ਐਂਬੂਲੈਂਸ ਡਰਾਇਵਰ ਨੇ ਬੱਚਿਆਂ ਸਮੇਤ ਨਿਗਲੀ ਜ਼ਹਿਰੀਲੀ ਵਸਤੂ,ਧੀ ਦੀ ਮੌਤ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਸ੍ਰੀ ਮੁਕਤਸਰ ਸਾਹਿਬ (ਅਸ਼ਫਾਕ ਢੁੱਡੀ),20 ਫਰਵਰੀ

ਸ੍ਰੀ ਮੁਕਤਸਰ ਸਾਹਿਬ ਦੀ  ਜੋਧੂ ਕਾਲੋਨੀ ਵਾਸੀ ਇੱਕ ਵਿਅਕਤੀ ਜੋਂ ਕਿ ਇੱਕ ਐਂਬੂਲੈਂਸ ਡਰਾਇਵਰ ਵਜੋਂ ਕੰਮ ਕਰਦਾ ਸੀ ਨੇ ਬੱਚਿਆਂ ਸਮੇਤ ਜਹਿਰੀਲੀ ਵਸਤੂ ਨਿਗਲ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧੂ ਕਾਲੋਨੀ ਵਾਸੀ ਨਵੀਨ ਕੁਮਾਰ ਉਰਫ਼ ਭੋਲਾ (40)ਉਸਦੀ ਬੇਟੀ ਤਾਨੀਆ (7) ਅਤੇ ਬੇਟਾ ਕਬੀਰ (5) ਨੂੰ ਗੰਭੀਰ ਹਾਲਤ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆਡਾਕਟਰ ਅਨੁਸਾਰ ਇਹਨਾਂ ਤਿੰਨਾਂ ਨੇ ਹੀ ਕੋਈ ਜਹਿਰੀਲੀ ਵਸਤੂ ਨਿਗਲੀ ਹੋਈ ਸੀ।

ਗੰਭੀਰ ਹਾਲਤ ਨੂੰ ਦੇਖਦਿਆ ਤਿੰਨਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਾਨੀਆ ਦੀ ਮੌਤ ਹੋ ਗਈਜਦਕਿ ਭੋਲਾ ਅਤੇ ਉਸਦਾ ਬੇਟਾ ਕਬੀਰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹਨ।

ਫੜੇ ਗਏ ਨਸ਼ਾ ਤਸਕਰ ਦੇ ਸਿਆਸੀ ਲੀਡਰਾਂ ਨਾਲ ਸੰਬੰਧ,ਤਸਵੀਰਾਂ ਹੋ ਰਹੀਆਂ ਵਾਇਰਲ

ਉਧਰ ਪੁਲਿਸ ਨੇ ਭੋਲਾ ਦੇ ਭਰਾ ਮੁਨੀਸ਼ ਦੇ ਬਿਆਨਾਂ ਤੇ ਅਮਨ ਕੁਮਾਰਉਸਦੀ ਮਾਤਾ ਸੀਤਾ ਰਾਣੀ ਅਤੇ ਭੋਲਾ ਦੀ ਪਤਨੀ ਪ੍ਰਿਯੰਕਾ ਤੇ ਆਈ ਪੀ ਸੀ ਦੀ ਧਾਰਾ 306511506 ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਿਆਨਾਂ ਵਿਚ ਮੁਨੀਸ਼ ਨੇ ਕਿਹਾ ਕਿ ਕਥਿਤ ਤੌਰ ਤੇ ਭੋਲਾ ਦੀ ਪਤਨੀ ਦੇ ਨਜਾਇਜ ਸਬੰਧ ਅਮਨ ਨਾਲ ਸਨ ਅਤੇ ਇਸ ਵਿਚ ਅਮਨ ਦੇ ਮਾਤਾ ਪਿਤਾ ਭਾਗੀਦਾਰ ਸਨ । ਇਹਨਾਂ ਸਬੰਧਾਂ ਤੋਂ ਤੰਗ ਆ ਭੋਲਾ ਨੇ ਜਹਿਰੀਲੀ ਵਸਤੂ ਨਿਗਲ ਲਈ ਅਤੇ ਆਪਣੇ ਪਿਤਾ ਨੂੰ ਵੇਖ ਬੇਟੀ ਤਾਨੀਆ ਅਤੇ ਬੇਟੇ ਕਬੀਰ ਨੇ ਵੀ ਜਹਿਰੀਲੀ ਵਸਤੂ ਨਿਗਲ ਲਈ।  

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਦੀ ਬੈਠਕ ਅੱਜ

ਇਥੇ ਵਰਨਣਯੋਗ ਹੈ ਕਿ ਜਹਿਰੀਲੀ ਚੀਜ ਨਿਗਲਣ ਤੋਂ ਪਹਿਲਾ ਇਸ ਵਿਅਕਤੀ ਨੇ ਆਪਣੇ ਮੋਬਾਇਲ ਤੇ ਇੱਕ ਵੀਡੀਓ ਬਣਾਈ ਜਿਸ ਵਿਚ ਉਸਨੇ ਇੱਕ  ਅਮਨ ਅਤੇ ਉਸਦੀ ਮਾਤਾ ਸੀਤਾ ਰਾਣੀ  ਤੇ ਦੋਸ਼ ਲਾਏ ਹਨ ਕਿ ਉਹਨਾਂ ਨੇ ਉਸਦੀ ਪਤਨੀ ਦੀ ਪਹਿਲਾ ਇਤਰਾਜਯੋਗ ਵੀਡੀਓ ਬਣਾਈ ਅਤੇ ਫਿਰ ਵੀਡੀਓ ਨੂੰ ਇੰਟਰਨੈਟ ਤੇ ਪਾਉਣ ਦੀ ਧਮਕੀ ਦੇ ਉਸ ਨੂੰ ਬਲੈਕਮੇਲ ਕਰਦੇ ਸਨ ।

 

 

 

 

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This