ਕਸਟਮ ਵਿਭਾਗ ਨੂੰ ਚਕਮਾ ਦੇਣ ਦੇ ਇਰਾਦੇ ‘ਚ ਔਰਤ ਨਾਕਾਮ

Must Read

ਅਨੀਲ ਵਿੱਜ ਨਹੀਂ ਲਗਵਾਉਣਗੇ ਕੋਰੋਨਾ ਟੀਕਾ

ਹਰਿਆਣਾ,1 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਹੁਣ, 60 ਸਾਲ...

ਖੜਕੇ-ਦੜਕੇ ਵਾਲਾ ਰਿਹਾ ‘ਬਜਟ ਇਜਲਾਸ’ ਦਾ ਪਹਿਲਾ ਦਿਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਤੋਂ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਜੋ ਕਿ 5 ਦਿਨ ਚਲੇਗਾ ਅਤੇ...

ਬਜਟ ਇਜਲਾਸ ਦੌਰਾਨ ਵਿਰੋਧੀਆਂ ਨੇ ਕੀਤਾ ਕਾਂਗਰਸ ਦਾ ਵਿਰੋਧ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।...

ਸ਼੍ਰੀ ਅੰਮ੍ਰਿਤਸਰ ਸਾਹਿਬ,21 ਜਨਵਰੀ (ਸਕਾਈ ਨਿਊਜ਼ ਬਿਊਰੋ)

ਐੱਸ. ਜੀ. ਆਰ. ਡੀ. ਏਅਰਪੋਰਟ ‘ਤੇ ਅਰਬ ਦੇਸ਼ਾਂ ਵਲੋਂ ਸੋਨੇ ਦੀ ਤਸਕਰੀ ਲਗਾਤਾਰ ਜਾਰੀ ਹੈ। ਪਰ ਫਿਰ ਤਸਕਰ ਨਵੇਂ -ਨਵੇਂ ਤਰੀਕਿਆ ਨਾਲ ਸੋਨੇ ਦੀ ਤਸਕਰੀ ਰਹੇ ਹਨ ਜਿਸ ਦੇ ਚਲਦਿਆਂ ਦੁਬਈ ਤੋਂ ਇੱਕ ਔਰਤ ਸੋਨੇ ਦੀ ਤਸਕਰੀ ਕਰਨ ਲਈ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੀ ਔਰਤ ਸੋਨੇ ਕਸਟਮ ਵਿਭਾਗ ਨੂੰ ਚਕਮਾ ਦੇਣ ਲਈ ਪੇਸਟ ਫੌਮ ਵਿੱਚ ਸੌਨਾ ਲੈ ਕੇ ਆਈ ਸੀ ਜਿਸ ਦੀ ਕੀਮਤ 16.30 ਲੱਖ ਰੁਪਏ ਹੈ ਪਰ ਉਸਦੀ ਕਿਸਮਤ ਖ਼ਰਾਬ ਨਿਕਲੀ ਅਤੇ ਉਸਨੂੰ ਕਸਟਮ ਵਿਭਾਗ ਦੇ ਅਧਿਕਾਰੀਆ ਨੇ ਫੜ੍ਹ ਲਿਆ ਤੇ ਸੋਨਾ ਜ਼ਬਤ ਕਰ ਲਿਆ।

ਸੁਸ਼ਾਂਤ ਦੇ ਜਨਮਦਿਨ ਮੌਕੇ ਕੰਗਨਾ ਨੇ ਟਵੀਟ ਕਰਕੇ ਲੋਕਾਂ ਨੂੰ ਕੀਤੀ ਹੈ ਵੱਡੀ ਅਪੀਲ

ਹਾਲਾਂਕਿ ਸੋਨੇ ਦੀ ਕੀਮਤ ਇੰਨ੍ਹੀ ਜ਼ਿਆਦਾ ਨਹੀਂ ਹੈ, ਜਿਸਦੇ ਨਾਲ ਸਪੱਸ਼ਟ ਹੋ ਸਕੇ ਕਿ ਇਹ ਕੰਮ ਸੋਨਾ ਤਸਕਰਾਂ ਦਾ ਹੈ ਪਰ ਜਿਸ ਤਰ੍ਹਾਂ ਨਾਲ ਪੇਸਟ ਦੀ ਫੋਮ ’ਚ ਸੋਨਾ ਲਿਆਇਆ ਗਿਆ ਸੀ ਉਹ ਪ੍ਰਮਾਣ ਦਿੰਦਾ ਹੈ ਕਿ ਇਹ ਕੰਮ ਸੋਨੇ ਦੀ ਤਸਕਰੀ ਲਈ ਹੀ ਕੀਤਾ ਗਿਆ ਸੀ। ਇਸ ਦਾ ਕਾਰਨ ਇਹ ਹੈ ਕਿ ਸ਼ਾਤੀਰ ਸੋਨਾ ਤਸਕਰ ਹੀ ਸੋਨੇ ਨੂੰ ਪੇਸਟ ਦੇ ਰੂਪ ’ਚ ਬਣਾਉਂਦੇ ਹਨ ਅਤੇ ਫਿਰ ਵੱਖ-ਵੱਖ ਤਰੀਕਿਆਂ ਨਾਲ ਇਸਦੀ ਸਮਗਲੰਿਗ ਕਰਨ ਦੀ ਕੋਸ਼ਿਸ਼ ਕਰਦੇ ਹਨ।

ਵੈਕਸੀਨੇਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ,PM ਮੋਦੀ ਅਤੇ ਮੁੱਖ ਮੰਤਰੀਆਂ ਨੂੰ ਵੀ ਲੱਗੇਗਾ ਇੰਜੈਕਸ਼ਨ

ਆਮ ਤੌਰ ’ਤੇ ਵਿਦੇਸ਼ਾਂ ਤੋਂ ਆਉਣ ਵਾਲੇ ਟੂਰਿਸਟ, ਜਿਨ੍ਹਾਂ ’ਚ ਜਨਾਨੀਆਂ ਵੀ ਸ਼ਾਮਲ ਰਹਿੰਦੀਆਂ ਹੈ, ਉਹ ਰਵਾਇਤੀ ਤੌਰ ’ਤੇ ਕੜੇ, ਚੈਨ, ਮੰਗਲਸੂਤਰ, ਅੰਗੂਠੀ ਜਾਂ ਫਿਰ ਚੂੜੀਆਂ ਦੇ ਰੂਪ ’ਚ ਸੋਨਾ ਲਿਆਂਦੇ ਹਨ, ਜਦੋਂ ਸਮਰੱਥਾ ਤੋਂ ਜ਼ਿਆਦਾ ਸੋਨਾ ਲਿਆਂਦੇ ਹਨ ਤਾਂ ਉਸਦਾ ਰਿਏਕਸਪੋਰਟ ਕਰ ਦਿੱਤਾ ਜਾਂਦਾ ਹੈ, ਜਿਸਦੇ ਨਾਲ ਜੁਰਮਾਨਾ ਨਹੀਂ ਭਰਨਾ ਪੈਂਦਾ ਪਰ ਅਜਿਹੇ ਮਾਮਲਿਆਂ ’ਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸੋਨਾ ਤਸਕਰੀ ਲਈ ਨਹੀਂ ਲਿਆਇਆ ਗਿਆ ਸੀ ਪਰ ਪੇਸਟ ਫੋਮ ’ਚ ਸੋਨਾ ਲਿਆਉਣ ਦਾ ਸਾਫ਼ ਮਤਲਬ ਪਤਾ ਚੱਲ ਜਾਂਦਾ ਹੈ ਕਿ ਸੋਨਾ ਤਸਕਰੀ ਲਈ ਹੀ ਇਹ ਕੰਮ ਕੀਤਾ ਗਿਆ ਹੈ ।

 

 

 

LEAVE A REPLY

Please enter your comment!
Please enter your name here

Latest News

ਅਨੀਲ ਵਿੱਜ ਨਹੀਂ ਲਗਵਾਉਣਗੇ ਕੋਰੋਨਾ ਟੀਕਾ

ਹਰਿਆਣਾ,1 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਹੁਣ, 60 ਸਾਲ...

ਖੜਕੇ-ਦੜਕੇ ਵਾਲਾ ਰਿਹਾ ‘ਬਜਟ ਇਜਲਾਸ’ ਦਾ ਪਹਿਲਾ ਦਿਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਤੋਂ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਜੋ ਕਿ 5 ਦਿਨ ਚਲੇਗਾ ਅਤੇ 5 ਮਾਰਚ ਨੂੰ ਇਹ ਬਜਟ...

ਬਜਟ ਇਜਲਾਸ ਦੌਰਾਨ ਵਿਰੋਧੀਆਂ ਨੇ ਕੀਤਾ ਕਾਂਗਰਸ ਦਾ ਵਿਰੋਧ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਰਾਜਪਾਲ ਵੱਲੋਂ ਅੰਗਰੇਜ਼ੀ 'ਚ...

ਪੰਜਾਬ ਦਾ ‘ਬਜਟ ਇਜਲਾਸ’ ਅੱਜ ਤੋਂ ਸ਼ੁਰੂ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ...

ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ 1 ਮਾਰਚ ਹੈ ਅਤੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਕੁਝ ਨਵੇਂ ਨਿਯਮ ਵੀ ਲਾਗੂ ਕੀਤੇ ਜਾਣਗੇ।ਮਾਰਚ ਦਾ ਮਹੀਨਾ...

More Articles Like This