ਕੱਪੜਿਆਂ ਦਾ ਵਪਾਰ ਕਰਨ ਆਏ ਕਸ਼ਮੀਰੀਆਂ ਦੇ 2.50 ਲੱਖ ਹੋਏ ਚੋਰੀ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਭਿੱਖੀਵਿੰਡ (ਰਿੰਪਲ ਗੌਲ੍ਹਣ),22 ਫਰਵਰੀ

ਬੀਤੇ ਕੱਲ੍ਹ ਸ਼ਾਮੀ ਅੱਡਾ ਭਿੱਖੀਵਿੰਡ ਦੇ ਕੱਕੜ ਮੁਹੱਲਾ ਵਿਖੇ ਰਹਿੰਦੇ ਕਸ਼ਮੀਰੀ ਪਰਦੇਸੀਆਂ ਦੀ ਰਿਹਾਇਸ਼ ਵਿਚ ਰੱਖੀ 2.50 ਲੱਖ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਆਸ਼ਿਕ ਹੁਸੈਨ ਨਜ਼ਾਰ ਪੁੱਤਰ ਅਬਦੁਲ ਅਜ਼ੀਜ਼ ਨਜ਼ਰ ਨੇ ਦੱਸਿਆ ਕਿ ਬੀਤੀ ਸਵੇਰ ਕਰੀਬ 10 ਵਜੇ ਘਰੋਂ ਕੰਮ ਤੇ ਗਏ ਸਨ ਕਿ ਜਦੋਂ ਸ਼ਾਮੀਂ ਕਰੀਬ 6 ਵਜੇ ਪਿੰਡ ਸੁਰਸਿੰਘ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੂੰ ਕਸ਼ਮੀਰੀ ਭਾਈ ਦਾ ਫੋਨ ਆ ਜਾਂਦਾ ਹੈ ਕਿ ਤੁਹਾਡੇ ਕਮਰੇ ਦਾ ਜਿੰਦਰਾ ਟੁੱਟਾ ਹੋਇਆ ਹੈ । ਤਾਂ ਜਦੋਂ ਕਮਰੇ ਦੇ ਮਾਲਕ ਆਸ਼ਿਕ ਹੁਸੈਨ ਨਜ਼ਾਰ ਦੇ ਕਹਿਣ ਤੇ ਉੱਥੇ ਮੌਜੂਦ  ਕਸ਼ਮੀਰੀ ਵਿਅਕਤੀ ਵੱਲੋਂ ਪੈਸਿਆਂ ਵਾਲੇ ਕਿੱਟ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਉਸ ਕਿੱਟ ਵਿੱਚ ਪੈਸੇ ਨਹੀਂ ਪਾਏ ਜਾਂਦੇ ।

ਉੱਧਰ ਇਸ ਮਾਮਲੇ ਸਬੰਧੀ ਸਾਰੀ ਜਾਣਕਾਰੀ ਪੁਲਿਸ ਥਾਣਾ ਭਿੱਖੀਵਿੰਡ ਨੂੰ ਦਿੱਤੀ ਜਾਂਦੀ ਹੈ ਜਿਸ ਤੇ ਕਾਰਵਾਈ ਕਰਦਿਆਂ ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਮੌਕਾ ਦੇਖਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ 2.50 ਲੱਖ ਰੁਪਏ ਦੀ ਰਕਮ ਕਰੀਬ 20 ਕਸ਼ਮੀਰੀ ਵਿਅਕਤੀਆਂ ਦੀ ਹੈ । ਜੋ ਕਿ ਪਿੰਡਾਂ ਵਿੱਚ ਵੇਚੇ ਜਾਂਦੇ ਕੱਪੜੇ ਦੀ ਰੋਜ਼ਾਨਾ ਦੀ ਇਕੱਠੀ ਕੀਤੀ ਗਰਾਈ ਇਕ ਜਗ੍ਹਾ ਤੇ ਰੱਖੀ ਹੋਈ ਸੀ । ਜੋ ਕਿ ਚੋਰ ਵੱਲੋਂ ਚੋਰੀ ਕਰ ਲਈ ਗਈ ਹੈ।

ਵਰਨਣਯੋਗ ਹੈ ਕਿ ਕਸ਼ਮੀਰੀ ਪਰਦੇਸੀ ਆਸ਼ਿਕ ਹੁਸੈਨ ਨਜ਼ਾਰ ਵੱਲੋਂ ਗਲੀ ਦੇ ਹੀ ਇਕ ਨੌਜਵਾਨ ਤੇ ਸ਼ੱਕ ਜਤਾਇਆ ਗਿਆ ਸੀ ਤਾਂ ਭਿੱਖੀਵਿੰਡ ਪੁਲਿਸ ਨੇ ਤੁਰੰਤ ਉਸ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਪ੍ਰੰਤੂ ਜਦੋਂ ਭਿੱਖੀਵਿੰਡ ਪੁਲਿਸ ਤੇ ਸਿਆਸੀ ਦਬਾਅ ਪਿਆ ਤਾਂ ਭਿੱਖੀਵਿੰਡ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਨੌਜਵਾਨ ਨੂੰ ਰਾਤ ਸਮੇਂ ਹੀ ਛੱਡ ਦਿੱਤਾ ਗਿਆ । ਜਿਸ ਤੋਂ ਸਾਬਿਤ ਹੁੰਦਾ ਹੈ ਕਿ ਭਿੱਖੀਵਿੰਡ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਭਿੱਖੀਵਿੰਡ ਪੁਲੀਸ ਇਸ ਢਾਈ ਲੱਖ ਦੀ ਗੁੱਥੀ ਨੂੰ ਕਿਸ ਤਰ੍ਹਾਂ ਸੁਲਝਾਉਂਦੀ ਹੈ ਜਾਂ ਫਿਰ ਬਾਕੀ ਕੇਸਾਂ ਵਾਂਗ ਵੀ ਇਹ ਕੇਸ ਠਾਣੇ ਦੇ ਰਜਿਸਟਰ ਵਿੱਚ ਦਰਜ ਹੀ ਰਹਿ ਜਾਵੇਗਾ ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This