ਗੜ੍ਹਸ਼ੰਕਰ ‘ਚ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਹੁਸ਼ਿਆਰਪੁਰ (ਅਮਰੀਕ ਕੁਮਾਰ),19 ਜੁਲਾਈ 2021

2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ  ਹਲਕਾ ਗੜ੍ਹਸ਼ੰਕਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਡਾ. ਹਰਮਿੰਦਰ ਸਿੰਘ ਬਖਸ਼ੀ ਦੋਆਬਾ ਇੰਚਾਰਜ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਕੀਤੀ ਗਈ।

ਇਸ ਮੀਟਿੰਗ ਦੇ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਪੁਰਾਣੇ ਬਿੱਲ ਮਾਫ ਅਤੇ 600 ਯੂਨਿਟ ਦੋ ਮਹੀਨੇ ਲਈ ਮੁਆਫ਼ ਕਰਨ ਦੀ ਜੋ  ਗਾਰੰਟੀ ਦਿੱਤੀ ਗਈ ਹੈ, ਉਸ ਗਾਰੰਟੀ ਨੂੰ ਘਰ ਘਰ ਪਹੁੰਚਾਉਣ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ l

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ ਆਮ ਆਦਮੀ ਪਾਰਟੀ ਵਿਧਾਇਕ ਗਡ਼੍ਹਸ਼ੰਕਰ ਨੇ ਕਿਹਾ ਕਿ  ਨਵਜੋਤ ਸਿੰਘ ਸਿੱਧੂ ਜੇਕਰ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਬਣਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ ਇਸਦਾ ਕੋਈ ਫ਼ਰਕ ਨਹੀਂ ਪਵੇਗਾ, ਪਰ ਕਾਂਗਰਸ ਪਾਰਟੀ ਲਈ ਇੱਕ ਵੱਡਾ ਸਵਾਲ ਖੜਾ ਹੋਵੇਗਾ ਕਿ ਕਿਆ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਸਮੇਂ ਕਾਂਗਰਸ ਪਾਰਟੀ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ ਕਿਆ ਉਹ ਪੂਰਾ ਕਰ ਸਕਣਗੇ।

ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਆਮ ਆਦਮੀ ਪਾਰਟੀ ਵਿਧਾਇਕ ਗਡ਼੍ਹਸ਼ੰਕਰ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਅੈਲਾਨ  ਕਰ ਦੇਵੇਗੀ।

 

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This