ਡੇਰਾਬੱਸੀ (ਮੇਜਰ ਅਲੀ), 10 ਜੂਨ 2022
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਿੱਥੇ ਹਰ ਕੋਈ ਦੁੱਖੀ ਹੈ।ਉਥੇ ਹੀ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਜਸਵਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ। ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਡੇਰਾਬੱਸੀ ਦਾ ਰਹਿਣ ਵਾਲਾ ਹੈ ।
ਇਹ ਖ਼ਬਰ ਵੀ ਪੜ੍ਹੋ:11 ਤੋਂ 15 ਜੂਨ ਤੱਕ 4 ਦਿਨ ਬੰਦ ਰਹਿਣਗੇ ਬੈਂਕ, ਘਰੋਂ…
ਜੋ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੋਂ ਬਾਅਦ ਕਾਫ਼ੀ ਪਰੇਸ਼ਾਨ ਸੀ। ਫਿਲਹਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ।