ਭਾਰਤ-ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦਾ ਸਾਈਕਲ ,50 ਲੱਖ ਰੁਪਏ ਲੱਗ ਚੁੱਕੀ ਹੈ ਕੀਮਤ, ਵੇਖੋ ਤਸਵੀਰਾਂ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਸਮਰਾਲਾ (ਪਰਮਿੰਦਰ ਵਰਮਾ), 11 ਸਤੰਬਰ 2021

ਕਹਿੰਦੇ ਨੇ ਸੋਕ ਦਾ ਕੋਈ ਮੁੱਲ ਨਹੀਂ ਹੁੰਦਾ ਇਹ ਕਹਾਵਤ ਬਿਲਕੁੱਲ ਸੱਚ ਕਰ ਦਿਖਾਈ ਹੈ l ਅਸੀਂ ਅੱਜ ਇਹੋ ਜਿਹੇ ਸ਼ਖਸ ਨੂੰ ਮਿਲਵਾਵਗੇ ਜੋ ਸਮਰਾਲਾ ਦੇ ਪਿੰਡ ਦਵਾਲੇ ਦਾ ਰਹਿਣ ਵਾਲਾ ਹੈ l

ਇਹ ਖ਼ਬਰ ਵੀ ਪੜੋ: ਉੱਤਰਕਾਸ਼ੀ ‘ਚ ਗੰਗੋਤਰੀ ਰਾਜਮਾਰਗ ਬੰਦ

ਜਿਸ ਨੇ ਭਾਰਤ -ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦਾ ਇਕ ਸਾਈਕਲ ਸਾਂਭ ਕੇ ਰੱਖਿਆ ਹੋਇਆ l ਜਿਸ ਦੀ 50 ਲੱਖ ਰੁਪਏ ਕੀਮਤ ਵੀ ਲੱਗ ਗਈ l ਪਰ ਉਸ ਨੇ ਸਾਈਕਲ ਨਹੀਂ ਵੇਚਿਆ ।

ਸਾਈਕਲ ਜੋ ਕੋ ਤੁਸੀਂ ਪਹਿਲਾ ਕਦੇ ਨਹੀਂ ਦੇਖਿਆ ਹੋਵੇਗਾ l ਜਿਸ ਦੇ ਲੱਕੜ ਦੇ ਟਾਇਰ ਹਨ ਜੋ ਅਗਲਾ ਚੱਕਾ ਵੱਡਾ ਅਤੇ ਪਿਛਲਾ ਛੋਟਾ ਜਿਸ ਨੂੰ ਚਲਾਉਣ ਲਈ ਕੋਈ ਚੇਨ ਤੱਕ ਨਹੀਂ ਹੈ l

ਇਹ ਖ਼ਬਰ ਵੀ ਪੜੋ: ਦਿੱਲੀ ‘ਚ ਅਗਲੇ 2 ਦਿਨਾਂ ਤੱਕ ਹੋਵੇਗੀ ਭਾਰੀ ਬਾਰਿਸ਼

ਪੈਡਲ ਮੁਹਰਲੇ ਚਕੇ ਨੂੰ ਹੀ ਲਗੇ ਹੋਏ ਤੇ ਬਰੇਕ ਵੀ ਉਹੀ ਜਿਸ ਨੂੰ ਚਲਾਉਣ ਲਈ ਪਹਿਲਾਂ ਲਾਈਸੈਂਸ ਵੀ ਬਨਾਉਣਾ ਪੈਂਦਾ ਸੀ।ਉਸ ਸਾਈਕਲ ਨੂੰ ਹੁਣ ਵੀ ਇਹ ਸ਼ਖਸ ਚਲਾਈ ਫਿਰਦਾ ਹੈ । ਜਿਸ ਨੂੰ ਦੇਖਣ ਲਈ ਲੋਕ ਦੂਰ ਦੁਰਾਡੇ ਤੋਂ ਆਉਂਦੇ ਹਨ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This