ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

Must Read

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ...

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ

ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਰੋਸ਼ ਪ੍ਰਦਰਸ਼ਨ, ਆਪ ਵਰਕਰਾਂ ਨੇ ਇਥੋਂ ਦੇ ਘਨੱਈਆ ਚੌਕ ਵਿਚ ਜਿੱਥੇ ਤਖਤੀਆਂ ਫੜ੍ਹ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਉਥੇ ਹੀ ਕਾਰ ਨੂੰ ਧੱਕਾ ਲਗਾ ਕੇ ਵਧੀਆਂ ਹੋਈਆਂ ਤੇਲ ਕੀਮਤਾਂ ਖਿਲਾਫ ਰੋਸ਼ ਪ੍ਰਗਟਾਇਆ।

ਇਸ ਮੌਕੇ ਗੱਲਬਾਤ ਕਰਦਿਆਂ ਆਂਮ ਆਦਮੀਂ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਆਏ ਦਿਨ ਵਧ ਰਹੀ ਮਹਿੰਗਾਈ ਦਰ ਨੂੰ ਕੰਟਰੋਲ ਕਰਨ ਵਿਚ ਅਸਮਰੱਥ ਹੈ, ਦੇਸ਼ ਅੰਦਰ ਆਏ ਦਿਨ ਤੇਲ ਦੀਆਂ ਕੀਮਤਾਂ ਵਿਚ ਵੱਡੇ ਪੱਧਰ ਤੇ ਵਾਧਾ ਹੋ ਰਿਹਾ ਹੈ ਜਦੋਕਿ ਕੱਚੇ ਤੇਲ ਦੀਆਂ ਕੀਮਤਾਂ ਅੰਤਰਾਸਟਰੀ ਬਜਾਰ ਵਿਚ ਬਹੁਤ ਘੱਟ ਹਨ। ਉਹਨਾ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਨਾਗਰਿਕਾਂ ਦਾ ਕਜੂਮਰ ਕੱਢ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੇ ਖਰਚੇ ਵਧਾ ਰਹੀ ਹੈ ਅਤੇ ਆਂਮਦਨੀ ਘਟਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਲਈ ਅੱਜ ਉਹਨਾਂ ਵੱਲੋ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।

ਇਸ ਮੌਕੇ ਗੱਲਬਾਤ ਕਰਦਿਆ ਫਰੀਦਕੋਟ ਤੋਂ ਆਂਮ ਆਦਮੀਂ ਪਾਰਟੀ ਦੇ ਸਾਬਕਾ ਸਾਂਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਤੇਲ ਦੀਆ ਕੀਮਤਾਂ ਆਏ ਦਿਨ ਅਸਮਾਨ ਛੂਹ ਰਹੀਆ ਹਨ ਪਰ ਦੇਸ ਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਮੁਨਾਫਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ ਅਤੇ ਗਰੀਬ ਅਤੇ ਮੱਧਿਆਮ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ। ਉਹਨਾਂ ਕਿਹਾ ਕਿ ਸਰਕਾਰ ਦੀ ਕਥਿਤ ਸਹਿ ਤੇ ਕਾਰਪੋਰੇਟ ਘਰਾਣੇ ਸਸਤੇ ਭਾਅ ਤੇ ਖ੍ਰੀਦ ਕਰਕੇ ਮਹਿੰਗੇ ਭਾਅ ਤੇ ਤੇਲ ਵੇਚ ਰਹੇ ਹਨ ਜਿਸ ਨਾਲ ਆਮ ਲੋਕਾਂ ਦੀ ਵੱਡੀ ਲੁੱਟ ਹੋ ਰਹੀ।

LEAVE A REPLY

Please enter your comment!
Please enter your name here

Latest News

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ...

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

More Articles Like This