15 ਕਿਲੋ ਅਫੀਮ ਸਣੇ 2 ਨਸ਼ਾ ਤਸਕਰ ਚੜ੍ਹੇ ਪੁਲਿਸ ਅੜਿੱਕੇ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਤਰਨਤਾਰਨ( ਅਮਨਦੀਪ ਸਿੰਘ ਮਨਚੰਦਾ), 26 ਅਕਤੂਬਰ 2021

ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਨਸ਼ਿਆਂ ‘ਤੇ ਸ਼ਿਕੰਜਾ ਕੱਸਦੇ ਹੋਏ ਅੱਜ ਤਰਨਤਾਰਨ ਦੇ ਥਾਣਾ ਸਿਟੀ ਦੀ ਪੁਲਿਸ ਨੇ ਤਰਨਤਾਰਨ ਦੇ ਪਿੰਡ ਜਮਸਤਪੁਰ ਨੇੜੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ. ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਜਸਵੰਤ ਸਿੰਘ ਨੂੰ ਅਗਿਆਤ ਵਿੱਕਰੀ ਵੱਲੋਂ ਇਤਲਾਹ ਮਿਲੀ ਸੀ ਕਿ ਭਿੱਖੀਵਿੰਡ ਤੋਂ ਤਰਨਤਾਰਨ ਵੱਲ ਦੋ ਨੌਜਵਾਨ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਆ ਰਹੇ ਹਨ l

ਜਿਹਨਾਂ ਨੂੰ ਨਾਕਾਬੰਦੀ ਕਰਕੇ ਕਾਬੂ ਕੀਤਾ ਜਾ ਸਕਦਾ ਹੈ।।ਇਸੇ ਦੌਰਾਨ ਡੀ.ਐਸ.ਪੀ ਸਿਟੀ ਸੁੱਚਾ ਸਿੰਘ ਦੀ ਅਗਵਾਈ ਹੇਠ ਕੀਤੀ ਨਾਕਾਬੰਦੀ ਦੌਰਾਨ ਐਸ. ਫੋਰਸ ਨੇ 15 ਕਿਲੋ ਅਫੀਮ ਸਮੇਤ ਮੋਟਰ ਸਾਇਕਲ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਜੋ ਵੀ ਸਮਾਨ ਬ੍ਰਾਮਦ ਹੋ ਸਕੇ।

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This