸ ਹਰ ਸਾਲ 5 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਅਧਿਆਪਕਾਂ ਦੇ...

PM ਮੋਦੀ ਅੱਜ ਹਿਮਾਚਲ ‘ਚ ਮਨਾਉਣਗੇ ਦੁਸਹਿਰਾ

ਹਿਮਾਚਲ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 PM ਮੋਦੀ ਅੱਜ ਯਾਨੀ ਵਿਜੇਦਸ਼ਮੀ 'ਤੇ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਰਹਿਣਗੇl ਬਿਲਾਸਪੁਰ 'ਚ ਏਮਜ਼ ਦਾ ਉਦਘਾਟਨ ਕਰਨਗੇ।...

More Articles Like This