ਮਾਮੂਲੀ ਤਕਰਾਰ ਕਾਰਨ ਹੋਏ ਝਗੜੇ ਨੇ ਧਾਰਨ ਕੀਤਾ ਭਿਆਨਕ ਰੂਪ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਤਰਨਤਾਰਨ (ਰਿੰਪਲ ਗੋਲਣ ),25 ਮਾਰਚ

ਪੰਜਾਬ ਵਿੱਚ ਆਏ ਦਿਨ ਮਾਮੂਲੀ ਤਕਰਾਰ ਨੂੰ ਲੈ ਕੇ ਲੜਾਈ-ਝਗੜੇ ਹੁੰਦੇ ਰਹਿੰਦੇ ਹਨ।ਕਈ ਵਾਰ ਅਜਿਹੇ ਝਗੜੇ ਭਿਆਨਕ ਰੂਪ ਧਾਰਨ ਕਰ ਲੈਂਦੇ ਹਨ। ਜਿਸ ਕਾਰਣ ਕਈ ਵਾਰ ਝਗੜੇ ਦੌਰਾਨ ਕਿਸੇ ਵਿਅਕਤੀ ਨੂੰ ਆਪਣੇ ਜਾਨ ਵੀ ਗੁਵਾਈ ਪੈਂਦੀ ਹੈ।ਅਜਿਹੀ  ਹੀ

ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 3 ਲੋਕ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ।ਮਾਮਲਾ ਜ਼ਿਲ੍ਹੇ ਤਰਨਤਾਰਨ ਦੀ ਪੁਲਿਸ ਚੌਕੀ ਘਰਿਆਲਾ ਅਧੀਂਨ ਪੈਂਦੇ ਪਿੰਡ ਜੰਡ ਦਾ ਹੈ।ਦੱਸਿਆ ਜਾ ਰਿਹਾ ਹੈ ਜਦੋਂ ਇਹ ਵਾਰਦਾਤ ਵਾਪਰੀ ਤਾਂ ਉਸ ਵੇਲੇ ਪੀੜਿਤ ਪਰਿਵਾਰ ਆਪਣੇ ਘਰ ਵਿੱਚ ਮੌਜੂਦ ਸੀ।

ਜਿਹਨਾਂ ‘ਤੇ ਗੁਆਂਢ ਵਿੱਚ ਰਹਿੰਦੇ ਚਮਕੌਰ ਸਿੰਘ ਪੁੱਤਰ ਰੂੜ ਸਿੰਘ ਨੇ ਪਰਿਵਾਰ ਅਤੇ ਕੁਝ ਅਣਪਛਾਤੇ ਵਿਅਕਤੀਆਂ ਸਮੇਤ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ ਲੱਖਾ ਸਿੰਘ ,ਉਸਦੀ ਪਤਨੀ ਗੁਰਜੀਤ ਕੌਰ,ਧੀ ਵੀਰਪਾਲ ਕੌਰ ਅਤੇ ਜਵਾਈ ਸੰਨੀ ਸਿੰਘ ਵਾਸੀ ਚੁਤਾਲਾ ਗੰਭੀਰ ਜਖ਼ਮੀ ਹੋ ਗਏ। ਜਿਹਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ।ਜਿੱਥੇ ਸੰਨੀ ਸਿੰਘ ਦੀ ਮੌਤ ਹੋ ਗਈ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਲੱਖਾ ਸਿੰਘ ਦੀ ਛੋਟੀ ਧੀ ਨੇ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਆਰੋਪੀ ਨੂੰ ਜੇਲ਼੍ਹ ‘ਚ ਬੰਦ ਕੀਤਾ ਜਾਵੇ।ਇਸ ਦੇ ਨਾਲ ਇੱਕ ਹੋਰ ਪਰਿਵਾਰਿਕ ਮੈਂਬਰ ਨੇ ਵਾਪਰੀ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਦੀ ਕਾਰਵਾਈ ਤੇ ਸਵਾਲ ਖੜ੍ਹੇ ਕੀਤੇ।ਉਹਨਾਂ ਕਿਹਾ ਕਿ ਪੁਲਿਸ ਨੂੰ ਸ਼ਿਕਾਇਤਾਂ ਦਰਜ ਕਰਵਾਈਆ ਗਈਆਂ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਉਧਰ ਪੁਲਿਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੀੜਿਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਗਿਆਰਾਂ ਵਿਅਕਤੀਆਂ ‘ਤੇ ਬਾਏ ਨੇਮ ਅਤੇ ਪੰਦਰਾਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This