ਧੂਰੀ ‘ਚ ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ ਨੇ ਲਿਆ ਨਵਾਂ ਮੋੜ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਸੰਗਰੂਰ (ਰਸ਼ਪਿੰਦਰ ਸਿੰਘ),14 ਮਈ 2022

ਬੀਤੇ ਕੱਲ੍ਹ ਜ਼ਿਲ੍ਹਾ ਸੰਗਰੂਰ ਦੇ ਪਿੰਡ ਭੱਦਲਾਬਾਦ ਦੇ ਇੱਕ 25 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਨਸ਼ੇ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਪਿੰਡ ਵਿੱਚ ਸੋਗ ਦਾ ਮਾਹੌਲ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਅਤੇ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 25 ਸਾਲ ਹੈ।

ਨਿਰਮਲ ਸਿੰਘ ਦੀ ਮੌਤ ਨਸ਼ੇ ਕਾਰਨ ਹੋਈ ਹੈ, ਇਨ੍ਹਾਂ ਬਿਆਨਾਂ ‘ਤੇ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਿਨ੍ਹਾਂ ਕੋਲੋਂ ਉਹ ਨਸ਼ਾ ਲੈਂਦਾ ਸੀ, ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ l

ਇਸ ਮੌਕੇ ਥਾਣਾ ਸਦਰ ਦੇ ਇੰਚਾਰਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਿਰਮਲ ਸਿੰਘ ਨੂੰ ਕਿਸੇ ਵਿਅਕਤੀ ਨੇ ਨਸ਼ੇ ਦੀ ਹਾਲਤ ‘ਚ ਨਸ਼ੇ ਦੀ ਓਵਰਡੋਜ਼ ਪੀ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਥਾਣਾ ਇੰਚਾਰਜ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਜਿਨ੍ਹਾਂ ਦੇ ਨਾਂਅ ਦੱਸੇ ਗਏ ਹਨ | ਦੇ ਨਿਰਮਲ ਸਿੰਘ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ, ਜਿਸ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This