ਚੋਣਾਂ ਤੋਂ ਪਹਿਲਾਂ ਹੀ ਸਾਹਮਣੇ ਆਈ ਸ਼੍ਰੋਮਣੀ ਅਕਾਲੀ ਦਲ ‘ਚ ਫੁੱਟ ?

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਗੁਰਦਾਸਪੁਰ, 25 ਮਾਰਚ (ਸਕਾਈ ਨਿਊਜ਼ ਬਿਊਰੋ)

ਚਾਹੇ ਪੰਜਾਬ ਚ ਚੋਣਾਂ ਨੂੰ ਹਾਲੇ ਇਕ ਸਾਲ ਬਾਕੀ ਹੈ। ਲੇਕਿਨ ਰਾਜਨੀਤਿਕ ਪਾਰਟੀਆਂ ਵਲੋਂ ਚੋਣਾਂ ਲਈ ਕਮਰ ਕੱਸੀ ਜਾ ਰਹੀ ਹੈ ਤੇ ਇਸੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਵਿਧਾਨ ਸਭਾ ਹਲਕਿਆਂ ਦੀ ਟਿਕਟ ਦੀ ਦਾਅਵੇਦਾਰੀ ਦੇ ਆਪਸੀ ਮਤਭੇਦ ਸਾਮਣੇ ਆ ਰਹੇ ਹਨ।ਜਿਸ ਨੂੰ ਲੈਕੇ ਅੱਜ ਬਟਾਲਾ ਵਿਖੇ ਅਕਾਲੀ ਦਲ ਪਾਰਟੀ ਦੇ ਆਗੂਆਂ ਵਲੋਂ ਪ੍ਰੈਸ ਕਾਨਫਰੰਸ  ਕੀਤੀ ਗਈ ਅਤੇ ਅਕਾਲੀ ਦਲ ਪਾਰਟੀ ਦੇ ਨੇਤਾਵਾਂ ਵਲੋਂ ਆਪਣੇ ਹੀ ਪਾਰਟੀ ਦੇ ਕੁਝ ਲੋਕਾਂ ਤੇ ਟਿਕਟ ਮਿਲਣ ਦੇ ਦਾਅਵੇ ਪੇਸ਼ ਕਰਨ ਵਾਲਿਆਂ ਤੇ ਤਿੱਖੇ ਹਮਲੇ ਕੀਤੇ।

ਬਟਾਲਾ ‘ਚ ਅਕਾਲੀ ਦਲ ਪਾਰਟੀ ਦੇ ਨੇਤਾਵਾਂ ਅਤੇ ਵੱਡੀ ਗਿਣਤੀ ‘ਚ ਇਕੱਠੇ ਹੋਏ ਅਕਾਲੀ ਦਲ ਪਾਰਟੀ ਦੇ ਵਰਕਰਾਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਵਿਸ਼ੇਸ ਤੌਰ ਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਵਧਾਇਕ ਲਖਬੀਰ ਸਿੰਘ  ਲੋਧੀਨੰਗਲ  ਦੇ ਬੇਟੇ ਜਿੰਮੀ ਲੋਧੀਨੰਗਲ ਵਲੋਂ ਇਸ ਪ੍ਰੈਸ ਕਾੰਫ਼੍ਰੇੰਸ ਚ ਜਿਥੇ ਆਪਣੇ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਗਈ। ਉਥੇ ਹੀ ਉਹਨਾਂ ਕਿਹਾ ਕਿ ਕਿ ਲਖਬੀਰ ਸਿੰਘ ਲੋਧੀਨੰਗਲ ਮੌਜੂਦਾ ਵਧਾਇਕ ਹਨ,,ਅਤੇ ਉਹਨਾਂ ਦਾ ਪਰਿਵਾਰ ਦੋ ਥਾਵਾਂ ਤੋਂ ਦਾਅਵੇਦਾਰੀ ਪੇਸ਼ ਕਰ ਰਿਹਾ ਹੈ।ਅਤੇ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਚ 2022 ਚ ਚੋਣ ਜਿੱਤ ਅਕਾਲੀ ਦਲ ਪਾਰਟੀ ਨੇ ਸਰਕਾਰ ਬਣਾਉਣੀ ਹੈ। ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਜਿੱਤਣ ਵਾਲੇ ਉਮੀਦਵਾਰ ਚੋਣ ਮੈਦਾਨ ਚ ਉਤਾਰੇ ਜਾਣ |

ਉਥੇ ਹੀ ਹੋਰਨਾਂ ਨੇਤਾਵਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਗੁਮਰਾਹਕੁਨ ਪ੍ਰਚਾਰ ਕਰਨ ਵਾਲੇ ਨੇਤਾਵਾਂ ਨੂੰ ਨੇਕਲ ਕਸੀ ਜਾਵੇ ਤਾ ਜੋ ਵਰਕਰਾਂ ਦਾ ਮਨੋਬਲ ਨਾ ਟੂਟੇ | ਅਤੇ ਉਹਨਾਂ ਕਿਹਾ ਕਿ ਟਿਕਟ ਦੀ  ਦਾਅਵੇਦਾਰੀ ਪੇਸ਼ ਕਰਨ ਦਾ ਹਕ਼ ਕਿਸੇ ਨੂੰ ਵੀ ਹੈ,, ਅਤੇ ਪਾਰਟੀ ਪ੍ਰਧਾਨ ਨੂੰ ਆਖਰੀ ਫੈਸਲਾ ਲੈਣਾ ਹੈ। ਕਿਸ ਨੂੰ ਟਿਕਟ ਦੇਣੀ ਹੈ ਅਤੇ ਜਿਸ ਨੂੰ ਵੀ ਪਾਰਟੀ ਟਿਕਟ ਦੇਂਦੀ ਹੈ। ਉਸ ਲਈ ਹਰ ਪਾਰਟੀ ਵਰਕਰ ਕੰਮ ਕਰੇਗੇ ਲੇਕਿਨ ਕੁਝ ਲੋਕ ਪਾਰਟੀ ਪ੍ਰਧਾਨ ਦੇ ਨਾਮ ਨੂੰ ਲੈਕੇ ਗ਼ਲਤ ਪ੍ਰਚਾਰ ਕਰ ਪਾਰਟੀ ਦਾ ਨੁਕਸਾਨ ਕਰ ਰਹੇ ਹਨ |

ਇਹ ਤਾਂ ਅਜੇ ਸ਼ੁਰੂਆਤ ਹੈ,,ਵੇਖਣਾ ਇਹ ਹੋਵੇਗਾ ਕਿ ਅਗੇ-ਅਗੇ ਪਾਰਟੀਆਂ ਕੀ ਰੰਗ ਵਿਖਾਉਦੀਆ ਹਨ,,ਕਿਉਕਿ ਹੁਣ ਸਿਆਸੀ ਚੋਣਾਂ ਦਾ ਵਿਗੁਲ ਵੀ ਵੱਜ ਗਿਆ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This