ਸਰਕਾਰੀ ਸਕੂਲ ਦੇ 30 ਵਿਦਿਆਰਥੀ ਹੋਏ ‘ਕੋਰੋਨਾ’ਦਾ ਸ਼ਿਕਾਰ,ਸਕੂਲ ਕੀਤਾ ਗਿਆ ਬੰਦ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਲੁਧਿਆਣਾ,20 ਫਰਵਰੀ (ਸਕਾਈ ਨਿਊਜ਼ ਬਿਊਰੋ)

ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਹੁਣ ਸਕੂਲੀ ਵਿਿਦਆਰਥੀ ਵੀ ਇਸ ਦੀ ਲਪੇਟ ‘ਚ ਆ ਰਹੇ ਹਨ। ਸਰਕਾਰ ਵੱਲੋਂ ਸਰਕਾਰੀ ਸਕੂਲ ਸਣੇਹੋਰ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜੇਕਰ ਪਿੰਡ ਚੌਂਤਾ ਦੇ ਸਰਕਾਰੀ ਸਕੂਲ ਦੀ ਗੱਲ ਕੀਤੀ ਜਾਵੇ ਤਾਂ ਇੱਥੇ 30 ਵਿਿਦਆਰਥੀ ਕੋਰੋਨਾ ਪੀੜਤ ਪਾਏ ਗਏ ਹਨ, ਜਦੋਂ ਕਿ 3 ਅਧਿਆਪਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।
ਇਸ ਤੋਂ ਬਾਅਦ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਆਤਮਹੱਤਿਆ

ਅਜੇ ਵੀ 145 ਦੇ ਕਰੀਬ ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਓਂ ਦੇ ਗਾਲਿਬ ਕਲਾਂ ਸਰਕਾਰੀ ਸਕੂਲ ‘ਚ ਵੀ ਕੋਰੋਨਾ ਦਾ ਕਹਿਰ ਵੇਖਣ ਨੂੰ ਮਿਿਲਆ ਸੀ। ਇਸ ਸਕੂਲ ਦੇ 25 ਵਿਿਦਆਰਥੀ ਅਤੇ 18 ਅਧਿਆਪਕਾਂ ਨੂੰ ਕੋਰੋਨਾ ਹੋਇਆ ਸੀ, ਜਦੋਂ ਕਿ ਇੱਕ ਅਧਿਆਪਕ ਦੀ ਮੌਤ ਵੀ ਹੋ ਗਈ ਸੀ। ਸਿਹਤ ਮਹਿਕਮੇ ਵੱਲੋਂ ਇਸ ‘ਤੇ ਸਖ਼ਤ ਨੋਟਿਸ ਲੈਂਦਿਆਂ ਸਿੱਖਿਆ ਮਹਿਕਮੇ ਨੂੰ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿਿਦਆਰਥੀ ਜਾਂ ਅਧਿਆਪਕ ਸਕੂਲ ‘ਚ ਕੋਰੋਨਾ ਪਾਜ਼ੇਟਿਵ ਆਉਂਦਾ ਹੈ ਤਾਂ ਉਸ ਦੀ ਤੁਰੰਤ ਸੈਂਪਲੰਿਗ ਹੋਵੇਗੀ।

ਚਮੋਲੀ ‘ਚ ਆਏ ਹੜ੍ਹ ਨਾਲ ਪ੍ਰਭਾਵਿਤ ਹੋਏ ਪਰਿਵਾਰ ਲਈ ਮਸੀਹਾ ਬਣੇ ਸੋਨੂੰ ਸੂਦ

ਹਾਇਕ ਸਿਵਲ ਸਰਜਨ ਡਾ. ਵਿਵੇਕ ਕੁਮਾਰ ਕਟਾਰੀਆ ਨੇ ਦੱਸਿਆ ਕਿ ਅਹਿਿਤਆਤ ਦੇ ਤੌਰ ‘ਤੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਜੇ ਵੈਕਸੀਨ ਸਿਰਫ਼ ਫਰੰਟਲਾਈਨ ਵਰਕਰਾਂ ਅਤੇ ਅਫ਼ਸਰਾਂ ਨੂੰ ਹੀ ਲੱਗੀ ਹੈ। ਇਸ ਕਰਕੇ ਉਹ ਕੋਰੋਨਾ ਨੂੰ ਹਲਕੇ ‘ਚ ਨਾ ਲੈਣ। ਉਨ੍ਹਾਂ ਕਿਹਾ ਕਿ ਸਕੂਲਾਂ ‘ਚ ਵਿਸ਼ੇਸ਼ ਤੌਰ ‘ਤੇ ਜੇਕਰ ਕੋਈ ਅਧਿਆਪਕ ਕੋਰੋਨਾ ਪੀੜਤ ਪਾਇਆ ਜਾਂਦਾ ਹੈ ਤਾਂ ਸਕੂਲ ਦੇ ਸਾਰੇ ਵਿਿਦਆਰਥੀਆਂ ਦਾ ਟੈਸਟ ਕਰਵਾਇਆ ਜਾਂਦਾ ਹੈ।

ਨੀਤੀ ਆਯੋਗ ਦੀ ਮੀਟਿੰਗ ‘ਚ ਬੋਲੇ ਪੀਐਮ, ਜਲਦ ਹੋਵੇਗਾ ਦੇਸ਼ ਦਾ ਵਿਕਾਸ

ਉਨ੍ਹਾਂ ਕਿਹਾ ਕਿ ਆਪਸ ‘ਚ ਦਾਇਰਾ ਬਣਾ ਕੇ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ ਹੱਥ ਵਾਰ-ਵਾਰ ਧੋਣਾ ਅਤੇ ਮਾਸਕ ਦੀ ਵਰਤੋਂ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ‘ਚ ਕੋਰੋਨਾ ਦੇ ਕੇਸ ਆ ਰਹੇ ਹਨ, ਉਨ੍ਹਾਂ ਦੇ ਨੇੜੇ-ਤੇੜੇ ਲਗਾਤਾਰ ਸੈਂਪਲੰਿਗ ਹੋ ਰਹੀ ਹੈ ਅਤੇ ਜੇਕਰ ਕਿਸੇ ਸਕੂਲ ‘ਚ 5 ਤੋਂ ਵੱਧ ਵਿਿਦਆਰਥੀ ਕੋਰੋਨਾ ਪੀੜਤ ਪਾਏ ਜਾਂਦੇ ਹਨ ਤਾਂ ਸਿੱਖਿਆ ਮਹਿਕਮੇ ਨੂੰ ਅਹਿਿਤਆਤ ਦੇ ਤੌਰ ‘ਤੇ ਉਸ ਸਕੂਲ ਨੂੰ 5 ਦਿਨਾਂ ਲਈ ਬੰਦ ਕਰਨ ਲਈ ਕਿਹਾ ਜਾਂਦਾ ਹੈ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This