ਭਲਕੇ ਮੁੜ ਤੋਂ ਖੁੱਲਣਗੇ ਆਂਗਣਵਾੜੀ ਕੇਂਦਰ

Must Read

ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ...

ਜਲੰਧਰ ਦੇ ਇਹਨਾਂ ਹਸਪਤਾਲਾਂ ‘ਚ ਨਹੀਂ ਲੱਗੇਗਾ ਬੁੱਧਵਾਰ ਤੇ ਸ਼ਨੀਵਾਰ ਨੂੰ ਕੋਰੋਨਾ ਟੀਕਾ

ਜਲੰਧਰ,3 ਮਾਰਚ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵੈਕਸੀਨ ਨੂੰ ਲੈ ਕੇ ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ...

1 ਮਹੀਨੇ ‘ਚ ਵਿਅਕਤੀ ਨੇ ਤਿਆਰ ਕੀਤਾ ਸੜਕ ‘ਤੇ ਚੱਲਣ ਵਾਲਾ ਜਹਾਜ਼

ਨਿਊਜ਼ ਡੈਸਕ,3 ਮਾਰਚ (ਸਕਾਈ ਨਿਊਜ਼ ਬਿਊਰੋ) ਇੱਕ ਕੁਸ਼ਲ ਵਿਅਕਤੀ ਜੁਗਾੜ ਲੱਗਾ ਕੇ ਕਬਾੜ ਤੋਂ ਵੀ ਲੱਖਾਂ ਦੀ ਕੀਮਤੀ ਚੀਜ਼ ਤਿਆਰ...

ਚੰਡੀਗੜ੍ਹ ,31 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਮਹਾਂਮਾਰੀ ਕਰਕੇ ਲੰਬੇ ਸਮੇਂ ਤੋਂ ਬੰਦ ਪਏ ਪੰਜਾਬ ਦੇ ਆਂਗਣਵਾੜੀ ਕੇਂਦਰ ਮੁੜ ਤੋਂ ਖੁੱਲਣ ਜਾ ਰਹੇ ਹਨ ਜੀ ਹਾਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵਲੋਂ 1 ਫਰਵਰੀ ਤੋਂ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ

English medium education in Anganwadis still a non-starter

ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਸਾਰੇ ਨਿਯਮਾਂ ਦਾ ਪਾਲਣ ਦਾ ਨਿਰਦੇਸ਼ ਦਿੱਤਾ ਹੈ ਤਾਂ ਕਿ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਸਟਾਫ਼ ਨੂੰ ਸੁਰੱਖਿਅਤ ਮਾਹੌਲ ਮਿਲੇ।

coronavirus in west bengal: First positive case of Coronavirus reported in West Bengal - The Economic Times Video | ET Now

ਗਾਇਕ ਸਿੱਧੂ ਮੂਸੇ ਵਾਲਾ ਦੀ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਖ਼ਾਸ ਅਪੀਲ

ਅਰੁਣਾ ਚੌਧਰੀ ਨੇ ਦੱਸਿਆ ਕਿ ਵਰਕਰਾਂ ਅਤੇ ਹੈਲਪਰਾਂ ਲਈ ਆਂਗਣਵਾੜੀ ਕੇਂਦਰ 8 ਦਸੰਬਰ ਤੋਂ ਖੋਲ੍ਹ ਦਿੱਤੇ ਗਏ ਸਨ ਪਰ ਬੱਚਿਆਂ ਦੀ ਹਾਜ਼ਰੀ ਸਬੰਧੀ ਫੈਸਲਾ ਨਹੀਂ ਲਿਆ ਗਿਆ ਸੀ। ਹੁਣ ਵਿਭਾਗ ਵਲੋਂ ਸਵੇਰੇ 10 ਤੋਂ ਦੁਪਿਹਰ 1 ਵਜੇ ਤੱਕ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

14 lakh fake children registered with State Anganwadi centres in Assam - Sentinelassam

ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਸਿਹਤ ਪ੍ਰੋਟੋਕੋਲਾਂ ਅਤੇ ਤੈਅ ਸੁਰੱਖਿਆ ਮਾਪਦੰਡਾਂ (ਐੱਸ.ਓ.ਪੀ.) ਦੀ ਸਹੀ ਅਰਥਾਂ ਵਿਚ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।

LEAVE A REPLY

Please enter your comment!
Please enter your name here

Latest News

ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ...

ਜਲੰਧਰ ਦੇ ਇਹਨਾਂ ਹਸਪਤਾਲਾਂ ‘ਚ ਨਹੀਂ ਲੱਗੇਗਾ ਬੁੱਧਵਾਰ ਤੇ ਸ਼ਨੀਵਾਰ ਨੂੰ ਕੋਰੋਨਾ ਟੀਕਾ

ਜਲੰਧਰ,3 ਮਾਰਚ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵੈਕਸੀਨ ਨੂੰ ਲੈ ਕੇ ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੁੱਧਵਾਰ ਅਤੇ ਸ਼ਨੀਵਾਰ...

1 ਮਹੀਨੇ ‘ਚ ਵਿਅਕਤੀ ਨੇ ਤਿਆਰ ਕੀਤਾ ਸੜਕ ‘ਤੇ ਚੱਲਣ ਵਾਲਾ ਜਹਾਜ਼

ਨਿਊਜ਼ ਡੈਸਕ,3 ਮਾਰਚ (ਸਕਾਈ ਨਿਊਜ਼ ਬਿਊਰੋ) ਇੱਕ ਕੁਸ਼ਲ ਵਿਅਕਤੀ ਜੁਗਾੜ ਲੱਗਾ ਕੇ ਕਬਾੜ ਤੋਂ ਵੀ ਲੱਖਾਂ ਦੀ ਕੀਮਤੀ ਚੀਜ਼ ਤਿਆਰ ਕਰ ਲੈਂਦਾ ਹੈ। ਅਜਿਹਾ ਵੀ...

ਸ਼ਰਾਬ ਦੀ ਫੈਕਟਰੀ ਦੇ ਵਿਰੋਧ ‘ਚ ਲੋਕਾਂ ਨੇ ਘੇਰਿਆ ਡਿਪਟੀ ਕਮਿਸ਼ਰ ਦਾ ਦਫ਼ਤਰ

ਫ਼ਾਜ਼ਿਲਕਾ (ਮੌਂਟੀ ਚੁੱਘ ),3 ਮਾਰਚ ਫ਼ਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਦੀ ਸ਼ਰਾਬ ਫੈਕਟਰੀ ਨਿਰਮਾਣ ਦੇ ਵਿਰੋਧ ਵਿਚ ਵੱਖ ਵੱਖ ਪਿੰਡਾਂ ਦੇ ਲੋਕਾਂ ਦਾ ਰੋਹ ਵੱਧਦਾ...

ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),3 ਮਾਰਚ ਜ਼ਿਲ੍ਹਾ ਪੁਲਿਸ ਮੁੱਖੀ ਡੀ. ਸੁਡਰਵਿਲੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਇੰਸ. ਸੁਖਜੀਤ ਸਿੰਘ ਇੰਚਾਰਜ ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ...

More Articles Like This