ਵੱਡੀ ਗਿਣਤੀ ‘ਚ ਨਸ਼ੀਲੀ ਗੋਲੀਆਂ ਸਮੇਤ 3 ਨੌਜਵਾਨ ਕਾਬੂ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਤਰਨਤਾਰਨ ,2 ਫਰਵਰੀ (ਸਕਾਈ ਨਿਊਜ਼ ਬਿਊਰੋ)

ਭਿੱਖੀਵਿੰਡ ਪੁਲੀਸ ਨੇ ਬੀਤੀ ਰਾਤ ਪੱਟੀ ਰੋਡ ਚੌਕ ਵਿਚ ਕੀਤੀ ਨਾਕਾਬੰਦੀ ਦੌਰਾਨ ਇਕ ਕਾਰ ਰਾਜਸਥਾਨ ਨੰਬਰ ਕਾਰ ਨੰਬਰ RJ 18 UC 3331  ਹੈ ਵਾਲੀ ਰੋਕ ਕੇ ਤਲਾਸ਼ੀ ਲੈਣ ਤੇ 3 ਵਿਅਕਤੀਆ ਕੋਲੋ 1ਲੱਖ 32 ਹਜ਼ਾਰ 250 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ।ਕਾਰ ਵਿਚ ਕੁਲ 4 ਵਿਅਕਤੀਆ ਸਵਾਰ ਸਨ

ਸੁਖਬੀਰ ਬਾਦਲ ਦੀ ਗੱਡੀ ‘ਤੇ ਹਮਲਾ, ਹਮਲਾਵਰਾਂ ਨੇ ਤੋੜੀ ਗੱਡੀ

ਜਿਨ੍ਹਾਂ ਵਿਚੋਂ ਇਕ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।ਪੁਲੀਸ ਵੱਲੋਂ ਜਿਨ੍ਹਾਂ ਦੋਸ਼ੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਉਨ੍ਹਾਂ ਦੀ ਪਹਿਚਾਣ ਪਰਮਬੀਰ ਕੁਮਾਰ ਰਾਹੁਲ ਭਾਰਗਵ, ਸੰਦੀਪ ਕੁਮਾਰ, ਤਿੰਨੇ ਰਾਜਸਥਾਨ ਦੇ ਵਸਨੀਕ ਹਨ ਜਿਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਦਿਲਬਾਗ ਸਿੰਘ ਉਰਫ,ਪਹਿਲਵਾਨ ਵਾਸੀ ਸਿੰਘਪੁਰਾ ਥਾਣਾ ਭਿੱਖੀਵਿੰਡ ਵਜੋ ਹੋਈ।

ਪਿੰਡਾਂ ਵਾਲਿਆਂ ਦੇ ਇਸ ਫੈਸਲੇ ਨੇ ਪਾਈਆਂ ਮੋਦੀ ਸਰਕਾਰ ਨੂੰ ਭਾਜੜਾਂ !

ਇਸ ਸੰਬੰਧੀ ਜ਼ਿਲ੍ਹੇ ਦੇ ਐੱਸਪੀ ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੱਸਿਆ ਭਿੱਖੀਵਿੰਡ ਪੁਲੀਸ ਨੇ ਤਿੰਨ ਲੋਕਾਂ ਨੂੰ 1 ਲੱਖ 32 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਅਤੇ ਜਿਸ ਉਕਤ ਦੋਸ਼ੀ ਦਿਲਬਾਗ ਸਿੰਘ ਪਹਿਲਵਾਨ ਨੂੰ ਇਨ੍ਹਾਂ ਸਪਲਾਈ ਕਰਨੀ ਸੀ ਉਹ ਮੌਕੇ ਤੋਂ ਫਰਾਰ ਹੋ ਗਿਆ ਉਨ੍ਹਾਂ ਦੱਸਿਆ ਕਿ ਦਿਲਬਾਗ ਸਿੰਘ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ

ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕੀਤੀ ਘਟੀਆਂ ਹਰਕਤ, ਦੇਖੋ ਤਸਵੀਰਾਂ

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This